ETV Bharat / bharat

ਹਾਥਰਸ ਜਬਰ ਜਨਾਹ: ਪ੍ਰਿਅੰਕਾ ਨੇ ਸੀਐਮ ਯੋਗੀ ਤੋਂ ਮੰਗਿਆ ਅਸਤੀਫ਼ਾ, ਮਾਇਆਵਤੀ-ਰਾਹੁਲ ਨੇ ਵੀ ਸਾਧਿਆ ਨਿਸ਼ਾਨਾ

ਹਾਥਰਸ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ ਦੇਰ ਰਾਤ ਉਸ ਦੇ ਪਿੰਡ ਪਹੁੰਚੀ ਤੇ ਪਿੰਡ ਵਾਸੀਆਂ ਦੇ ਭਾਰੀ ਵਿਰੋਧ ਕਰਕੇ ਪ੍ਰਸ਼ਾਸਨ ਨੇ ਅੰਤਿਮ ਸਸਕਾਰ ਕਰ ਦਿੱਤਾ, ਜਦਕਿ ਪਰਿਵਾਰ ਵਾਲੇ ਸਸਕਾਰ ਦੇ ਲਈ ਰਾਜ਼ੀ ਨਹੀਂ ਸਨ। ਉੱਥੇ ਹੀ ਇਸ ਮਾਮਲੇ 'ਤੇ ਹੁਣ ਪੁਲਿਸ ਦੇ ਇਸ ਰਵੱਈਏ ਦੀ ਵਿਰੋਧੀ ਧਿਰਾਂ ਵੱਲੋਂ ਨਿਖੇਧੀ ਕੀਤੀ ਗਈ ਹੈ।

ਫ਼ੋਟੋ
ਫ਼ੋਟੋ
author img

By

Published : Sep 30, 2020, 12:48 PM IST

ਲਖਨਊ: ਹਾਥਰਸ ਸਮੂਹਿਕ ਜਬਰ ਜਨਾਹ ਪੀੜਤ ਕੁੜੀ ਦੀ ਮ੍ਰਿਤਕ ਦੇਹ ਬੀਤੀ ਦੇਰ ਰਾਤ ਉਸ ਦੇ ਪਿੰਡ ਪਹੁੰਚੀ ਅਤੇ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਦੇ ਭਾਰੀ ਵਿਰੋਧ ਦੇ ਵਿਚਕਾਰ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ, ਜਦਕਿ ਪਰਿਵਾਰ ਵਾਲੇ ਸਸਕਾਰ ਲਈ ਤਿਆਰ ਨਹੀਂ ਸਨ। ਇਸ ਦੇ ਬਾਵਜੂਦ, ਪੁਲਿਸ ਨੇ ਪੀੜਤਾ ਦਾ ਅੰਤਮ ਸਸਕਾਰ ਕੀਤਾ। ਇਸ ਦੇ ਨਾਲ ਹੀ ਰਾਜਨੀਤਿਕ ਪਾਰਟੀਆਂ ਅਤੇ ਵਿਰੋਧੀ ਧਿਰਾਂ ਨੇ ਇਸ ਮਾਮਲੇ ਸਬੰਧੀ ਯੋਗੀ ਸਰਕਾਰ ਅਤੇ ਯੂਪੀ ਪੁਲਿਸ ਦੀ ਨਿੰਦਾ ਕੀਤੀ ਹੈ।

ਪ੍ਰਿਅੰਕਾ ਗਾਂਧੀ ਯੂਪੀ ਦੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਕੀਤੀ ਮੰਗ

