ETV Bharat / bharat

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਮੋਦੀ ਨੇ ਹੋਲੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

author img

By

Published : Mar 10, 2020, 10:18 AM IST

Updated : Mar 10, 2020, 12:04 PM IST

ਪੰਜਾਬ ਸਮੇਤ ਸਮੁੱਚੇ ਭਾਰਤ ’ਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਪੰਜਾਬ ’ਚ ਹੋਲੀ ਦੇ ਨਾਲ–ਨਾਲ ਹੋਲਾ ਮਹੱਲਾ ਬਹੁਤ ਹੀ ਜ਼ੋਰਾਂ-ਸ਼ੋਰਾਂ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਵਧਾਈਆਂ ਦਿੱਤੀਆਂ।

ਹੋਲੀ ਦਾ ਤਿਉਹਾਰ
ਹੋਲੀ ਦਾ ਤਿਉਹਾਰ

ਨਵੀਂ ਦਿੱਲੀ: ਦੇਸ਼ ਭਰ ਵਿੱਚ ਹੋਲੀ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ। ਦੇਸ਼ ਵਿੱਚ ਹੋਲੀ ਦਾ ਤਿਉਹਾਰ ਵੱਖ–ਵੱਖ ਤਰੀਕੇ ਨਾਲ ਮਨਾਇਆ ਜਾਂਦਾ ਹੈ। ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਦਿੱਲੀ, ਚੰਡੀਗੜ੍ਹ, ਉੱਤਰ ਪ੍ਰਦੇਸ਼, ਬਿਹਾਰ, ਓੜੀਸ਼ਾ, ਰਾਜਸਥਾਨ, ਗੁਜਰਾਤ, ਛੱਤੀਸਗੜ੍ਹ ’ਚ ਹਰ ਪਾਸੇ ਲੋਕ ਰੰਗਾਂ ਨਾਲ ਹੋਲੀ ਖੇਡਦੇ ਵਿਖਾਈ ਦੇ ਰਹੇ ਹਨ।

ਇਸ ਮੌਕੇ ਰਾਸ਼ਟਰਪਤੀ ਕੋਵਿੰਦ ਨੇ ਟਵਿੱਟ ਕਰਕੇ ਦੇਸ਼ ਵਾਸੀਆਂ ਨੂੰ ਹੋਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।

  • Wishing everyone a #HappyHoli! The festival of colours, Holi is a celebration of spring and fraternity in our society. May it bring peace, joy and prosperity to everyone’s life.

    — President of India (@rashtrapatibhvn) March 10, 2020 " class="align-text-top noRightClick twitterSection" data=" ">

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਹੋਲੀ ਮੌਕੇ ਵਧਾਈਆਂ ਦਿੱਤੀਆਂ ਹਨ।

  • रंग, उमंग और आनंद के त्योहार होली की आप सभी को बहुत-बहुत बधाई। यह पर्व सभी देशवासियों के जीवन में खुशियों लेकर आए। pic.twitter.com/xfrfdNaduX

    — Narendra Modi (@narendramodi) March 10, 2020 " class="align-text-top noRightClick twitterSection" data=" ">

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹੋਲੀ ਦੀਆਂ ਵਧਾਈਆਂ ਦਿੱਤੀਆਂ।

  • Wishing 'Happy Holi' to everyone. Holi is particularly celebrated for the triumph of good over evil. Let’s celebrate this colourful festival in the spirit it deserves and responsibly. #Holi2020 pic.twitter.com/inPW6eew4z

    — Capt.Amarinder Singh (@capt_amarinder) March 9, 2020 " class="align-text-top noRightClick twitterSection" data=" ">

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਦਿੱਤੀਆਂ ਵਧਾਈਆਂ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਵਧਾਈਆਂ ਦਿੱਤੀਆਂ।

  • Let us all celebrate the festival of colours and usher in peace, happiness & harmony in our lives.

    Happy Holi!

    ਆਓ ਰੰਗਾਂ ਭਰਿਆ ਹੋਲੀ ਦਾ ਤਿਉਹਾਰ ਪਿਆਰ ਨਾਲ ਮਨਾਈਏ, ਅਤੇ ਇੱਕ ਦੂਜੇ ਦੀਆਂ ਜ਼ਿੰਦਗੀਆਂ ਨੂੰ ਖੁਸ਼ਹਾਲੀ 'ਚ ਰੰਗਣ ਲਈ ਸਾਥ ਨਿਭਾਈਏ।

    ਹੋਲੀ ਮੁਬਾਰਕ !#HoliFestival #HappyHoli pic.twitter.com/BOFv3VL3UE

    — Sukhbir Singh Badal (@officeofssbadal) March 10, 2020 " class="align-text-top noRightClick twitterSection" data=" ">

ਆਪ ਸਾਂਸਦ ਭਗਵੰਤ ਮਾਨ ਨੇ ਵੀ ਹੋਲੀ ਦੀਆਂ ਵਧਾਈਆਂ ਦਿੱਤੀਆਂ

ਬਿਕਰਮ ਮਜੀਠੀਆ ਨੇ ਵੀ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ।

Last Updated : Mar 10, 2020, 12:04 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.