ETV Bharat / bharat

ਅਯੁੱਧਿਆ ਵਿਵਾਦ: ਸੁਪਰੀਮ ਕੋਰਟ ਦੇ ਫੈਸਲੇ PM ਮੋਦੀ ਨੇ ਕੀਤਾ ਸਵਾਗਤ

ਅਯੁੱਧਿਆ ਵਿਵਾਦ ਮਾਮਲੇ 'ਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਫ਼ੋਟੋ
author img

By

Published : Nov 9, 2019, 3:49 PM IST

ਨਵੀਂ ਦਿੱਲੀ: ਅਯੁੱਧਿਆ ਵਿਵਾਦ ਮਾਮਲੇ 'ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਯੁੱਧਿਆ ਵਿਖੇ 5 ਏਕੜ ਰਕਬੇ ਦਾ ਵੈਕਲਪਿਕ ਪਲਾਟ ਸੁੰਨੀ ਵਕਫ ਬੋਰਡ ਨੂੰ ਦਿੱਤਾ ਜਾਵੇ। ਇਸ ਦੇ ਨਾਲ ਹੀ ਕੋਰਟ ਨੇ ਸਰਕਾਰ ਨੂੰ 3-4 ਮਹੀਨੇ ਦੇ ਅੰਦਰ ਟਰੱਸਟ ਬਣਾ ਕੇ ਮੰਦਰ ਬਣਾਉਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਆਰਐਸਐਸ ਮੁੱਥੀ ਮੋਹਨ ਭਾਗਵਤ ਸਮੇਤ ਕਈ ਦਿੱਗਜਾਂ ਨੇ ਸਵਾਗਤ ਕੀਤਾ ਹੈ।

  • The Honourable Supreme Court has given its verdict on the Ayodhya issue. This verdict shouldn’t be seen as a win or loss for anybody.

    Be it Ram Bhakti or Rahim Bhakti, it is imperative that we strengthen the spirit of Rashtra Bhakti.

    May peace and harmony prevail!

    — Narendra Modi (@narendramodi) November 9, 2019 " class="align-text-top noRightClick twitterSection" data=" ">
  • ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਦੇਸ਼ ਦੀ ਸੁਪਰੀਮ ਕੋਰਟ ਨੇ ਅਯੁੱਧਿਆ ਬਾਰੇ ਆਪਣਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਨੂੰ ਕਿਸੇ ਦੀ ਜਿੱਤ ਜਾਂ ਹਾਰ ਵਜੋਂ ਨਹੀਂ ਵੇਖਿਆ ਜਾਣਾ ਚਾਹੀਦਾ। ਇਹ ਰਾਮਭਗਤੀ ਹੋਵੇ ਜਾਂ ਰਹੀਮਭਗਤੀ, ਇਹ ਸਮਾਂ ਸਾਡੇ ਸਾਰਿਆਂ ਲਈ ਭਾਰਤਭਗਤੀ ਦੀ ਭਾਵਨਾ ਨੂੰ ਮਜਬੂਤ ਕਰਨ ਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਮੇਰੀ ਅਪੀਲ ਹੈ ਕਿ ਸ਼ਾਂਤੀ, ਸਦਭਾਵਨਾ ਅਤੇ ਏਕਤਾ ਬਣਾਈ ਰੱਖੀ ਜਾਵੇ।
    • श्रीराम जन्मभूमि पर सर्वसम्मति से आये सर्वोच्च न्यायालय के फैसले का मैं स्वागत करता हूँ।

      मैं सभी समुदायों और धर्म के लोगों से अपील करता हूँ कि हम इस निर्णय को सहजता से स्वीकारते हुए शांति और सौहार्द से परिपूर्ण ‘एक भारत-श्रेष्ठ भारत’ के अपने संकल्प के प्रति कटिबद्ध रहें।

      — Amit Shah (@AmitShah) November 9, 2019 " class="align-text-top noRightClick twitterSection" data=" ">

  • ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸ਼ਾਹ ਨੇ ਕਿਹਾ ਕਿ ਸ੍ਰੀ ਰਾਮ ਜਨਮ ਭੂਮੀ 'ਤੇ ਸਾਰਿਆਂ ਦੀ ਸਹਿਮਤੀ ਨਾਲ ਆਏ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ, ਉਨ੍ਹਾਂ ਨੇ ਕਿਹਾ ਮੈਂ ਸਾਰੇ ਭਾਈਚਾਰਿਆਂ ਅਤੇ ਧਰਮ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਫੈਸਲੇ ਨੂੰ ਆਸਾਨੀ ਨਾਲ ਸਵੀਕਾਰ ਕਰਦੇ ਹੋਏ ਸ਼ਾਂਤੀ ਤੇ ਸਦਭਾਵਨਾਂ ਨਾਲ ਭਰੇ ਇੱਕ ਭਾਰਤ ਸ਼੍ਰੇਸ਼ਠ-ਭਾਰਤ ਦੇ ਆਪਣੇ ਸੰਕਲਪ ਦੇ ਪ੍ਰਤੀ ਵਚਨਬੱਧ ਰਹਿਣ।
    • The Judgment of Hon'ble Supreme Court on Ayodhya is historic. The Judgement will further strengthen India’s social fabric.

