ETV Bharat / bharat

ਖੇਤੀ ਬਿੱਲਾਂ ਨਾਲ ਕਿਸਾਨਾਂ ਨੂੰ ਪੂੰਜੀਪਤੀਆਂ ਦਾ ਗੁਲਾਮ ਬਣਾ ਰਹੀ ਮੋਦੀ ਸਰਕਾਰ: ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਖੇਤੀ ਬਿੱਲ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਹੋਇਆਂ ਸਵਾਲ ਖੜ੍ਹਾ ਕੀਤਾ ਹੈ।

ਰਾਹੁਲ
ਰਾਹੁਲ
author img

By

Published : Sep 20, 2020, 1:54 PM IST

ਨਵੀਂ ਦਿੱਲੀ: ਖੇਤੀ ਸੁਧਾਰ ਨਾਲ ਸਬੰਧਿਤ ਬਿੱਲਾਂ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਰਕਾਰ 'ਤੇ ਹਮਲਾ ਕਰਦਿਆਂ ਹੋਇਆਂ ਇਨ੍ਹਾਂ ਬਿੱਲਾਂ ਨੂੰ ਕਿਸਾਨ ਤੇ ਖੇਤੀ ਵਿਰੋਧੀ ਬਿੱਲ ਦੱਸ ਰਹੇ ਹਨ। ਰਾਜ ਸਭਾ ਵਿੱਚ ਖੇਤੀ ਬਿੱਲਾਂ 'ਤੇ ਸੱਤਾ ਤੇ ਵਿਰੋਧੀ ਧਿਰ ਵਿਚਕਾਰ ਬਹਿਸ ਚੱਲ ਰਹੀ ਹੈ। ਇਸ ਤਹਿਤ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਵਾਲ ਖੜੇ ਕੀਤੇ ਗਏ ਹਨ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਪੂੰਜੀਪਤੀਆਂ ਦੇ 'ਗੁਲਾਮ' ਬਣਾ ਰਹੇ ਹਨ।

ਕਿਸਾਨ ਬਿੱਲ ਬਾਰੇ ਰਾਜ ਸਭਾ ਵਿੱਚ ਬਹਿਸ ਦੇ ਵਿਚਕਾਰ, ਰਾਹੁਲ ਗਾਂਧੀ ਨੇ ਐਤਵਾਰ ਨੂੰ ਆਪਣੇ ਟਵੀਟ ਵਿੱਚ ਲਿਖਿਆ, “ਮੋਦੀ ਸਰਕਾਰ ਦੀ ਖੇਤੀਬਾੜੀ ਵਿਰੋਧੀ‘ ਕਾਲਾ ਕਾਨੂੰਨ ’ਨਾਲ, ਕਿਸਾਨਾਂ ਨੂੰ:

1. APMC/ ਕਿਸਾਨ ਦੀ ਮਾਰਕੀਟ ਖ਼ਤਮ ਹੋਣ ‘ਤੇ ਐਮਐਸਪੀ ਕਿਵੇਂ ਮਿਲੇਗਾ?

2. ਐਮਐਸਪੀ ਦੀ ਗਰੰਟੀ ਹੈ ਕਿਉਂ ਨਹੀਂ?

ਮੋਦੀ ਜੀ ਕਿਸਾਨਾਂ ਨੂੰ ਪੂੰਜੀਪਤੀਆਂ ਦਾ 'ਗੁਲਾਮ' ਬਣਾ ਰਹੇ ਹਨ, ਜਿਸ ਨੂੰ ਦੇਸ਼ ਕਦੇ ਵੀ ਸਫਲ ਨਹੀਂ ਹੋਣ ਦੇਵੇਗਾ।"

ETV Bharat Logo

Copyright © 2024 Ushodaya Enterprises Pvt. Ltd., All Rights Reserved.