ETV Bharat / bharat

ਦੇਸ਼ ਅਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ (ਪੜ੍ਹੋ 12 ਜੁਲਾਈ ਦੀਆਂ ਖ਼ਾਸ ਖ਼ਬਰਾਂ) - karnataka

ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਗੁਜਰਾਤ ਦੇ ਅਹਿਮਦਾਬਾਦ 'ਚ ਮੈਟ੍ਰੋਪੌਲਿਟਿਨ ਅਦਾਲਤ 'ਚ ਪੇਸ਼ ਹੋਣਗੇ, ਜਿੱਥੇ ਉਨ੍ਹਾਂ ਖ਼ਿਲਾਫ਼ ਜ਼ਿਲ੍ਹਾ ਸਹਿਕਾਰੀ ਬੈਂਕ ਅਤੇ ਚੇਅਰਮੈਨ ਅਜੈ ਪਟੇਲ ਵੱਲੋਂ ਦਾਇਰ ਅਪਰਾਧਿਕ ਮਾਣਹਾਨੀ ਮੁਕੱਦਮੇ ਦੀ ਸੁਣਵਾਈ ਕੀਤੀ ਜਾਵੇਗੀ।

ਫ਼ਾਇਲ ਫ਼ੋਟੋ
author img

By

Published : Jul 12, 2019, 8:05 AM IST

ਦੇਸ਼

  • ਮਾਣਹਾਨੀ ਦੇ ਮਾਮਲੇ 'ਚ ਰਾਹੁਲ ਗਾਂਧੀ ਅਹਿਮਦਾਬਾਦ ਮੈਟਰੋ ਅਦਾਲਤ 'ਚ ਹੋਣਗੇ ਪੇਸ਼
  • ਕਰਨਾਟਕ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ
  • ਆਂਧਰਾ ਪ੍ਰਦੇਸ਼ 'ਚ ਜਗਨਮੋਹਨ ਸਰਕਾਰ ਪੇਸ਼ ਕਰੇਗੀ ਆਪਣਾ ਪਹਿਲਾ ਬਜਟ
  • ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਪਟੀਸ਼ਨ 'ਤੇ ਹੋਵੇਗੀ ਸੁਣਵਾਈ
  • ਮਰਾਠਾ ਰਿਜ਼ਰਵੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਿਲਾ ਸੰਸਦ ਮੈਂਬਰਾਂ ਨਾਲ ਕਰਨਗੇ ਮੁਲਾਕਾਤ
  • ਭਾਰਤ-ਅਮਰੀਕਾ ਵਿਚਾਲੇ ਹੋਵੇਗੀ ਵਪਾਰਕ ਬੈਠਕ

ਸੂਬਾ

  • ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ ਅਕਾਲੀ ਦਲ ਦੇਵੇਗਾ ਧਰਨਾ
  • SYL ਦੇ ਮੁੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ 'ਚ ਬੈਠਕ
  • ਮਲੇਰਕੋਟਲਾ ਵਾਟਰ ਸਪਲਾਈ ਮੁਲਾਜ਼ਮਾਂ ਦਾ ਧਰਨਾ, ਅੱਜ ਹੋ ਸਕਦਾ ਵੱਡਾ ਫ਼ੈਸਲਾ

ਕੌਮਾਂਤਰੀ

  • ਇਰਾਨ ਨੇ ਬ੍ਰਿਟਿਸ਼ ਤੇਲ ਟੈਂਕਰਾਂ 'ਤੇ ਕਬਜ਼ੇ ਦੀ ਕੀਤੀ ਕੋਸ਼ਿਸ਼
  • ਅਮਰੀਕਾ ਨੇ ਲਗਾਈ ਹਿਜਬੁਲ ਸੰਸਦ ਮੈਂਬਰਾਂ 'ਤੇ ਰੋਕ

ਮਨੋਰੰਜਨ

  • ਫ਼ਿਲਮ 'ਸਾਂਡ ਕੀ ਆਂਖ' ਦਾ ਟੀਜ਼ਰ ਰਿਲੀਜ਼

Intro:Body:

today's top news

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.