ਨਵੀਂ ਦਿੱਲੀ: ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ 28 ਮਾਰਚ ਤੋਂ ਦੂਰਦਰਸ਼ਨ ਦੇ ਨੈਸ਼ਨਲ ਚੈਨਲ 'ਤੇ ਰਾਮਾਇਣ ਦੇ ਪ੍ਰਸਾਰਣ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਰਾਮਾਇਣ ਦਾ ਪਹਿਲਾ ਐਪੀਸੋਡ ਸਵੇਰੇ 9 ਵਜੇ ਅਤੇ ਦੂਜਾ ਐਪੀਸੋਡ ਰਾਤ ਦੇ 9 ਵਜੇ ਪ੍ਰਸਾਰਿਤ ਹੋਵੇਗਾ।
ਇਸ ਜਾਣਕਾਰੀ ਉਨ੍ਹਾਂ ਨੇ ਆਪਣੇ ਟਵੀਟਰ 'ਤੇ ਟਵੀਟ ਕਰ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਜਨਤਾ ਦੀ ਮੰਗ 'ਤੇ ਸ਼ਨੀਵਾਰ 28 ਮਾਰਚ ਤੋਂ ਦੂਰਦਰਸ਼ਨ ਦੇ ਨੈਸ਼ਨਲ ਚੈਨਲ 'ਤੇ ਰਾਮਾਇਣ ਦਾ ਪ੍ਰਸਾਰਣ ਕੀਤਾ ਜਾਵੇਗਾ।
-
जनता की मांग पर कल शनिवार 28 मार्च से 'रामायण' का प्रसारण पुनः दूरदर्शन के नेशनल चैनल पर शुरू होगा। पहला एपिसोड सुबह 9.00 बजे और दूसरा एपिसोड रात 9.00 बजे होगा । @narendramodi
— Prakash Javadekar (@PrakashJavdekar) March 27, 2020 " class="align-text-top noRightClick twitterSection" data="
@PIBIndia@DDNational
">जनता की मांग पर कल शनिवार 28 मार्च से 'रामायण' का प्रसारण पुनः दूरदर्शन के नेशनल चैनल पर शुरू होगा। पहला एपिसोड सुबह 9.00 बजे और दूसरा एपिसोड रात 9.00 बजे होगा । @narendramodi
— Prakash Javadekar (@PrakashJavdekar) March 27, 2020
@PIBIndia@DDNationalजनता की मांग पर कल शनिवार 28 मार्च से 'रामायण' का प्रसारण पुनः दूरदर्शन के नेशनल चैनल पर शुरू होगा। पहला एपिसोड सुबह 9.00 बजे और दूसरा एपिसोड रात 9.00 बजे होगा । @narendramodi
— Prakash Javadekar (@PrakashJavdekar) March 27, 2020
@PIBIndia@DDNational
ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ ਡੰਡੇ 'ਤੇ ਕੈਪਟਨ ਦੀ ਲਗਾਮ, ਦਿੱਤੇ ਹਮਦਰਦੀ ਨਾਲ ਪੇਸ਼ ਆਉਣ ਦੇ ਨਿਰਦੇਸ਼
ਇਸ ਐਲਾਨ ਤੋਂ ਬਾਅਦ ਇਹ ਜ਼ਿਕਰ ਵੀ ਜ਼ਰੂਰੀ ਹੈ ਕਿ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ 21 ਦਿਨਾਂ ਦਾ ਲਾਕਡਾਊਨ ਚੱਲ ਰਿਹਾ ਹੈ ਅਤੇ ਲੋਕ ਘਰਾਂ ਵਿੱਚ ਰਹਿਣ ਲਈ ਮਜਬੂਰ ਹੋ ਗਏ ਹਨ। ਇਹ ਫੈਸਲਾ ਲੋਕਾਂ ਨੂੰ ਧਰਮ ਨਾਲ ਜੋੜਨ ਜਾਂ ਮਨੋਰੰਜਨ ਦੇ ਮੱਦੇਨਜ਼ਰ ਵੀ ਹੋ ਸਕਦਾ ਹੈ।