ETV Bharat / bharat

ਸ਼ਾਹੀਨ ਬਾਗ 'ਚ ਧਾਰਾ 144 ਲਾਗੂ, ਵੱਡੀ ਗਿਣਤੀ 'ਚ ਪੁਲਿਸ ਤੈਨਾਤ

ਨਾਗਰਿਕਤਾ ਕਾਨੂੰਨ ਦੇ ਖ਼ਿਲਾਫ਼ ਸ਼ਾਹੀਨ ਬਾਗ 'ਚ ਜਾਰੀ ਪ੍ਰਦਰਸ਼ਨ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪਿਛਲੇ ਢਾਈ ਮਹੀਨਿਆਂ ਤੋਂ ਲਗਾਤਾਰ ਸ਼ਾਹੀਨ ਬਾਗ ਧਰਨੇ ਵਿੱਚ ਮਹਿਲਾਵਾਂ ਬੈਠੀਆਂ ਹਨ ਅਤੇ ਕਾਨੂੰਨ ਨੂੰ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ।

section 144 imposed in shaheen bag
ਸ਼ਾਹੀਨ ਬਾਗ 'ਚ ਧਾਰਾ 144 ਲਾਗੂ, ਵੱਡੀ ਗਿਣਤੀ 'ਚ ਪੁਲਿਸ ਤੈਨਾਤ
author img

By

Published : Mar 1, 2020, 11:31 AM IST

ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਦੇ ਖ਼ਿਲਾਫ਼ ਸ਼ਾਹੀਨ ਬਾਗ 'ਚ ਜਾਰੀ ਪ੍ਰਦਰਸ਼ਨ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪਿਛਲੇ ਢਾਈ ਮਹੀਨਿਆਂ ਤੋਂ ਲਗਾਤਾਰ ਸ਼ਾਹੀਨ ਬਾਗ ਧਰਨੇ ਵਿੱਚ ਮਹਿਲਾਵਾਂ ਬੈਠੀਆਂ ਹਨ ਅਤੇ ਕਾਨੂੰਨ ਨੂੰ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਸ਼ਾਹੀਨ ਬਾਗ ਨੇੜੇ ਹੌਲੀ-ਹੌਲੀ ਵੱਡਾ ਗਿਣਤੀ ਵਿੱਚ ਪੁਲਿਸ ਤੈਨਾਤ ਕੀਤੀ ਜਾ ਰਹੀ ਹੈ। ਜੋਆਇੰਟ ਕਮਿਸ਼ਨਰ ਡੀਸੀ ਸ਼ਿਰੀਵਾਸਤਵ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਇਥੇ ਵੱਡੀ ਗਿਣਤੀ 'ਚ ਪੁਲਿਸ ਤੈਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਹੈ ਅਤੇ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਰੋਕਣਾ ਹੈ।

ਇਹ ਵੀ ਪੜ੍ਹੋ: ਦਿੱਲੀ ਹਿੰਸਾ: ਸਿੱਖ ਪਿਓ-ਪੁੱਤ ਨੇ 70 ਦੇ ਕਰੀਬ ਮੁਸਲਮਾਨਾਂ ਨੂੰ ਬਚਾ ਕੇ ਦਿੱਤੀ ਸਾਂਝੀਵਾਲਤਾ ਦੀ ਮਿਸਾਲ

ਦੱਸ ਦਈਏ ਕਿ ਸ਼ਾਹੀਨ ਬਾਗ ਵਿੱਚ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ਨੂੰ ਹਟਾਉਣ ਲਈ ਹਿੰਦੂ ਸੈਨਾ ਨੇ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਸੀ। ਹਿੰਦੂ ਸੈਨਾ ਨੇ ਐਲਾਨ ਕੀਤਾ ਸੀ ਕਿ ਉਹ ਸ਼ਾਹੀਨ ਬਾਗ ਦੇ ਰਸਤੇ ਖੁਲਵਾਉਣਗੇ। ਇਨ੍ਹਾਂ ਬਿਆਨਾਂ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.