      I urge everyone to take the verdict with equanimity and magnanimity. I also appeal to the people to maintain peace & harmony after this landmark verdict. pic.twitter.com/DWnVRPuXMG

      — Rajnath Singh (@rajnathsingh) November 9, 2019 " class="align-text-top noRightClick twitterSection" data=" ">

  • ਰੱਖਿਆ ਮੰਤਰੀ ਰਾਜਨਾਥ ਨੇ ਵੀ ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇਕ ਇਤਿਹਾਸਕ ਫੈਸਲਾ ਹੈ।
    ਫ਼ੋਟੋ
    ਫ਼ੋਟੋ
  • ਆਰਐਸਐਸ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਇਹ ਕੇਸ ਦਹਾਕਿਆਂ ਤੋਂ ਚੱਲ ਰਿਹਾ ਸੀ ਅਤੇ ਇਹ ਸਹੀ ਸਿੱਟੇ 'ਤੇ ਪਹੁੰਚ ਗਿਆ ਹੈ। ਇਸ ਨੂੰ ਜਿੱਤ ਜਾਂ ਹਾਰ ਦੇ ਰੂਪ ਵਿੱਚ ਨਹੀਂ ਦੇਖਿਆ ਜਾਣਾ ਚਾਹੀਦਾ। ਅਸੀਂ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਹਰ ਇੱਕ ਦੇ ਯਤਨਾਂ ਦਾ ਸਵਾਗਤ ਕਰਦੇ ਹਾਂ।
    ਫ਼ੋਟੋ
    ਫ਼ੋਟੋ
  • ਇਸ ਫੈਸਲੇ ਤੋਂ ਬਾਅਦ ਅਧਿਆਤਮਕ ਗੁਰੂ ਸ੍ਰੀ ਸ੍ਰੀ ਰਵੀ ਸ਼ੰਕਰ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਫੈਸਲਾ ਹੈ, ਮੈਂ ਇਸ ਦਾ ਸਵਾਗਤ ਕਰਦਾ ਹਾਂ। ਇਹ ਕੇਸ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਅਤੇ ਆਖਿਰਕਾਰ ਇਹ ਸਿੱਟੇ 'ਤੇ ਪਹੁੰਚ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣੀ ਚਾਹੀਦੀ ਹੈ।
    ਫ਼ੋਟੋ
    ਫ਼ੋਟੋ
  • ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਕਿਹਾ ਕਿ ਕਾਂਗਰਸ ਸੁਪਰੀਮ ਕੋਰਟ ਦੇ ਫੈਸਲੇ ਦਾ ਸਨਮਾਨ ਕਰਦੀ ਹੈ। ਅਸੀਂ ਇਸ ਮਾਮਲੇ ਨਾਲ ਜੁੜੀਆਂ ਸਾਰੀਆਂ ਪਾਰਟੀਆਂ ਤੇ ਸਾਰੇ ਭਾਈਚਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਸੰਵਿਧਾਨ ਵਿੱਚ ਅੰਕਿਤ ਸ਼ਾਂਤੀ ਤੇ ਸੁਹਾਰਦ ਦੀ ਭਾਵਨਾ ਨੂੰ ਬਰਕਰਾਰ ਰੱਖਿਆ ਜਾਵੇ।”
    ਫ਼ੋਟੋ
    ਫ਼ੋਟੋ
  • ਕਾਂਗਰਸ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸਾਰਿਆਂ ਨੂੰ ਅਯੁੱਧਿਆ ਮਾਮਲੇ ਵਿੱਚ ਐਸਸੀ ਦੇ ਫੈਸਲੇ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ।
  • ਯੋਗ ਗੁਰੂ ਬਾਬਾ ਰਾਮਦੇਵ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਵਿਸ਼ਾਲ ਰਾਮ ਮੰਦਰ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁਸਲਿਮ ਪੱਖ ਨੂੰ ਬਦਲਵੀਂ ਜ਼ਮੀਨ ਅਲਾਟ ਕਰਨ ਦਾ ਫੈਸਲਾ ਸਵਾਗਤਯੋਗ ਹੈ, ਮੇਰਾ ਮੰਨਣਾ ਹੈ ਕਿ ਹਿੰਦੂ ਭਰਾਵਾਂ ਨੂੰ ਵੀ ਮਸਜਿਦ ਦੇ ਨਿਰਮਾਣ ਵਿਚ ਮਦਦ ਕਰਨੀ ਚਾਹੀਦੀ ਹੈ।

Intro:Body:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.