ਸ੍ਰੀਨਗਰ: ਸੀਨੀਅਰ ਵੱਖਵਾਦੀ ਨੇਤਾ ਅਸ਼ਰਫ ਸਹਿਰਾਈ ਨੂੰ ਪੁਲਿਸ ਨੇ ਅੱਜ ਸਵੇਰੇ ਜੰਮੂ ਕਸ਼ਮੀਰ ਦੇ ਬਾਗਤ ਬਰਜੁੱਲਾ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ।
ਪ੍ਰਸ਼ਾਸਨ ਪਬਲਿਕ ਸੇਫਟੀ ਐਕਟ (ਪੀਐਸਏ) ਦੇ ਤਹਿਤ ਅਸ਼ਰਫ ਸਹਿਰਾਈ ‘ਤੇ ਕਾਰਵਾਈ ਕੀਤੀ ਜਾ ਸਕਦੀ ਹੈ।
ਹੋਰ ਵੇਰਵਿਆਂ ਦੀ ਉਡੀਕ ਕਰੋ।