ETV Bharat / bharat

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਉਧਵ ਠਾਕਰੇ ਦੀ ਪਹਿਲੀ ਪ੍ਰਤੀਕਿਰਿਆ, 50-50 ਦੇ ਫਾਰਮੂਲੇ 'ਤੇ ਬਣੇਗੀ ਸਰਕਾਰ

author img

By

Published : Oct 24, 2019, 5:42 PM IST

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਚੁੱਕੇ ਹਨ। ਇਥੇ ਭਾਜਪਾ-ਸ਼ਿਵਸੈਨਾ ਗਠਜੋੜ 150 ਤੋਂ ਵੱਧ ਸੀਟਾਂ ਤੋਂ ਅਗੇ ਹੈ। ਦੋਹਾਂ ਪਾਰਟੀਆਂ ਦੇ ਗਠਜੋੜ ਨਾਲ ਸ਼ਿਵਸੈਨਾ ਨੂੰ ਲਾਭ ਮਿਲਿਆ ਹੈ। ਪਿਛਲੀ ਵਿਧਾਨ ਸਭਾ ਚੋਣਾਂ ਨਾਲੋਂ ਇਸ ਵਾਰ ਇਥੇ ਦੋਹਾਂ ਪਾਰਟੀਆਂ ਦੇ ਹੱਕ ਵਿੱਚ ਸੀਟਾਂ ਦੀ ਗਿਣਤੀ ਵੱਧਦੀ ਹੋਈ ਨਜ਼ਰ ਆ ਰਹੀ ਹੈ। ਸ਼ਿਵਸੈਨਾ ਵੱਲੋਂ 50-50 ਦੇ ਫਾਰਮੂਲੇ ‘ਤੇ ਸਰਕਾਰ ਬਣਾਉਣ ਦੇ ਸੰਕੇਤ ਮਿਲ ਰਹੇ ਹਨ। ਆਦਿੱਤਿਆ ਠਾਕਰੇ ਵਿਧਾਨ ਸਭਾ ਹਲਕੇ ਵਰਲੀ ਤੋਂ ਜਿੱਤ ਹਾਸਲ ਕੀਤੀ ਹੈ।

ਫੋਟੋ

ਮੁੰਬਈ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਰੁਝਾਨ ਦੇ ਮੁਤਾਬਕ ਭਾਜਪਾ-ਸ਼ਿਵਸੈਨਾ ਗਠਜੋੜ ਦੀ ਸਰਕਾਰ ਬਣਨਾ ਤੈਅ ਹੈ। ਇਸ ਵਿਚਾਲੇ ਸ਼ਿਵਸੈਨਾ ਨੇ ਇਹ ਸੰਕੇਤ ਦਿੱਤੇ ਹਨ। ਢਾਈ-ਢਾਈ ਸਾਲ ਦੇ ਕਾਰਜਕਾਲ ਦੇ ਲਈ ਦੋਹਾਂ ਪਾਰਟੀ ਦੇ ਮੁੱਖ ਮੰਤਰੀ ਬਣ ਸਕਦੇ ਹਨ।

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ
ਫੋਟੋ

ਸ਼ੁਰੂਆਤੀ ਰੁਝਾਨਾਂ 'ਚ, ਭਾਜਪਾ ਅਤੇ ਸ਼ਿਵ ਸੈਨਾ ਗੱਠਜੋੜ ਨੂੰ 170 ਤੋਂ ਵੱਧ ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਜਿਸ ਤਰ੍ਹਾਂ ਦੀਆਂ ਸੀਟਾਂ ਮਿਲਿਆਂ ਹਨ ਗਠਜੋੜ ਉਸ ਤੋਂ ਬਾਅਦ ਵੀ ਜਾਰੀ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ 50-50 ਦਾ ਫਾਰਮੂਲਾ ਤੈਅ ਹੋਇਆ ਹੈ ਅਤੇ ਅਗਲੀ ਕਾਰਵਾਈ ਇਸੇ ਮੁਤਾਬਕ ਹੋਵੇਗੀ।

ਇਸ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸ਼ਿਵ ਸੈਨਾ ਅਤੇ ਭਾਜਪਾ ਦਰਮਿਆਨ ਜੋ ਫ਼ੈਸਲਾ ਲਿਆ ਗਿਆ ਹੈ, ਉਸ ਮੁਤਾਬਕ ਹੀ ਅੱਗੇ ਵਧਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਉਹ ਜਿਸ ਜਦੋਂ ਤੁਸੀਂ ਇਹ ਪਤਾ ਲਗਾਓ ਕਿ ਸਹੀ ਸਮਾਂ ਕੀ ਹੈ ਅਤੇ ਸਹੀ ਸਮੇਂ 'ਤੇ ਕੀ ਫੈਸਲਾ ਲੈਣਾ ਚਾਹੀਦਾ ਹੈ।

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ
ਫੋਟੋ

ਇਹ ਵੀ ਪੜ੍ਹੋ : ਲੋਕਾਂ ਨੇ ਸਰਕਾਰ ਦੇ ਚੰਗੇ ਕਾਰਜਾਂ ਦੀ ਭਰੀ ਗਵਾਹੀ: ਕੈਪਟਨ

ਦੱਸਣਯੋਗ ਹੈ ਕਿ ਮਹਾਰਾਸ਼ਟਰ ਵਿੱਚ ਭਾਜਪਾ ਅਤੇ ਸ਼ਿਵਸੈਨਾ ਨੇ 288 ਵਿਧਾਨ ਸਭਾ ਸੀਟਾਂ ਉੱਤੇ ਚੋਣਾਂ ਲਈ ਗਠਜੋੜ ਕੀਤਾ ਸੀ। ਸ਼ਿਵ ਸੈਨਾ ਤੋਂ ਉਪ ਮੁੱਖ ਮੰਤਰੀ ਦੇ ਅਹੁਦੇ ਲਈ ਆਦਿੱਤਿਆ ਠਾਕਰੇ ਨੂੰ ਦਾਅਵੇਦਾਰ ਮਨਿੰਆ ਜਾ ਰਿਹਾ ਹੈ। ਇਸ ਦੌਰਾਨ ਆਦਿੱਤਿਆ ਠਾਕਰੇ ਆਪਣੀ ਜਿੱਤ ਦਾ ਸਰਟੀਫਿਕੇਟ ਲੈਣ ਲਈ ਵਰਲੀ ਪੁੱਜੇ। ਉਨ੍ਹਾਂ ਨੇ ਵਿਧਾਨ ਸਭਾ ਹਲਕੇ ਵਰਲੀ ਤੋਂ ਜਿੱਤ ਹਾਸਲ ਕੀਤੀ ਹੈ।

Intro:Body:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.