ਇਸ ਮਾਮਲੇ ਵਿੱਚ ਪ੍ਰਿਅੰਕਾ ਗਾਂਧੀ ਨੇ ਸੀਐਮ ਯੋਗੀ ਅਦਿੱਤਿਆਨਾਥ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਰਾਤ ਨੂੰ 2.30 ਵਜੇ ਪਰਿਵਾਰ ਰੋਂਦਾ-ਕੁਰਲਾਉਂਦਾ ਰਿਹਾ, ਪਰ ਹਾਥਰਸ ਦੀ ਪੀੜਤਾ ਦੀ ਮ੍ਰਿਤਕ ਦੇਹ ਦਾ ਪ੍ਰਸ਼ਾਸਨ ਨੇ ਅੰਤਿਮ ਸਸਕਾਰ ਕਰ ਦਿੱਤਾ। ਜਦੋਂ ਉਸ 'ਤੇ ਹਮਲਾ ਹੋਇਆ ਤਾਂ ਸਰਕਾਰ ਨੇ ਸਮੇਂ 'ਤੇ ਇਲਾਜ ਨਹੀਂ ਕੀਤਾ। ਪੀੜਤਾ ਦੀ ਮੌਤ ਤੋਂ ਬਾਅਦ ਸਰਕਾਰ ਨੇ ਪਰਿਵਾਰ ਵਾਲਿਆਂ ਤੋਂ ਉਸ ਦੇ ਸਸਕਾਰ ਦਾ ਹੱਕ ਛਿੱਨਿਆ ਤੇ ਮ੍ਰਿਤਕਾ ਨੂੰ ਸਨਮਾਨ ਤੱਕ ਨਹੀਂ ਦਿੱਤਾ। ਇਹ ਬਹੁਤ ਹੀ ਅਣਮਨੁੱਖੀ ਵਤੀਰਾ ਹੈ। ਤੁਸੀਂ ਜ਼ੁਰਮ ਰੋਕਿਆ ਨਹੀਂ ਸਗੋਂ ਅਪਰਾਧੀਆਂ ਦੀ ਤਰ੍ਹਾਂ ਵਿਵਹਾਰ ਕੀਤਾ ਹੈ। ਅੱਤਿਆਚਾਰ ਰੋਕਿਆ ਨਹੀਂ, ਇੱਕ ਮਾਸੂਮ ਬੱਚੀ ਤੇ ਉਸ ਦੇ ਪਰਿਵਾਰ 'ਤੇ ਅੱਤਿਆਚਾਰ ਕੀਤਾ ਹੈ। ਪ੍ਰਿਅੰਕਾ ਨੇ ਮੰਗ ਕਰਦਿਆਂ ਕਿਹਾ ਕਿ ਯੋਗੀ ਆਦਿੱਤਿਆਨਾਥ ਅਸਤੀਫ਼ ਦੇਵੇ। ਤੁਹਾਡੇ ਰਾਜ ਵਿੱਚ ਨਿਆ ਨਹੀਂ, ਸਿਰਫ਼ ਨਾਇਨਸਾਫ਼ੀ ਹੈ।

  • ..अधिकार छीना और मृतका को सम्मान तक नहीं दिया।

    घोर अमानवीयता। आपने अपराध रोका नहीं बल्कि अपराधियों की तरह व्यवहार किया।अत्याचार रोका नहीं, एक मासूम बच्ची और उसके परिवार पर दुगना अत्याचार किया।@myogiadityanath इस्तीफा दो। आपके शासन में न्याय नहीं, सिर्फ अन्याय का बोलबाला है।

    — Priyanka Gandhi Vadra (@priyankagandhi) September 30, 2020 " class="align-text-top noRightClick twitterSection" data=" ">

ਬਸਪਾ ਮੁਖੀ ਮਾਇਆਵਤੀ ਨੇ ਯੂਪੀ ਪੁਲਿਸ ਦੀ ਨਿੰਦਾ ਕੀਤੀ

ਮਾਮਲੇ ਵਿੱਚ ਬਸਪਾ ਮੁਖੀ ਮਾਇਆਵਤੀ ਨੇ ਟਵੀਟ ਕਰਕੇ ਯੂਪੀ ਪੁਲਿਸ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ, "ਯੂਪੀ ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਉਸਦੇ ਪਰਿਵਾਰ ਨੂੰ ਸੌਂਪਣ ਅਤੇ ਕੱਲ੍ਹ ਅੱਧੀ ਰਾਤ ਨੂੰ ਉਨ੍ਹਾਂ ਦੀ ਗ਼ੈਰ ਹਾਜ਼ਰੀ ਵਿੱਚ ਅੰਤਿਮ ਸਸਕਾਰ ਕਰ ਦੇਣਾ। ਇਸ ਕਰਕੇ ਲੋਕਾਂ ਵਿੱਚ ਕਾਫ਼ੀ ਗੁੱਸਾ ਹੈ।

  • 2. अगर माननीय सुप्रीम कोर्ट इस संगीन प्रकरण का स्वयं ही संज्ञान लेकर उचित कार्रवाई करे तो यह बेहतर होगा, वरना इस जघन्य मामले में यूपी सरकार व पुलिस के रवैये से ऐसा कतई नहीं लगता है कि गैंगरेप पीड़िता की मौत के बाद भी उसके परिवार को न्याय व दोषियों को कड़ी सजा मिल पाएगी। 2/2

