ETV Bharat / bharat

ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ 4 ਹਫ਼ਤਿਆਂ ਦੇ ਅੰਦਰ ਮੰਗਿਆ ਜਵਾਬ - agricultural laws

ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 4 ਹਫ਼ਤਿਆਂ ਦੇ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਕਾਰਵਾਈ ਕਰਦੇ ਹੋਏ ਇਹ ਫੈਸਲਾ ਲਿਆ।

ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ 4 ਹਫ਼ਤਿਆਂ ਦੇ ਅੰਦਰ ਮੰਗਿਆ ਜਵਾਬ

author img

By

Published : Oct 12, 2020, 1:19 PM IST

Updated : Oct 12, 2020, 3:00 PM IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੰਸਦ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕੇਂਦਰ ਨੂੰ 4 ਹਫ਼ਤਿਆਂ ਦੇ ਅੰਦਰ-ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ, ਖੇਤੀਬਾੜੀ ਨਾਲ ਸਬੰਧਤ ਤਿੰਨ ਬਿੱਲ ਪਾਸ ਕੀਤੇ ਸਨ। ਇਹ ਬਿੱਲ ਹੁਣ ਰਾਸ਼ਟਰਪਤੀ ਦੇ ਦਸਤਖ਼ਤ ਹੋਣ ਤੋਂ ਬਾਅਦ ਕਾਨੂੰਨ ਬਣ ਗਏ ਹਨ।

ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ 4 ਹਫ਼ਤਿਆਂ ਦੇ ਅੰਦਰ ਮੰਗਿਆ ਜਵਾਬ
ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ 4 ਹਫ਼ਤਿਆਂ ਦੇ ਅੰਦਰ ਮੰਗਿਆ ਜਵਾਬ

ਬੈਂਚ ਰਾਸ਼ਟਰੀ ਜਨਤਾ ਦਲ ਰਾਜ ਸਭਾ ਮੈਂਬਰ ਮਨੋਜ ਝਾ, ਕੇਰਲ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਟੀ ਐਨ ਪ੍ਰਤਾਪਨ ਅਤੇ ਤਾਮਿਲਨਾਡੂ ਤੋਂ ਦਰਮੁਕ ਰਾਜ ਸਭਾ ਮੈਂਬਰ ਤਿਰੂਚੀ ਸ਼ਿਵਾ ਅਤੇ ਰਾਕੇਸ਼ ਵੈਸ਼ਨਵ ਵੱਲੋਂ ਦਾਇਰ ਪਟੀਸ਼ਨਾਂ ਦੀ ਸੁਣਵਾਈ ਕਰ ਰਹੀ ਸੀ। ਬੈਂਚ ਵਿੱਚ ਜਸਟਿਸ ਏਐਸ ਬੋਪੰਨਾ ਅਤੇ ਵੀ ਰਾਮਸੂਬਰਾਮਨੀਅਮ ਵੀ ਸ਼ਾਮਲ ਹਨ।

ਪਟੀਸ਼ਨਾਂ ਵਿੱਚ ਇਹ ਦੋਸ਼ ਲਾਇਆ ਗਿਆ ਹੈ ਕਿ ਸੰਸਦ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੀ ਸਹੀ ਕੀਮਤ ਨੂੰ ਯਕੀਨੀ ਬਣਾਉਣ ਲਈ ਬਣੀ ਖੇਤੀ ਉਪਜ ਮਾਰਕੀਟ ਕਮੇਟੀ ਪ੍ਰਣਾਲੀ ਨੂੰ ਖ਼ਤਮ ਕਰ ਦੇਣਗੇ।

Last Updated : Oct 12, 2020, 3:00 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.