ETV Bharat / bharat

70 ਵਰ੍ਹਿਆਂ ਦੇ ਹੋਏ ਮੋਦੀ, ਦੁਨੀਆ ਭਰ ਤੋਂ ਮਿਲ ਰਹੇ ਵਧਾਈ ਸੰਦੇਸ਼ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ 70ਵਾਂ ਜਨਮ ਦਿਨ ਹੈ ਜਿਸ ਮੌਕੇ ਦੇਸ਼-ਵਿਦੇਸ਼ਾਂ ਤੋਂ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ।

ਫ਼ੋਟੋ
ਫ਼ੋਟੋ
author img

By

Published : Sep 17, 2020, 9:28 AM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀਰਵਾਰ ਨੂੰ 70ਵਾਂ ਜਨਮਦਿਨ ਹੈ। ਉਨ੍ਹਾਂ ਦੇ ਜਨਮ ਦਿਨ ਮੌਕੇ ਦੇਸ-ਵਿਦੇਸ਼ਾਂ ਤੋਂ ਵਧਾਈਆਂ ਦੀ ਝੜੀ ਲੱਗੀ ਹੋਈ ਹੈ। ਸੋਸ਼ਲ ਮੀਡੀਆ 'ਤੇ ਲੋਕ ਪੀਐਮ ਦੀ ਲੰਬੀ ਉਮਰ ਦੀ ਕਾਮਨਾ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਦੇਸ਼ ਦੇ ਆਗੂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਦੇਸ਼ ਭਰ ਵਿਚ ਕਈ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ।

  • प्रधानमंत्री @narendramodi जी को जन्मदिन की हार्दिक बधाई और शुभकामनाएं। आपने भारत के जीवन-मूल्यों व लोकतांत्रिक परंपरा में निष्ठा का आदर्श प्रस्तुत किया है। मेरी शुभेच्छा और प्रार्थना है कि ईश्वर आपको सदा स्वस्थ व सानन्द रखे तथा राष्ट्र को आपकी अमूल्य सेवाएं प्राप्त होती रहें।

    — President of India (@rashtrapatibhvn) September 17, 2020 " class="align-text-top noRightClick twitterSection" data=" ">

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਵਧਾਈਆਂ ਦਿੱਤੀਆਂ

  • राष्ट्रसेवा और गरीब कल्याण के प्रति समर्पित देश के सर्वप्रिय नेता प्रधानमंत्री श्री @narendramodi जी को जन्मदिन की शुभकामनाएं।

    मोदी जी के रूप में देश को एक ऐसा नेतृत्व मिला है जिसने लोक-कल्याणकारी नीतियों से वंचित वर्ग को विकास की मुख्यधारा से जोड़ा और एक मजबूत भारत की नींव रखी।

    — Amit Shah (@AmitShah) September 17, 2020 " class="align-text-top noRightClick twitterSection" data=" ">

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਟਵੀਟ ਕਰਕੇ ਪੀਐਮ ਨੂੰ ਵਧਾਈਆਂ ਦਿੱਤੀਆਂ

  • Greetings and warm wishes to PM Shri @narendramodi on his birthday. India has benefited tremendously from his astute leadership, firm conviction &decisive action. He has been working assiduously towards empowering the poor & marginalised. Praying for his good health and long life

    — Rajnath Singh (@rajnathsingh) September 17, 2020 " class="align-text-top noRightClick twitterSection" data=" ">

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ

ਫ਼ੋਟੋ
ਫ਼ੋਟੋ

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਵੀ ਟਵੀਟ ਰਾਹੀਂ ਪ੍ਰਧਾਨ ਮੰਤਰੀ ਨੂੰ ਮੁਬਾਰਕਾਂ ਦਿੱਤੀਆਂ

ਫ਼ੋਟੋ
ਫ਼ੋਟੋ

ਰਾਹੁਲ ਗਾਧੀ ਨੇ ਵੀ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ

  • Wishing PM Narendra Modi ji a happy birthday.

    — Rahul Gandhi (@RahulGandhi) September 17, 2020 " class="align-text-top noRightClick twitterSection" data=" ">

ਨੇਪਾਲ ਤੇ ਰੂਸ ਦੇ ਪ੍ਰਧਾਨ ਮੰਤਰੀ ਨੇ ਵੀ ਵਧਾਈ ਦਿੱਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.