    — Mayawati (@Mayawati) September 30, 2020 " class="align-text-top noRightClick twitterSection" data=" ">

ਰਾਹੁਲ ਗਾਂਧੀ ਨੇ ਸਾਧਿਆ ਨਿਸ਼ਾਨਾ

ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੀ ਇੱਕ ਧੀ ਨਾਲ ਜਬਰ ਜਨਾਹ ਤੇ ਕਤਲ ਕੀਤਾ ਜਾਂਦਾ ਹੈ, ਤੱਥ ਦਬਾਏ ਜਾਂਦੇ ਹਨ ਤੇ ਅਖੀਰ ਵਿੱਚ ਉਸ ਦੇ ਪਰਿਵਾਰ ਤੋਂ ਅੰਤਿਮ ਸਸਕਾਰ ਕਰਨ ਦਾ ਹੱਕ ਵੀ ਲੈ ਲਿਆ ਜਾਂਦਾ ਹੈ।

  • भारत की एक बेटी का रेप-क़त्ल किया जाता है, तथ्य दबाए जाते हैं और अन्त में उसके परिवार से अंतिम संस्कार का हक़ भी छीन लिया जाता है।

    ये अपमानजनक और अन्यायपूर्ण है।#HathrasHorrorShocksIndia pic.twitter.com/SusyKV6CfE

    — Rahul Gandhi (@RahulGandhi) September 30, 2020 " class="align-text-top noRightClick twitterSection" data=" ">

ਕੇਜਰੀਵਾਲ ਨੇ ਵੀ ਗੁੱਸਾ ਕੀਤਾ ਜ਼ਾਹਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਹੀ ਕੁਝ ਦਰਿੰਦਿਆਂ ਨੇ ਹਾਥਰਸ ਦੀ ਪੀੜਤ ਲੜਕੀ ਨਾਲ ਜਬਰ ਜਨਾਹ ਕੀਤਾ ਤੇ ਫਿਰ ਪੂਰੇ ਸਿਸਟਮ ਨੇ ਬਲਾਤਕਾਰ ਕੀਤਾ। ਸਾਰਾ ਕਿੱਸਾ ਬਹੁਤ ਦੁੱਖਦਾਈ ਹੈ।

  • हाथरस की पीडिता का पहले कुछ वहशियों ने बलात्कार किया और कल पूरे सिस्टम ने बलात्कार किया। पूरा प्रकरण बेहद पीड़ादायी है।

    — Arvind Kejriwal (@ArvindKejriwal) September 30, 2020 " class="align-text-top noRightClick twitterSection" data=" ">

ਅਖਿਲੇਸ਼ ਯਾਦਵ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਪਾਪ ਕੀਤਾ

ਅਖਿਲੇਸ਼ ਯਾਦਵ ਨੇ ਟਵੀਟ ਕੀਤਾ ਕਿ ਹਾਥਰਸ ਦੀ ਧੀ ਬਲਾਤਕਾਰ-ਕਤਲ ਕੇਸ ਵਿੱਚ ਸਰਕਾਰ ਦੇ ਦਬਾਅ ਹੇਠ, ਪਰਿਵਾਰ ਦੀ ਆਗਿਆ ਤੋਂ ਬਿਨਾਂ ਰਾਤ ਨੂੰ ਸਸਕਾਰ ਕਰਵਾਉਣਾ, ਸੰਸਕਾਰਾਂ ਦੇ ਵਿਰੁੱਧ ਹੈ।

  • हाथरस की बेटी बलात्कार-हत्याकांड’ में शासन के दबाव में, परिवार की अनुमति बिना, रात्रि में पुलिस द्वारा अंतिम संस्कार करवाना, संस्कारों के विरुद्ध है. ये सबूतों को मिटाने का घोर निंदनीय कृत्य है.

    भाजपा सरकार ने ऐसा करके पाप भी किया है और अपराध भी. #नहीं_चाहिए_भाजपा#Hathras

    — Akhilesh Yadav (@yadavakhilesh) September 30, 2020 " class="align-text-top noRightClick twitterSection" data=" ">

ETV Bharat Logo

Copyright © 2024 Ushodaya Enterprises Pvt. Ltd., All Rights Reserved.