ETV Bharat / bharat

ਪੀਐੱਮ ਮੋਦੀ ਸੰਸਦੀ ਖੇਤਰ ਵਾਰਾਣਸੀ ਦੌਰੇ ਉੱਤੇ ਅੱਜ

author img

By

Published : Oct 24, 2019, 7:49 AM IST

ਪੀਐੱਮ ਨਰਿੰਦਰ ਮੋਦੀ ਵੀਰਵਾਰ ਨੂੰ ਸੰਸਦੀ ਖੇਤਰ ਵਾਰਾਣਸੀ ਦੇ ਦੌਰੇ 'ਤੇ ਜਾਣਗੇ। ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਜਾਣਕਾਰੀ ਦਿੱਤੀ।

ਫ਼ੋਟੋ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਦੌਰੇ 'ਤੇ ਜਾਣਗੇ। ਮੋਦੀ ਨੇ ਮੰਗਲਵਾਰ ਨੂੰ ਟਵੀਟ ਕਰਦਿਆਂ ਕਿਹਾ ਕਿ ਉਹ 24 ਅਕਤੂਬਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਵਰਕਰਾਂ ਨਾਲ ਗੱਲਬਾਤ ਕਰਨਗੇ। ਉਹ ਆਪਣੇ ਵਰਕਰਾਂ ਨੂੰ ਇਸ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲ ਕੋਈ ਸੁਝਾਅ ਜਾਂ ਕੋਈ ਸਵਾਲ ਹੋਵੇ ਤਾਂ ਉਸ ਨੂੰ 'ਨਮੋ ਐਪ' ਰਾਹੀਂ ਸਾਂਝਾ ਕਰ ਸਕਦੇ ਹੋ।

ਫ਼ੋਟੋ
ਫ਼ੋਟੋ

ਹੋਰ ਵੇਰਵੇ ਲਈ ਸਾਡੇ ਨਾਲ ਜੁੜੇ ਰਹੋ।

Intro:Body:

modi

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.