ETV Bharat / bharat

ਜੰਮੂ ਕਸ਼ਮੀਰ: ਰਾਜੌਰੀ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਜਵਾਨ ਸ਼ਹੀਦ - ਜੰਮੂ ਕਸ਼ਮੀਰ 'ਚ ਗੋਲੀਬਾਰੀ

ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਵੀਰਵਾਰ ਦੀ ਰਾਤ ਨੂੰ ਪਾਕਿਸਤਾਨੀ ਸੈਨਾ ਵੱਲੋਂ ਗੋਲੀਬਾਰੀ ਕੀਤੀ ਗਈ। ਅਧਿਕਾਰਤ ਸੂਤਰਾਂ ਦੀ ਜਾਣਕਾਰੀ ਮੁਤਾਬਕ ਇਸ ਗੋਲਾਬਾਰੀ ਵਿੱਚ ਭਾਰਤੀ ਸੈਨਾ ਦਾ ਇੱਕ ਜਵਾਨ ਸ਼ਹੀਦ ਹੋ ਗਿਆ।

soldier martyred in pakistan firing at rajouri in jammu kashmir
ਜੰਮੂ ਕਸ਼ਮੀਰ: ਰਾਜੌਰੀ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਜਵਾਨ ਸ਼ਹੀਦ
author img

By

Published : Jun 5, 2020, 6:49 AM IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਵੀਰਵਾਰ ਦੀ ਰਾਤ ਨੂੰ ਪਾਕਿਸਤਾਨੀ ਸੈਨਾ ਵੱਲੋਂ ਗੋਲੀਬਾਰੀ ਕੀਤੀ ਗਈ। ਅਧਿਕਾਰਤ ਸੂਤਰਾਂ ਦੀ ਜਾਣਕਾਰੀ ਮੁਤਾਬਕ ਇਸ ਗੋਲਾਬਾਰੀ ਵਿੱਚ ਭਾਰਤੀ ਸੈਨਾ ਦਾ ਇੱਕ ਜਵਾਨ ਸ਼ਹੀਦ ਹੋ ਗਿਆ।

ਉਨ੍ਹਾਂ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਸੁੰਦਰਬਨੀ ਸੈਕਟਰ ਦੇ ਅੱਗੇ ਵਾਲੇ ਖੇਤਰਾਂ ਵਿੱਚ ਫਾਇਰਿੰਗ ਕੀਤੀ। ਇਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਭਾਰਤੀ ਜਵਾਨਾਂ ਨੇ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ। ਅੰਤਿਮ ਰਿਪੋਰਟਾਂ ਮਿਲਣ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਚੱਲ ਰਹੀ ਸੀ।

ਇਹ ਵੀ ਪੜ੍ਹੋ: 'ਮੈਡੀਕਲ ਫੀਸਾਂ 'ਚ ਵਾਧੇ ਨੇ ਸਾਧਾਰਨ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਰੋਲੇ'

ਦੱਸ ਦਈਏ ਕਿ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਦੇਰ ਰਾਤ ਪਾਕਿਸਤਾਨੀ ਸੈਨਾ ਨੇ ਕੰਟਰੋਲ ਲਾਈਨ 'ਤੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਭਾਰੀ ਗੋਲੀਬਾਰੀ ਕੀਤੀ। ਭਾਰਤੀ ਸੈਨਾ ਨੇ ਵੀ ਗੋਲੀਬਾਰੀ ਦਾ ਮੁੰਹਤੋੜ ਜਵਾਬ ਦਿੱਤਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.