ETV Bharat / bharat

ਕਸ਼ਮੀਰ ਵਿੱਚ ਲਗਾਤਾਰ ਤੀਜਾ ਅੱਤਵਾਦੀ ਹਮਲਾ, 2 ਜਖ਼ਮੀ

author img

By

Published : Oct 16, 2019, 10:22 PM IST

Updated : Oct 16, 2019, 11:06 PM IST

ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਤਵਾਦੀ ਹਮਲੇ ਵਿੱਚ ਸੇਬ ਵਪਾਰੀ ਦੀ ਮੌਤ ਹੋ ਗਈ ਹੈ। ਇਸ ਦੌਰਾਨ 2 ਵਿਅਕਤੀ ਜ਼ਖ਼ਮੀ ਹੋ ਗਏ।

ਫ਼ੋਟੋ

ਸ੍ਰੀ ਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਬੁੱਧਵਾਰ ਸ਼ਾਮ ਨੂੰ ਅੱਤਵਾਦੀ ਹਮਲੇ 'ਚ ਪੰਜਾਬ ਦੇ ਇੱਕ ਸੇਬ ਵਪਾਰੀ ਦੀ ਮੌਤ ਹੋ ਗਈ। ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਘਾਟੀ ਵਿੱਚ ਵਾਪਰ ਜਾਣ ਵਾਲੀ ਤੀਜੀ ਘਟਨਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ 'ਤੇ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ, 'ਸਰਕਾਰ ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ, ਤਾਂ ਕਿ ਸ਼ੋਪੀਆਂ ਵਿੱਚ ਅੱਤਵਾਦੀਆਂ ਵਲੋਂ ਮਾਰੇ ਗਏ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਫਾਜ਼ਿਲਕਾ ਵਿਖੇ, ਉਸ ਦੇ ਘਰ ਲਿਆਂਦਾ ਜਾਵੇਗਾ।'

  • My govt is in touch with J&K officials to arrange for the mortal remains of Charanjit Singh, killed by terrorists in Shopian, to be brought to his home in Fazilka. These dastardly attacks by Pakistani terrorists can’t be allowed to continue. A strong response is needed by GoI.

    — Capt.Amarinder Singh (@capt_amarinder) October 16, 2019 " class="align-text-top noRightClick twitterSection" data=" ">

ਪੁਲਿਸ ਨੇ ਦੱਸਿਆ ਕਿ ਚਰਨਜੀਤ ਸਿੰਘ ਅਤੇ ਸੰਜੀਵ 'ਤੇ ਸ਼ਾਮ 7.30 ਵਜੇ ਦੇ ਕਰੀਬ 3-4 ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਦੋਹਾਂ ਨੂੰ ਗੋਲੀ ਲੱਗੀ ਜਿਸ ਨਾਲ ਚਰਨਜੀਤ ਸਿੰਘ ਤੇ ਸੰਜੀਵ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹਨ।

ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਪੁਲਵਾਮਾ ਦੇ ਜ਼ਿਲ੍ਹਾ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਇਸ ਘਟਨਾ ਵਿੱਚ ਜ਼ਖਮੀ ਹੋਏ ਸੰਜੀਵ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਕਸ਼ਮੀਰ ਵਿੱਚ ਲਗਾਤਾਰ ਤੀਜੀ ਘਟਨਾ ਹੈ ਜਿਸ ਨਾਲ ਲਗਾਤਾਰ ਮਾਹੌਲ ਸਰਗਰਮ ਹੈ।

Intro:Body:

ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਬੁੱਧਵਾਰ ਸ਼ਾਮ ਨੂੰ ਅੱਤਵਾਦੀ ਹਮਲੇ 'ਚ ਪੰਜਾਬ ਦੇ ਇੱਕ ਸੇਬ ਵਪਾਰੀ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਪੁਲਿਸ ਨੇ ਜਾਣਕਾਰੀ ਸਾਂਝੀ ਕਰਦੀਆਂ ਕਿਹਾ ਕਿ ਇਹ ਘਾਟੀ ਵਿੱਚ ਤੀਸਰੀ ਘਟਨਾ ਹੈ। 

ਪੁਲਿਸ ਨੇ ਦੱਸਿਆ ਕਿ ਚਰਨਜੀਤ ਸਿੰਘ ਅਤੇ ਸੰਜੀਵ 'ਤੇ ਸ਼ਾਮ 7.30 ਵਜੇ ਦੇ ਕਰੀਬ 3-4 ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਦੋਹਾਂ ਨੂੰ ਗੋਲੀ ਲਗੀ, ਜਿਸ ਨਾਲ ਚਰਨਜੀਤ ਸਿੰਘ ਤੇ ਸੰਜੀਵ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹਨ। 

ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਪੁਲਵਾਮਾ ਦੇ ਜ਼ਿਲ੍ਹਾ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਇਸ ਘਟਨਾ ਵਿੱਚ ਜ਼ਖਮੀ ਹੋਏ ਸੰਜੀਵ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਕਸ਼ਮੀਰ ਵਿੱਚ ਲਗਾਤਾਰ ਤੀਜੀ ਘਟਨਾ ਹੈ ਜਿਸ ਨਾਲ ਲਗਾਤਾਰ ਮਾਹੋਲ ਸਰਗਰਮ ਹੈ। 

Conclusion:
Last Updated : Oct 16, 2019, 11:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.