ETV Bharat / bharat

ਦਸੰਬਰ ਦੇ ਪਹਿਲੇ ਹਫ਼ਤੇ ਸ਼ਿਵਸੈਨਾ ਦੀ ਅਗਵਾਈ ਵਾਲੀ ਬਣੇਗੀ ਸਰਕਾਰ: ਸੰਜੇ - Shiv Sena-led government to be formed in first week of December: Sanjay

ਮਹਾਰਾਸ਼ਟਰ ਸਰਕਾਰ ਨੂੰ ਲੈ ਕੇ ਐਨਸੀਪੀ ਅਤੇ ਕਾਂਗਰਸ ਦੇ ਵਿਚਕਾਰ ਹੋਣ ਵਾਲੀ ਬੁੱਧਵਾਰ ਦੀ ਮੀਟਿੰਗ ਤੋਂ ਪਹਿਲਾਂ ਸ਼ਿਵਸੈਨਾ ਸਾਂਸਦ ਸੰਜੇ ਰਾਓਤ ਨੇ ਕਿਹਾ ਕਿ ਦਸੰਬਰ ਤੋਂ ਪਹਿਲਾਂ ਨਵੀਂ ਸਰਕਾਰ ਬਣ ਜਾਵੇਗੀ

ਸੰਜੇ
author img

By

Published : Nov 20, 2019, 12:46 PM IST

ਮੁੰਬਈ: ਸ਼ਿਵ ਸੈਨਾ ਦੇ ਸਾਂਸਦ ਸੰਜੇ ਰਾਓਤ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਵਿੱਚ ਆ ਰਹੀਆਂ ਰੁਕਾਵਟਾਂ ਕੁਝ ਹੀ ਦਿਨਾਂ ਵਿੱਚ ਦੂਰ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਦਸਬੰਰ ਦੇ ਪਹਿਲੇ ਹਫ਼ਤੇ ਵਿੱਚ ਸ਼ਿਵਸੈਨਾ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਕਾਜਕਾਰ ਸਾਂਭ ਲਵੇਗੀ।

ਸੰਜੇ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵੱਖ-ਵੱਖ ਪਾਰਟੀਆਂ ਸ਼ਿਵਸੈਨਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਕਾਂਗਰਸ ਵਿੱਚ ਅੰਦਰੂਨੀ ਪ੍ਰਤਿਕਿਰਿਆਵਾਂ ਚੱਲ ਰਹੀਆਂ ਹਨ।
ਜਦੋਂ ਉਨ੍ਹਾਂ ਤੋਂ ਇਸ ਬਾਬਤ ਪੱਛਿਆ ਗਿਆ ਕਿ ਵਿਧਾਇਕਾਂ ਨੂੰ ਨਵੇਂ ਤਰੀਕੇ ਨਾਲ਼ ਆਪਣੇ ਵੱਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਾਂ ਉਨ੍ਹਾਂ ਇਸ ਗੱਲ ਨੂੰ ਖ਼ਰਾਜ ਕਰਦਿਆਂ ਕਿਹਾ ਕਿ ਇਹ ਸਭ ਕੁਝ ਉਹ ਕਰ ਰਹੇ ਹਨ ਜੋ ਸ਼ਿਵਸੈਨਾ ਦੀ ਸਰਕਾਰ ਬਣਦੀ ਨਹੀਂ ਵੇਖਣਾ ਚਾਹੁੰਦੇ।

ਜਦੋਂ ਸੰਜੇ ਤੋਂ ਇਹ ਪੁੱਛਿਆ ਗਿਆ ਕਿ ਉਧਵ ਠਾਕਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ਼ ਮੁਲਾਕਤ ਕਰਨਗੇ ਤਾਂ ਰਾਓਤ ਦਾ ਜਵਾਬ ਸੀ ਕਿ ਉਹ ਕਿਸਾਨਾਂ ਦੀ ਭਲਾਈ ਲਈ ਕਿਸੇ ਨਾਲ਼ ਵੀ ਜਾ ਕੇ ਮਿਲ ਸਕਦੇ ਹਨ।

ਉੱਥੇ ਹੀ ਉਥੇ, ਪੀਐਮ ਮੋਦੀ ਨਾਲ ਸ਼ਰਧ ਪਵਾਰ ਦੀ ਹੋਣ ਵਾਲੀ ਮੁਲਾਕਾਤ ਨੂੰ ਲੈ ਕੇ ਰਾਉਤ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਮਹਾਰਾਸ਼ਟਰ ਵਿੱਚ ਕਿਸਾਨਾਂ ਨੂੰ ਲੈ ਕੇ ਸਮੱਸਿਆਵਾਂ ਹਨ। ਉਦਵ ਠਾਕਰੇ ਅਤੇ ਸ਼ਰਦ ਪਵਾਰ ਕਿਸਾਨਾਂ ਨੂੰ ਲੈ ਕੇ ਸੋਚਦੇ ਹਨ। ਅਸੀਂ ਸ਼ਰਦ ਪਵਾਰ ਨਾਲ ਜਾ ਕੇ ਅਪੀਲ ਕੀਤੀ ਸੀ ਕਿ ਸੂਬੇ ਵਿੱਚ ਕਿਸਾਨਾਂ ਦੀ ਸਥਿਤੀ ਨੂੰ ਲੈ ਕੇ ਜੋ ਹਾਲਤ ਹੈ ਉਸ ਬਾਰੇ ਪ੍ਰਧਾਨ ਮੰਤਰੀ ਨੂੰ ਖੁੱਲ੍ਹ ਕੇ ਦੱਸਣ।

Intro:Body:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.