ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੀਐਮ ਮੋਦੀ ਵੱਲੋਂ ਐਲਾਨੇ 20 ਲੱਖ ਕਰੋੜ ਦੇ ਵਿਸ਼ੇਸ਼ ਆਰਥਿਕ ਪੈਕੇਜ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈਪੀਐਫ ਲਈ ਦਿੱਤੀ ਜਾ ਰਹੀ ਸਹਾਇਤਾ ਅਗਲੇ ਤਿੰਨ ਮਹੀਨਿਆਂ ਲਈ ਵਧਾਈ ਜਾ ਰਹੀ ਹੈ।
-
In order to provide more take home salary for employees and to give relief to employers in payment of PF, EPF contribution is being reduced for businesses & workers for 3 months, amounting to liquidity support of Rs 6750 crores: FM https://t.co/hn4N8oGcAB pic.twitter.com/gIFqHv1oqH
— ANI (@ANI) May 13, 2020 " class="align-text-top noRightClick twitterSection" data="
">In order to provide more take home salary for employees and to give relief to employers in payment of PF, EPF contribution is being reduced for businesses & workers for 3 months, amounting to liquidity support of Rs 6750 crores: FM https://t.co/hn4N8oGcAB pic.twitter.com/gIFqHv1oqH
— ANI (@ANI) May 13, 2020In order to provide more take home salary for employees and to give relief to employers in payment of PF, EPF contribution is being reduced for businesses & workers for 3 months, amounting to liquidity support of Rs 6750 crores: FM https://t.co/hn4N8oGcAB pic.twitter.com/gIFqHv1oqH
— ANI (@ANI) May 13, 2020
ਇਸ ਸਹਾਇਤਾ ਪਹਿਲਾਂ ਮਾਰਚ, ਅਪ੍ਰੈਲ, ਮਈ ਤੱਕ ਦਿੱਤੀ ਗਈ ਸੀ। ਹੁਣ ਇਸ ਨੂੰ ਹੋਰ 3 ਮਹੀਨਿਆਂ ਲਈ ਵਧਾਇਆ ਜਾ ਰਿਹਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ 15000 ਤੋਂ ਘੱਟ ਤਨਖ਼ਾਹ ਵਾਲਿਆਂ ਲਈ ਸੈਲਰੀ ਦਾ 24 ਫ਼ੀਸਦੀ ਸਰਕਾਰ ਪੀਐਫ ਵਿੱਚ ਜਮ੍ਹਾ ਕਰੇਗੀ।
ਨਿੱਜੀ ਕੰਪਨੀਆਂ ਲਈ ਅਗਲੇ ਤਿੰਨ ਮਹੀਨਿਆਂ ਲਈ ਈਪੀਐਫ ਦਾ ਹਿੱਸਾ ਘੱਟ ਕੇ 10-10 ਫ਼ੀਸਦੀ ਕਰ ਦਿੱਤਾ ਗਿਆ ਹੈ, ਜਦਕਿ ਸਰਕਾਰੀ ਕਰਮਚਾਰੀ ਪਹਿਲਾਂ ਦੀ ਤਰ੍ਹਾਂ 12 ਫ਼ੀਸਦੀ ਹੀ ਰਹੇਗਾ।
ਵਿੱਤ ਮੰਤਰੀ ਨੇ ਕਿਹਾ ਕਿ ਅਗਲੇ 3 ਮਹੀਨਿਆਂ ਲਈ ਪੀਐਫ਼ ਦਾ ਯੋਗਦਾਨ ਘਟਾਇਆ ਜਾ ਰਿਹਾ ਹੈ, ਇਹ ਮਾਲਕਾਂ ਲਈ ਕੀਤਾ ਗਿਆ ਹੈ।