ETV Bharat / bharat

ਪੁਲਿਸ ਵੱਲੋਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਨਸ਼ਿਆਂ ਵਿਰੁੱਧ ਲੜਾਈ 'ਚ ਮੰਗਿਆ ਸਾਥ

author img

By

Published : Sep 8, 2019, 11:55 PM IST

ਪਿੰਡਾਂ ਦੀਆਂ ਪੰਚਾਇਤਾਂ ਨੂੰ ਨਸ਼ੇ ਵੇਚਣ ਵਾਲਿਆਂ ਖਿਲਾਫ ਲਾਮਬੱਧ ਕਰਨ ਅਤੇ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੁੱਕ ਕਰਨ ਲਈ ਜ਼ਿਲ੍ਹਾ ਪੁਲਿਸ ਮੁੱਖੀ ਨੇ 5 ਪਿੰਡਾ ਦੀਆਂ ਪੰਚਾਇਤਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨਸ਼ਿਆਂ ਦੇ ਖਿਲਾਫ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।

ਫ਼ੋਟੋ

ਫ਼ਰੀਦਕੋਟ: ਪੁਲਿਸ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਜ਼ਿਲ੍ਹਾ ਪੁਲਿਸ ਮੁੱਖੀ ਰਾਜ ਬਚਨ ਸਿੰਘ ਵੱਲੋਂ ਜ਼ਿਲ੍ਹੇ ਦੇ 5 ਪਿੰਡਾਂ ਦੀਆ ਪੰਚਾਇਤਾਂ ਨਾਲ ਮੁਲਾਕਾਤ ਕਰਕੇ ਨਸ਼ਿਆਂ ਖਿਲਾਫ਼ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਅਸੀਂ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਖੇਡਾਂ ਵੱਲ ਪ੍ਰੇਰਿਤ ਕਰਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਸਾਰੇ ਪਿੰਡ ਨੇ ਮੋਢੇ ਨਾਲ ਮੋਢਾ ਲਾ ਕੇ ਸਹਿਯੋਗ ਦਾ ਭਰੋਸਾ ਦਿੱਤਾ।

ਵੀਡੀਓ

ਉਨ੍ਹਾਂ ਲੋਕਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦੇਣ ਲਈ ਕਿਹਾ ਜਿਸ ਤੇ 5 ਪਿੰਡਾਂ ਦੀਆਂ ਪੰਚਾਇਤਾਂ ਨੇ ਹਾਮੀਂ ਭਰੀ ਅਤੇ ਨਸ਼ਿਆਂ ਖਿਲਾਫ਼ ਪੁਲਿਸ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਨਸ਼ਿਆਂ ਵਰਗੀ ੳਲਾਮਤ ਨਾਲ ਮਿਲ ਕੇ ਹੀ ਲੜਿਆ ਜਾ ਸਕਦਾ ਹੈ। ਜ਼ਿਲ੍ਹੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਦੀ ਮੁਹਿੰਮ ਦੇ ਤਹਿਤ ਬੀਤੇ ਦਿਨੀ ਇੱਕ ਮੈਡੀਕਲ ਸਟੋਰ ਮਾਲਕ ਤੋਂ ਵੱਡੀ ਮਾਤਰਾ ਵਿੱਚ ਸੰਥੈਟਿਕ ਨਸ਼ਾ ਦੇ ਨਾਲ-ਨਾਲ ਵੱਡੀ ਮਾਤਰਾ ਵਿਚ ਡਰੱਗ ਮਨੀ ਵੀ ਬ੍ਰਾਮਦ ਕੀਤੀ ਗਈ।

