ETV Bharat / bharat

ਕਾਂਗਰਸ ਸਥਾਪਨਾ ਦਿਵਸ: ਸੋਨੀਆ ਗਾਂਧੀ ਨੇ AICC ਮੁੱਖ ਦਫ਼ਤਰ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ

ਕਾਂਗਰਸ ਅੱਜ ਆਪਣਾ 135ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਤਿਰੰਗਾ ਲਹਿਰਾਇਆ।

congress foundation day
ਕਾਂਗਰਸ ਸਥਾਪਨਾ ਦਿਵਸ
author img

By

Published : Dec 28, 2019, 12:27 PM IST

ਨਵੀਂ ਦਿੱਲੀ: ਕਾਂਗਰਸ ਅੱਜ (28 ਦਸੰਬਰ) ਆਪਣੇ 135ਵੇਂ ਸਥਾਪਨਾ ਦਿਵਸ ਮੌਕੇ ਦੇਸ਼ ਭਰ ਵਿੱਤ ਸੰਵਿਧਾਨ ਬਚਾਓ, ਭਾਰਤ ਬਚਾਓ ਦੇ ਸੁਨੇਹੇ ਨਾਲ ਫ਼ਲੈਗ ਮਾਰਚ ਕੱਢੇਗੀ। ਇਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰੋਗਰਾਮ ਵੀ ਰੱਖੇ ਗਏ ਹਨ ਜਿੰਨਾਂ ਵਿੱਚ ਕਾਂਗਰਸ ਦੇ ਆਗੂ ਅਤੇ ਵਰਕਰ ਵਧ ਚੜ੍ਹ ਕੇ ਹਿੱਸਾ ਲੈਣਗੇ।

ਇਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਤਿਰੰਗਾ ਲਹਿਰਾਇਆ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਹੁਲ ਗਾਂਧੀ, ਪਾਰਟੀ ਦੇ ਸੀਨੀਅਰ ਆਗੂ ਏ ਕੇ ਐਂਟਨੀ, ਅਹਿਮਦ ਪਟੇਲ ਅਤੇ ਹੋਰ ਕਈ ਆਗੂ ਮੌਜੂਦ ਸਨ।

ਆਪਣੇ ਸਥਾਪਨਾ ਦਿਵਸ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੇ ਟਵੀਟਰ ਖਾਤੇ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੀ ਵੀਡੀਓ ਸਾਂਝੀ ਕੀਤੀ ਹੈ।

  • Today is the 135th #CongressFoundationDay.
    I will attend the flag hoisting ceremony at the AICC this morning & later a public rally in Guwahati, Assam.

    On our foundation day, let us acknowledge the selfless contribution of millions of Congress men & women through the ages. pic.twitter.com/EmtvImZrJr

    — Rahul Gandhi (@RahulGandhi) December 28, 2019 " class="align-text-top noRightClick twitterSection" data=" ">

ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, "ਅੱਜ ਕਾਂਗਰਸ ਦਾ 135ਵਾਂ ਸਥਾਪਨਾ ਦਿਵਸ ਹੈ। ਮੈਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਵਿਚ ਭਾਗ ਲਵਾਂਗਾ। ਇਸ ਤੋਂ ਬਾਅਦ, ਮੈਂ ਗੁਹਾਟੀ ਵਿਚ ਇਕ ਰੈਲੀ ਨੂੰ ਸੰਬੋਧਿਤ ਕਰਾਂਗਾ। ਸਥਾਪਨਾ ਦਿਵਸ ਮੌਕੇ ਅਸੀਂ ਲੱਖਾਂ ਕਾਂਗਰਸ ਦੇ ਪੁਰਸ਼ਾਂ ਅਤੇ ਮਹਿਲਾ ਕਾਰਕੁਨਾਂ ਦੇ ਨਿਰਸਵਾਰਥ ਯੋਗਦਾਨ ਨੂੰ ਸਵੀਕਾਰ ਕਰਦੇ ਹਾਂ।"

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਆਪਣੇ ਟਵੀਟਰ ਖਾਤੇ ਉੱਤੇ ਵੀ ਕਾਂਗਰਸ ਦੇ ਸਥਾਪਨਾ ਦਿਵਸ ਦੀ ਫ਼ੋਟੋ ਸਾਂਝੀ ਕੀਤੀ ਹੈ।

Intro:Body:

congress 

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.