ETV Bharat / bharat

ਸੰਯੁਕਤ ਕਿਸਾਨ ਮੋਰਚਾ ਨੇ ਅੱਜ ਵਾਪਰੀਆਂ ਅਣਚਾਹੀਆਂ ਘਟਨਾਵਾਂ 'ਤੇ ਪ੍ਰਗਟਾਇਆ ਅਫਸੋਸ

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡੇ ਸਾਰੇ ਯਤਨਾਂ ਦੇ ਬਾਵਜੂਦ, ਕੁਝ ਜਥੇਬੰਦੀਆਂ ਅਤੇ ਵਿਅਕਤੀਆਂ ਨੇ ਮਾਰਗ ਦੀ ਉਲੰਘਣਾ ਕੀਤੀ ਅਤੇ ਨਿੰਦਣਯੋਗ ਕੰਮਾਂ ਵਿੱਚ ਉਲਝੇ ਹਨ। ਸਮਾਜ ਵਿਰੋਧੀ ਅਨਸਰਾਂ ਨੇ ਸ਼ਾਂਤਮਈ ਲਹਿਰ ਵਿੱਚ ਘੁਸਪੈਠ ਕੀਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਇਹ ਸਿਲਸਿਲਾ ਰੱਖਿਆ ਹੈ ਕਿ ਸ਼ਾਂਤੀ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਕਿਸੇ ਵੀ ਉਲੰਘਣਾ ਕਾਰਨ ਅੰਦੋਲਨ ਨੂੰ ਠੇਸ ਪਹੁੰਚੇਗੀ।

ਫ਼ੋਟੋ
ਫ਼ੋਟੋ
author img

By

Published : Jan 26, 2021, 4:17 PM IST

Updated : Jan 26, 2021, 5:16 PM IST

ਨਵੀਂ ਦਿੱਲੀ: ਟਰੈਕਟਰ ਪਰੇਡ ਦੌਰਾਨ ਪ੍ਰਦਰਸ਼ਨ ਕਰ ਰਹੇ ਲੋਕ ਪੁਲਿਸ ਦੇ ਬੈਰੀਕੈਡ ਤੋੜ ਕੇ ਲਾਲ ਕਿਲ੍ਹੇ ਵਿੱਚ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਵੱਖ-ਵੱਖ ਥਾਵਾਂ ‘ਤੇ ਕੇਸਰੀ ਝੰਡੇ ਲਹਿਰਾ ਦਿੱਤੇ। ਇਸ ਦੌਰਾਨ ਲੋਕਾਂ ਅਤੇ ਦਿੱਲੀ ਪੁਲਿਸ ਵਿਚਕਾਰ ਝੜਪਾਂ ਹੋਈਆਂ। ਦਿੱਲੀ ਪੁਲਿਸ ਲੋਕਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ, ਅੱਥਰੂ ਗੈਸ ਦੇ ਗੋਲੇ ਵੀ ਛੱਡੇ ਪਰ ਲੋਕਾਂ ਨੇ ਦਿੱਲੀ ਕਿਲ੍ਹੇ ਵਿੱਚ ਪਹੁੰਚ ਕੇ ਵੱਖ-ਵੱਖ ਥਾਵਾਂ ‘ਤੇ ਕੇਸਰੀ ਝੰਡੇ ਲਹਿਰਾ ਦਿੱਤੇ।

ਇਸ ਸਭ ਨੂੰ ਦੇਖਦੇ ਹੋਏ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡੇ ਸਾਰੇ ਯਤਨਾਂ ਦੇ ਬਾਵਜੂਦ, ਕੁਝ ਜਥੇਬੰਦੀਆਂ ਅਤੇ ਵਿਅਕਤੀਆਂ ਨੇ ਮਾਰਗ ਦੀ ਉਲੰਘਣਾ ਕੀਤੀ ਅਤੇ ਨਿੰਦਣਯੋਗ ਕੰਮਾਂ ਵਿੱਚ ਉਲਝੇ ਹਨ। ਸਮਾਜ ਵਿਰੋਧੀ ਅਨਸਰਾਂ ਨੇ ਸ਼ਾਂਤਮਈ ਲਹਿਰ ਵਿੱਚ ਘੁਸਪੈਠ ਕੀਤੀ ਸੀ।

ਫ਼ੋਟੋ
ਫ਼ੋਟੋ

ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਇਹ ਸਿਲਸਿਲਾ ਰੱਖਿਆ ਹੈ ਕਿ ਸ਼ਾਂਤੀ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਕਿਸੇ ਵੀ ਉਲੰਘਣਾ ਕਾਰਨ ਅੰਦੋਲਨ ਨੂੰ ਠੇਸ ਪਹੁੰਚੇਗੀ।

ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਅਸੀਂ ਕਿਸਾਨ ਗਣਤੰਤਰ ਦਿਵਸ ਪਰੇਡ ਵਿੱਚ ਬੇਮਿਸਾਲ ਭਾਗੀਦਾਰੀ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ। ਅਸੀਂ ਅੱਜ ਵਾਪਰੀਆਂ ਅਣਚਾਹੀਆਂ ਅਤੇ ਮਨਜ਼ੂਰ ਨਾ ਹੋਣ ਵਾਲੀਆਂ ਘਟਨਾਵਾਂ ਦੀ ਨਿੰਦਾ ਤੇ ਅਫ਼ਸੋਸ ਪ੍ਰਗਟ ਕਰਦੇ ਹਾਂ ਅਤੇ ਅਜਿਹੀਆਂ ਹਰਕਤਾਂ ਵਿੱਚ ਸ਼ਾਮਲ ਲੋਕਾਂ ਤੋਂ ਆਪਣੇ ਆਪ ਨੂੰ ਵੱਖ ਕਰ ਲੈਂਦੇ ਹਾਂ।

Last Updated : Jan 26, 2021, 5:16 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.