ETV Bharat / bharat

ਪੰਜਾਬ ਦੀ ਧੀ ਸ਼ੀਲਾ ਦੀਕਸ਼ਿਤ ਦਾ ਦੇਹਾਂਤ, ਕੱਲ੍ਹ 2.30 ਵਜੇ ਹੋਵੇਗਾ ਅੰਤਿਮ ਸਸਕਾਰ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ ਹੈ। ਸ਼ੀਲਾ ਦੀਕਸ਼ਿਤ ਨੇ 81 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ।

as
author img

By

Published : Jul 20, 2019, 4:37 PM IST

Updated : Jul 20, 2019, 9:12 PM IST

ਨਵੀਂ ਦਿੱਲੀ: ਕਾਂਗਰਸ ਦੀ ਦਿੱਗਜ਼ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਾ ਹੈ। ਸ਼ੀਲਾ ਦੀਕਸ਼ਿਤ 3 ਵਾਰ ਦਿੱਲੀ ਦੀ ਮੁੱਖ ਮੰਤਰੀ ਰਹਿ ਚੁੱਕੇ ਹਨ ਇਸ ਤੋਂ ਇਲਾਵਾ ਉਹ ਕਾਂਗਰਸ ਦੇ ਪ੍ਰਧਾਨ ਵੀ ਸੀ।

ਸ਼ੀਲਾ ਦੀਕਸ਼ਿਤ ਦਾ ਜਨਮ 1938 ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ 81 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ। ਸ਼ੀਲਾ ਦੀਕਸ਼ਿਤ ਲੰਮੇ ਸਮੇਂ ਬਿਮਾਰ ਚੱਲ ਰਹੀ ਸੀ ਅਤੇ ਅੱਜ ਸਵੇਰੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਐਸਕਾਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ

ਸ਼ੀਲਾ ਦੀਕਸ਼ਿਤ ਦਾ ਜਨਮ 31 ਮਾਰਚ 1938 ਨੂੰ ਪੰਜਾਬ ਦੇ ਕਪੂਰਥਲਾ ਵਿੱਚ ਹੋਇਆ ਸੀ।ਉਨ੍ਹਾਂ ਦਿੱਲੀ ਦੇ ਕਾਨਵੈਂਟ ਆੱਫ਼ ਜੀਸਸ ਐਂਡ ਮੇਰੀ ਸਕੂਲ ਤੋਂ ਪੜ੍ਹਾਈ ਕੀਤੀ ਤੇ ਫਿਰ ਦਿੱਲੀ ਯੂਨੀਵਰਸਿਟੀ ਦੇ ਮਿਰਾਂਡਾ ਹਾਊਸ ਕਾਲਜ ਤੋਂ ਐੱਮਏ ਦੀ ਡਿਗਰੀ ਹਾਸਲ ਕੀਤੀ। ਸ਼ੀਲਾ ਦੀਕਸ਼ਿਤ 1984 ਤੋਂ 1989 ਤੱਕ ਉੱਤਰ ਪ੍ਰਦੇਸ਼ ਦੇ ਕਨੌਜ ਤੋਂ ਵੀ ਐੱਮਪੀ ਰਹੇ ਹਨ। ਉਹ ਸੰਸਦ ਮੈਂਬਰ ਵਜੋਂ ਲੋਕ ਸਭਾ ਦੀ ਐਸਟੀਮੇਟਸ ਕਮੇਟੀ ਦਾ ਹਿੱਸਾ ਵੀ ਰਹੇ।

ਸ਼ੀਲਾ ਦੀਕਸ਼ਿਤ ਦਾ ਮ੍ਰਿਤਕ ਸਰੀਰ ਅੰਤਿਮ ਦਰਸ਼ਨਾ ਲਈ ਸ਼ਾਮ 6 ਵਜੇ ਉਨ੍ਹਾਂ ਦੇ ਘਰ ਵਿੱਚ ਰੱਖਿਆ ਜਾਵੇਗਾ। ਕੱਲ੍ਹ ਦੁਪਿਹਰ 2.30 ਵਜੇ ਦਿੱਲੀ ਦੇ ਨਿਗਮਬੋਧ ਘਾਟ ਤੇ ਅੰਤਿਮ ਸਸਕਾਰ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੀਲਾ ਦੀਕਸ਼ਿਤ ਦੇ ਘਰ ਜਾ ਕੇ ਦਿੱਤੀ ਸਰਧਾਂਜਲੀ

  • #WATCH Delhi: Prime Minister Narendra Modi pays tribute to former Delhi Chief Minister Sheila Dikshit who passed away today, due to a cardiac arrest. pic.twitter.com/YV1YpychEh

    — ANI (@ANI) July 20, 2019 " class="align-text-top noRightClick twitterSection" data=" ">

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੱਤਰ ਲਿਖ ਦੇ ਦੁੱਖ ਪ੍ਰਗਟ ਕੀਤਾ ਹੈ।

  • Former Prime Minister Dr Manmohan Singh writes to Shri Sandeep Dikshit condoling the passing away of his mother Smt Sheila Dikshit pic.twitter.com/NErhGA7iee

    — Congress (@INCIndia) July 20, 2019 " class="align-text-top noRightClick twitterSection" data=" ">

