ETV Bharat / bharat

NRC: ਕਿਸੇ ਨੂੰ ਨਹੀਂ ਕਿਹਾ ਜਾ ਸਕਦਾ ਕਿ ਉਹ ਦੇਸ਼ ਛੱਡ ਦੇਣ: ਕੈਪਟਨ - punjab cm on NCR

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2019 ਵਿੱਚ ਐਨਆਰਸੀ ਉੱਤੇ ਆਪਣੇ ਵਿਚਾਰ ਰੱਖੇ।

Hindustan Times Leadership Summit 2019
ਫ਼ੋਟੋ।
author img

By

Published : Dec 7, 2019, 4:01 PM IST

ਨਵੀਂ ਦਿੱਲੀ: ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ 2019 ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਆਪਣੇ ਵਿਚਾਰ ਰੱਖੇ।

ਵੇਖੋ ਵੀਡੀਓ

ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਨਾਗਰਿਕ ਰਜਿਸਟਰ (ਐਨਆਰਸੀ) ਨੂੰ ਲੈ ਕੇ ਕਿਹਾ ਕਿ ਕਿਸੇ ਨੂੰ ਨਹੀਂ ਕਿਹਾ ਜਾ ਸਕਦਾ ਕਿ ਉਹ ਦੇਸ਼ ਛੱਡ ਦੇਣ ਅਤੇ ਦੂਜਾ ਦੇਸ਼ ਵੀ ਉਨ੍ਹਾਂ ਨੂੰ ਥਾਂ ਦੇਵੇ ਇਹ ਜ਼ਰੂਰੀ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਕਮਿਊਨਿਟੀ ਦੇ ਬਹੁਤ ਸਾਰੇ ਲੋਕ ਵਿਦੇਸ਼ਾਂ ਵਿੱਚ ਰਹਿੰਦੇ ਹਨ ਅਤੇ ਉੱਥੇ ਹੀ ਉਨ੍ਹਾਂ ਦਾ ਜਨਮ ਹੋਇਆ ਹੈ, ਜੇ ਉਹ ਵਾਪਸ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ।

ਉਨ੍ਹਾਂ ਕਿਹਾ ਕਿ ਬਿੱਲ ਸੰਸਦ ਵਿੱਚ ਆਉਣ ਦਿਓ, ਉਨ੍ਹਾਂ ਦੀ ਪਾਰਟੀ ਇਸ ਦਾ ਸਮਰਥਨ ਕਰੇਗੀ।

Intro:Body:Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.