ਨਵੀਂ ਦਿੱਲੀ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਕਈ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜ਼ਿੰਦਗੀ ਤੇ ਸਿੱਖਿਆ ਲਗਾਤਾਰ ਸਾਰਿਆਂ ਨੂੰ ਪ੍ਰੇਰਿਤ ਕਰ ਰਹੀ ਹੈ।
ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈਆਂ ਦਿੱਤੀਆਂ।
-
आज गुरु गोबिंद सिंह जी की जन्म जयंती के पावन अवसर पर पूज्य गुरु की स्मृति को सादर नमन करता हूं तथा देशवासियों को हार्दिक शुभकामनाएं देता हूं।
— Vice President of India (@VPSecretariat) January 2, 2020 " class="align-text-top noRightClick twitterSection" data="
गुरु गोबिंद सिंह जी का जीवन संदेश तथा उनके कृतित्व हमारे राष्ट्रीय, सामाजिक और निजी जीवन में आज भी अनुकरणीय हैं।#GuruGobindSingh pic.twitter.com/KCVtGeYCRU
">आज गुरु गोबिंद सिंह जी की जन्म जयंती के पावन अवसर पर पूज्य गुरु की स्मृति को सादर नमन करता हूं तथा देशवासियों को हार्दिक शुभकामनाएं देता हूं।
— Vice President of India (@VPSecretariat) January 2, 2020
गुरु गोबिंद सिंह जी का जीवन संदेश तथा उनके कृतित्व हमारे राष्ट्रीय, सामाजिक और निजी जीवन में आज भी अनुकरणीय हैं।#GuruGobindSingh pic.twitter.com/KCVtGeYCRUआज गुरु गोबिंद सिंह जी की जन्म जयंती के पावन अवसर पर पूज्य गुरु की स्मृति को सादर नमन करता हूं तथा देशवासियों को हार्दिक शुभकामनाएं देता हूं।
— Vice President of India (@VPSecretariat) January 2, 2020
गुरु गोबिंद सिंह जी का जीवन संदेश तथा उनके कृतित्व हमारे राष्ट्रीय, सामाजिक और निजी जीवन में आज भी अनुकरणीय हैं।#GuruGobindSingh pic.twitter.com/KCVtGeYCRU
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।
-
We bow to the venerable Shri Guru Gobind Singh Ji on his Prakash Parv.
— Narendra Modi (@narendramodi) January 2, 2020 " class="align-text-top noRightClick twitterSection" data="
ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸੀਂ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ। pic.twitter.com/VfPmN9G7po
">We bow to the venerable Shri Guru Gobind Singh Ji on his Prakash Parv.
— Narendra Modi (@narendramodi) January 2, 2020
ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸੀਂ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ। pic.twitter.com/VfPmN9G7poWe bow to the venerable Shri Guru Gobind Singh Ji on his Prakash Parv.
— Narendra Modi (@narendramodi) January 2, 2020
ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸੀਂ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ। pic.twitter.com/VfPmN9G7po
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਲੋਕਾਈ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਹਰਸਿਮਰਤ ਕੌਰ ਬਾਦਲ ਨੇ ਕਲਗੀਧਰ ਪਿਤਾ, ਖਾਲਸਾ ਪੰਥ ਦੇ ਸਿਰਜਨਹਾਰੇ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਾਰੀ ਸੰਗਤ ਨੂੰ ਲੱਖ-ਲੱਖ ਵਧਾਈਆਂ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ।
ਆਮ ਆਦਮੀ ਪਾਰਟੀ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ
ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਨੇ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