ETV Bharat / bharat

ਐਮਰਜੈਂਸੀ ਦੇ 45 ਸਾਲ: ਪੀਐਮ ਮੋਦੀ ਨੇ ਟਵੀਟ ਕਰ ਲੋਕਤੰਤਰ ਦੀ ਰੱਖਿਆ ਕਰਨ ਵਾਲਿਆਂ ਨੂੰ ਕੀਤਾ ਸਲਾਮ - emergency in india

ਐਮਰਜੈਂਸੀ ਦੇ 45 ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਆਪਣੀ ਪ੍ਰਤੀਕਿਰੀਆ ਦਿੱਤੀ ਹੈ। ਉਨ੍ਹਾਂ ਆਪਣੇ ਟਵੀਟ 'ਚ ਲਿਖਿਆ ਕਿ ਉਸ ਸਮੇਂ ਲੋਕਤੰਤਰ ਦੀ ਰੱਖਿਆ ਕਰਦਿਆਂ ਆਪਣੀ ਜਾਨਾਂ ਗਵਾਉਣ ਵਾਲਿਆਂ ਨੂੰ ਦੇਸ਼ ਕਦੇ ਨਹੀਂ ਭੁੱਲ ਸਕਦਾ।

ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਮੋਦੀ
author img

By

Published : Jun 25, 2020, 3:13 PM IST

ਨਵੀਂ ਦਿੱਲੀ: 25 ਜੂਨ 1975 ਨੂੰ ਦੇਸ਼ 'ਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਐਮਰਜੈਂਸੀ ਨੂੰ ਅੱਜ 45 ਸਾਲ ਪੂਰੇ ਹੋ ਗਏ ਹਨ ਜਿਸ 'ਤੇ ਪਾਐਮ ਮੋਦੀ ਨੇ ਟਵੀਟ ਕਰ ਆਪਣੀ ਪ੍ਰਤੀਕਿਰੀਆ ਦਿੱਤੀ ਹੈ। ਉਨ੍ਹਾਂ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਅੱਜ ਤੋਂ ਠੀਕ 45 ਸਾਲ ਪਹਿਲਾਂ ਦੇਸ਼ 'ਚ ਐਮਰਜੈਂਸੀ ਲਾਈ ਗਈ ਸੀ।

  • आज से ठीक 45 वर्ष पहले देश पर आपातकाल थोपा गया था। उस समय भारत के लोकतंत्र की रक्षा के लिए जिन लोगों ने संघर्ष किया, यातनाएं झेलीं, उन सबको मेरा शत-शत नमन! उनका त्याग और बलिदान देश कभी नहीं भूल पाएगा। pic.twitter.com/jlQVJQVrsX

    — Narendra Modi (@narendramodi) June 25, 2020 " class="align-text-top noRightClick twitterSection" data=" ">

ਪੀਐਮ ਮੋਦੀ ਨੇ ਕਿਹਾ, "ਉਸ ਸਮੇਂ ਭਾਰਤ 'ਚ ਲੋਕਤੰਤਰ ਦੀ ਰੱਖਿਆ ਲਈ ਜਿਨ੍ਹਾਂ ਨੇ ਵੀ ਸੰਘਰਸ਼ ਕੀਤਾ, ਤਸੀਹੇ ਝੱਲੇ ਉਨ੍ਹਾਂ ਸਾਰਿਆਂ ਨੂੰ ਮੇਰਾ ਸਲਾਮ! ਉਨ੍ਹਾਂ ਦੀ ਸ਼ਹੀਦੀ ਅਤੇ ਤਿਆਗ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ।"

ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਐਮਰਜੈਂਸੀ ਤੋਂ ਬਾਅਦ ਦੇਸ਼ ਦੇ ਲੋਕਾਂ ਨੂੰ ਲੱਗਿਆ ਕਿ ਉਨ੍ਹਾਂ ਤੋਂ ਉਹ ਸਭ ਕੁੱਝ ਖੋਹ ਲਿਆ ਗਿਆ ਹੈ, ਜਿਨ੍ਹਾਂ ਦੀ ਉਨ੍ਹਾਂ ਨੇ ਕਦੇ ਵਰਤੋਂ ਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਮਾਣ ਨਾਲ ਕਹਿ ਸਕਦਾ ਹੈ ਕਿ ਕਨੂੰਨੀ ਨਿਯਮਾਂ ਤੋਂ ਪਰ੍ਹਾਂ ਲੋਕਤੰਤਰ ਸਾਡਾ ਸੰਸਕਾਰ ਹੈ ਅਤੇ ਸਾਡੀ ਸੰਸਕ੍ਰਿਤੀ ਹੈ। ਉਸ ਵਿਰਾਸਤ ਨੂੰ ਲੈ ਕੇ ਅਸੀਂ ਪੜ੍ਹੇ ਲਿਖੇ ਹਾਂ।

  • On 25th June 1975 draconian Emergency was imposed by the Congress Govt led by PM Indira Gandhi. Major opposition leaders including Lok Nayak Jai Prakash Narayan, Bharat Ratna Atal Behari Vajpayee, L. K. Advani, Chandrashekhar and lakhs of people of India were arrested.

    — Ravi Shankar Prasad (@rsprasad) June 25, 2020 " class="align-text-top noRightClick twitterSection" data=" ">

ਉੱਥੇ ਹੀ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵੀ ਕਿਹਾ, "25 ਜੂਨ 1975 ਨੂੰ ਪੀਐਮ ਇੰਦਰਾ ਗਾਂਧੀ ਦੀ ਪ੍ਰਧਾਨਗੀ 'ਚ ਕੇਂਦਰ ਸਰਕਾਰ ਨੇ ਐਮਰਜੈਂਸੀ ਲਾਈ ਸੀ ਅਤੇ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ, ਭਾਰਤ ਰਤਨ ਅਟਲ ਬਿਹਾਰੀ ਵਾਜਪਾਈ, ਚੰਦਰਸ਼ੇਖਰ ਅਤੇ ਭਾਰਤ ਦੇ ਲੱਖਾਂ ਲੋਕਾਂ ਸਣੇ ਕਈ ਵਿਰੋਧੀ ਧਿਰ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ।"

ETV Bharat Logo

Copyright © 2025 Ushodaya Enterprises Pvt. Ltd., All Rights Reserved.