ETV Bharat / bharat

ਤੇਲੰਗਾਨਾ 'ਚ ਮੈਡੀਕਲ ਅਧਿਕਾਰੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ - ਜਬਰ ਜਨਾਹ

ਤੇਲੰਗਾਨਾ ਦੇ ਭੁੱਪਲਪੱਲੀ ਦੇ ਜ਼ਿਲ੍ਹਾ ਮੈਡੀਕਲ ਅਤੇ ਸਿਹਤ ਅਧਿਕਾਰੀ (ਡੀਐਮਐਚਓ) ਖ਼ਿਲਾਫ਼ ਸ਼ਨੀਵਾਰ ਨੂੰ ਇੱਕ ਮਹਿਲਾ ਡਾਕਟਰ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।

sexual harassment case registered against medical official in telangana
ਤੇਲੰਗਾਨਾ 'ਚ ਮੈਡੀਕਲ ਅਧਿਕਾਰੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ
author img

By

Published : Jun 7, 2020, 9:55 AM IST

ਭੁੱਪਲਪੱਲੀ: ਤੇਲੰਗਾਨਾ ਦੇ ਭੁੱਪਲਪੱਲੀ ਦੇ ਜ਼ਿਲ੍ਹਾ ਮੈਡੀਕਲ ਅਤੇ ਸਿਹਤ ਅਧਿਕਾਰੀ (ਡੀਐਮਐਚਓ) ਖ਼ਿਲਾਫ਼ ਸ਼ਨੀਵਾਰ ਨੂੰ ਇੱਕ ਮਹਿਲਾ ਡਾਕਟਰ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭੁੱਪਲਪੱਲੀ ਦੇ ਵਧੀਕ ਪੁਲਿਸ ਸੁਪਰਡੈਂਟ ਵੀ ਸ਼੍ਰੀਨਿਵਸੁਲੂ ਨੇ ਦੱਸਿਆ ਕਿ ਡਾ. ਐਨ ਗੋਪਾਲ ਰਾਓ ਦੇ ਖ਼ਿਲਾਫ਼ ਇੱਕ ਮਹਿਲਾ ਡਾਕਟਰ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪਬਜੀ ਖੇਡਣ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਇੰਨਾ ਸਮਾਂ ਹੀ ਖੇਡ ਸਕਣਗੇ ਪਬਜੀ

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇੰਚਾਰਜ, ਜ਼ਿਲ੍ਹਾ ਮੈਡੀਕਲ ਅਤੇ ਸਿਹਤ ਅਧਿਕਾਰੀ ਦੇ ਖ਼ਿਲਾਫ਼ ਧਾਰਾ ਇੰਡੀਅਨ ਪੈਨਲ ਕੋਡ ਦੀ ਧਾਰਾ 354 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕਿਹਾ ਕਿ ਬਾਕੀ ਦੀ ਜਾਣਕਾਰੀ ਅੱਗੇ ਦੀ ਕਾਰਵਾਈ ਤੋਂ ਬਾਅਦ ਸਾਹਮਣੇ ਆਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.