Intro:ਹੈਡਲਾਇਨ:
ਪਿੰਡਾਂ ਦੀਆਂ ਪੰਚਾਇਤਾਂ ਨੂੰ ਨਸੇ ਵੇਚਣ ਵਾਲਿਆਂ ਖਿਲਾਫ ਲਾਮਬੱਧ ਕਰਨ ਅਤੇ ਲੋਕਾਂ ਨੂੰ ਨਸ਼ਿਆ ਦੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਿਲ੍ਹਾ ਪੁਲਿਸ ਮੁੱਖੀ ਨੇ ਕੀਤੀ 5 ਪਿੰਡਾ ਦੀਆਂ ਪੰਚਾਇਤਾਂ ਨਾਲ ਪਿੰਡ ਧੂੜਕੋਟ ਵਿਖੇ ਮੀਟਿੰਗ,
ਨਸ਼ਿਆਂ ਖਿਲਾਫ ਲੋਕਾਂ ਤੋਂ ਮੰਗਿਆ ਸਹਿਯੋਗBody:
ਐਂਕਰ
ਫਰੀਦਕੋਟ ਪੁਲਿਸ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਜਿਲ੍ਹਾ ਪੁਲਿਸ ਮੁੱਖੀ ਰਾਜ ਬਚਨ ਸਿੰਘ ਵੱਲੋਂ ਜਿਲ੍ਹੇ ਦੇ 5 ਪਿੰਡਾਂ ਦੀਆ ਪੰਚਾਇਤਾਂ ਨਾਲ ਮੀਟਿੰਗ ਕਰ ਨਸ਼ਿਆ ਖਿਲਾਫ ਸਹਿਯੋਗ ਮੰਗਿਆ ਅਤੇ ਲੋਕਾਂ ਨੰੁ ਨਸ਼ੇ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦੇਣ ਲਈ ਕਿਹਾ ਜਿਸ ਤੇ 5 ਪਿੰਡਾਂ ਦੀਆਂ ਪੰਚਾਇਤਾਂ ਨੇ ਹਾਮੀਂ ਭਰੀ ਅਤੇ ਨਸ਼ਿਆਂ ਖਿਲਾਫ ਪੁਲਿਸ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ।
ਵੀਓ 1
ਫਰੀਦਕੋਟ ਪੁਲਿਸ ਵੱਲੋਂ ਜਿਲ੍ਹੇ ਅੰਦਰ ਨਸ਼ਿਆਂ ਨੂੰ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਬੀਤੇ ਦਿਨੀ ਇਕ ਮੈਡੀਕਲ ਸਟੋਰ ਮਾਲਕ ਤੋਂ ਜਿੱਥੇ ਵੱਡੀ ਮਾਤਰਾ ਵਿਚ ਸੰਥੈਟਿਕ ਨਸ਼ਾ ਬ੍ਰਾਮਦ ਕੀਤਾ ਸੀ ਉਥੇ ਹੀ ਵੱਡੀ ਮਾਤਰਾ ਵਿਚ ਡਰੱਗ ਮਨੀ ਵੀ ਬ੍ਰਾਮਦ ਕੀਤੀ ਸੀ। ਇਸੇ ਤਹਿਤ ਜਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਵੱਲੋਂ ਜਿਲ੍ਹੇ ਦੇ ਥਾਨਾ ਸਦਰ ਫਰੀਦਕੋਟ ਅਧੀਨ ਪੈਂਦੇ ਪਿੰਡ ਧੂੜਕੋਟ ਵਿਖੇ ਲਾਗਲੇ 5 ਪਿੰਡਾਂ ਦੀਆਂ ਪੰਚਾਇਤਾਂ ਨਾਲ ਮਟਿੰਗ ਕੀਤੀ ਗਈ ਜਿਸ ਵਿਚ ਪੰਚਾਇਤਾਂ ਅਤੇ ਆਂਮ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।ਇਸ ਮੌਕੇ ਜਿਲ੍ਹਾ ਪੁਲਿਸ ਮੁੱਖੀ ਰਾਜ ਬਚਨ ਸਿੰਘ ਨੇ ਦੱਸਿਆ ਕਿ ਨਸ਼ਿਆ ਖਿਲਾਫ ਮਿਲ ਕੇ ਲੜਨ ਲਈ ਅੱਜ ਪਿੰਡਾਂ ਦੀਆਂ ਪੰਚਾਇਤਾਂ ਨਾਲ ਮਿਿਟੰਗ ਕੀਤੀ ਗਈ ਹੇ ਜਿਸ ਵਿਚ ਲੋਕਾਂ ਨੇ ਵਿਸ਼ਵਾਸ਼ ਦਵਾਇਆ ਹੈ ਕਿ ਉਹ ਪੁਲਿਸ ਨੂੰ ਨਸ਼ਾ ਤਸਕਰਾਂ ਬਾਰੇ ਜਰੂਰ ਦੱਸਣਗੇ। ਉਹਨਾਂ ਕਿਹਾ ਕਿ ਨਸ਼ਿਆ ਵਰਗੀ ੳਲਾਮਤ ਨਾਲ ਮਿਲ ਕੇ ਹੀ ਲੜਿਆ ਜਾ ਸਕਦਾ ਹੈ।
ਬਾਈਟ: ਰਾਜ ਬਚਨ ਸਿੰਘ ਐਸਐਸਪੀ ਫਰੀਦਕੋਟConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.