ETV Bharat / bharat

ਉੱਤਰ ਪ੍ਰਦੇਸ਼: ਯਾਤਰੀਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਸਤ, 5 ਦੀ ਮੌਤ, 18 ਜ਼ਖਮੀ - kannayj news

ਉੱਤਰ ਪ੍ਰਦੇਸ਼ ਦੇ ਕੰਨੌਜ ਵਿਚ ਸਵੇਰੇ ਯਾਤਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 5 ਯਾਤਰੀਆਂ ਦੀ ਮੌਤ ਹੋ ਗਈ ਅਤੇ 18 ਜ਼ਖਮੀ ਹੋ ਗਏ।

ਫ਼ੋਟੋ
ਫ਼ੋਟੋ
author img

By

Published : Jul 19, 2020, 9:25 AM IST

Updated : Jul 19, 2020, 9:43 AM IST

ਲਖਨਊ: ਉੱਤਰ ਪ੍ਰਦੇਸ਼ ਦੇ ਕੰਨੌਜ ਵਿਚ ਅੱਜ ਸਵੇਰੇ ਯਾਤਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 5 ਯਾਤਰੀਆਂ ਦੀ ਮੌਤ ਹੋ ਗਈ ਅਤੇ 18 ਜ਼ਖਮੀ ਹੋ ਗਏ। ਇਹ ਹਾਦਸਾ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਵਾਪਰਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ। ਕਰੈਸ਼ ਹੋਈ ਬੱਸ ਬਿਹਾਰ ਤੋਂ ਦਿੱਲੀ ਜਾ ਰਹੀ ਸੀ। ਹੋਰ ਵੇਰਵਿਆਂ ਲਈ ਉਡੀਕ ਕਰੋ।

ਵੀਡੀਓ

Last Updated : Jul 19, 2020, 9:43 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.