ਸੋਨੀਆ ਗਾਂਧੀ ਨੇ ਸ਼ੀਲਾ ਦੀਕਸਿਤ ਨੂੰ ਸਰਧਾਂਜਲੀ ਦਿੱਤੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਧਾਂਜਲੀ ਦਿੱਤੀ

  • Delhi Chief Minister Arvind Kejriwal & Deputy CM Manish Sisodia pay tribute to Sheila Dikshit, who passed away today, due to cardiac arrest. pic.twitter.com/4Pu5DHQR7r

ਸ਼ੀਲਾ ਦੀਕਸ਼ਿਤ ਦੇ ਦੇਹਾਂਤ ਤੋਂ ਬਾਅਦ ਵੱਖ-ਵੱਖ ਰੀਜਨੀਤਿਕ ਸਖ਼ਸ਼ੀਅਤਾਂ ਨੇ ਟਵੀਟ ਕਰ ਕੇ ਸੋਗ ਸੁਨੇਹੇ ਦਿੱਤੇ ਹਨ।

ਸ਼ੀਲਾ ਦੀਕਸ਼ਿਤ ਦੇ ਦੇਹਾਂਤ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੁੱਖ ਜ਼ਾਹਰ ਕੀਤਾ ਹੈ।

  • Extremely pained at the sudden death of Sheila Dikshit ji. A political era has passed away with her. Had known her for 40 years. She was like an elder sister to me, guiding and supporting me in my difficult moments. I will miss you Sheila ji. RIP.

    — Capt.Amarinder Singh (@capt_amarinder) July 20, 2019 " class="align-text-top noRightClick twitterSection" data=" ">

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁੱਖ ਜ਼ਾਹਰ ਕੀਤਾ ਹੈ।

  • Deeply saddened by the demise of Sheila Dikshit Ji. Blessed with a warm and affable personality, she made a noteworthy contribution to Delhi’s development. Condolences to her family and supporters. Om Shanti. pic.twitter.com/jERrvJlQ4X

    — Narendra Modi (@narendramodi) July 20, 2019 " class="align-text-top noRightClick twitterSection" data=" ">

ਰਾਹੁਲ ਗਾਂਧੀ ਨੇ ਵੀ ਟਵੀਟ ਕਰ ਕੇ ਦੁੱਖ ਜ਼ਾਹਰ ਕੀਤਾ ਹੈ।

  • I’m devastated to hear about the passing away of Sheila Dikshit Ji, a beloved daughter of the Congress Party, with whom I shared a close personal bond.

    My condolences to her family & the citizens of Delhi, whom she served selflessly as a 3 term CM, in this time of great grief.

    — Rahul Gandhi (@RahulGandhi) July 20, 2019 " class="align-text-top noRightClick twitterSection" data=" ">

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸ਼ੀਲਾ ਦੀਕਸ਼ਿਤ ਦੀ ਮੌਤ ਦੇ ਦੁੱਖ ਜ਼ਾਹਰ ਕੀਤਾ ਹੈ।

  • Just now got to know about the extremely terrible news about the passing away of Mrs Sheila Dikshit ji. It is a huge loss for Delhi and her contribution will always be remembered. My heartfelt condolences to her family members. May her soul rest in peace

    — Arvind Kejriwal (@ArvindKejriwal) July 20, 2019 " class="align-text-top noRightClick twitterSection" data=" ">

ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਸ਼ੀਲਾ ਦੀਕਸ਼ਿਤ ਦੀ ਮੌਤ ਤੇ ਦੁੱਖ ਜ਼ਾਹਰ ਕਰਦਿਆਂ, ਕੀ ਇਹ ਸੁਣ ਕੇ ਬਹੁਤ ਦੁੱਖ ਹੋਇਆ

  • दिल्ली की पूर्व मुख्यमंत्री और एक वरिष्ठ राजनेता श्रीमती शीला दीक्षित के निधन के बारे में जानकर दुख हुआ। उनका कार्यकाल राजधानी दिल्ली के लिए महत्वपूर्ण परिवर्तन का दौर था जिसके लिए उन्हें याद किया जाएगा। उनके परिवार व सहयोगियों के प्रति मेरी शोक-संवेदनाएं — राष्ट्रपति कोविन्द

    — President of India (@rashtrapatibhvn) July 20, 2019 " class="align-text-top noRightClick twitterSection" data=" ">

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਸ਼ੀਲਾ ਦੀਕਸ਼ਿਤ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ।

  • Former PM Manmohan Singh: I'm shocked to hear the sudden passing away of Smt #ShielaDixit. In her death the country has lost a dedicated Congress leader of the masses. People of Delhi will always remember her contribution to Delhi's development during her tenure as CM for 3 yrs. pic.twitter.com/205tK48AlH

ਦਿੱਲੀ ਸਰਕਾਰ ਨੇ ਸਾਬਕਾ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੋ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।

  • Delhi Deputy Chief Minister Manish Sisodia: Delhi government has decided to declare 2-day state mourning over the demise of former Delhi Chief Minister Sheila Dikshit. pic.twitter.com/z1BFkak4l5

Intro:Body:

as

Conclusion:
Last Updated : Jul 20, 2019, 9:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.