ETV Bharat / bharat

ਜੈਸ਼-ਏ-ਮੁੰਹਮਦ ਦੇ 4 ਅੱਤਵਾਦੀ ਦਿੱਲੀ ਵਿੱਚ ਦਾਖ਼ਲ, ਸਪੈਸ਼ਲ ਸੈਲ ਦੀ ਛਾਪੇਮਾਰੀ ਜਾਰੀ

ਖੁਫੀਆ ਵਿਭਾਗ ਨੇ ਜੈਸ਼-ਏ-ਮੁੰਹਮਦ ਵਲੋਂ ਅੱਤਵਾਦੀ ਹਮਲਾ ਕੀਤੇ ਜਾਣ ਦਾ ਖਦਸ਼ਾ ਜ਼ਾਹਰ ਕੀਤਾ ਹੈ। ਦੱਸਿਆ ਗਿਆ ਹੈ ਕਿ 3-4 ਅੱਤਵਾਦੀ ਦਿੱਲੀ ਵਿੱਚ ਦਾਖਲ ਹੋਏ ਹਨ ਜਿਸ ਤੋਂ ਬਾਅਦ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਫ਼ੋਟੋ
author img

By

Published : Oct 3, 2019, 1:19 PM IST

ਨਵੀਂ ਦਿੱਲੀ: ਖੁਫੀਆ ਵਿਭਾਗ ਨੇ ਰਾਜਧਾਨੀ ਦਿੱਲੀ ਵਿੱਚ ਅੱਤਵਾਦੀ ਹਮਲੇ ਦਾ ਖਦਸ਼ਾ ਜ਼ਾਹਰ ਕੀਤਾ ਹੈ। ਇਹ ਵੀ ਦੱਸਿਆ ਗਿਆ ਹੈ ਕਿ 3-4 ਅੱਤਵਾਦੀ ਦਿੱਲੀ ਵਿੱਚ ਦਾਖ਼ਲ ਹੋਏ ਹਨ। ਉਸ ਸਮੇਂ ਤੋਂ ਹੀ, ਦਿੱਲੀ ਵਿੱਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ​​ਕਰਨ ਦੇ ਨਾਲ, ਦਿੱਲੀ ਪੁਲਿਸ ਅਧਿਕਾਰੀਆਂ ਨੂੰ ਸੁਚੇਤ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਸਪੈਸ਼ਲ ਸੈੱਲ ਦੀ ਟੀਮ ਨੇ ਬੁੱਧਵਾਰ ਨੂੰ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇ ਮਾਰੇ ਹਨ। ਫ਼ਿਲਹਾਲ ਅਧਿਕਾਰੀ ਇਸ ਬਾਰੇ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।

ਰਾਜਧਾਨੀ ਵਿੱਚ ਦਾਖ਼ਲ ਹੋਏ ਅੱਤਵਾਦੀ

ਜਾਣਕਾਰੀ ਮੁਤਾਬਕ, ਖੁਫੀਆ ਵਿਭਾਗ ਵੱਲੋਂ ਇਨਪੁੱਟ ਦਿੱਲੀ ਪੁਲਿਸ ਨੂੰ ਦਿੱਤੀ ਗਈ ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਜੈਸ਼-ਏ-ਮੁਹੰਮਦ ਦੇ ਕੁਝ ਅੱਤਵਾਦੀ ਰਾਜਧਾਨੀ ਵਿੱਚ ਹਮਲਾ ਕਰ ਸਕਦੇ ਹਨ। ਇਸ 'ਚ ਦੱਸਿਆ ਗਿਆ ਹੈ ਕਿ ਤਿੰਨ ਤੋਂ ਚਾਰ ਸ਼ੱਕੀ ਜੈਸ਼ ਦੇ ਅੱਤਵਾਦੀ ਰਾਜਧਾਨੀ ਵਿੱਚ ਦਾਖ਼ਲ ਹੋਏ ਹਨ, ਜੋ ਕਿ ਹਮਲੇ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ।

ਦੇਰ ਰਾਤ ਹੋਈ ਛਾਪੇਮਾਰੀ

ਇਸ ਦੇ ਚੱਲਦਿਆਂ ਸਪੈਸ਼ਲ ਸੈੱਲ ਵਲੋਂ ਬੁੱਧਵਾਰ ਦੇਰ ਰਾਤ ਦਿੱਲੀ ਦੇ ਅੱਧਾ ਦਰਜਨ ਤੋਂ ਵੱਧ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸੀਲਮਪੁਰ, ਉੱਤਰ ਪੂਰਬੀ ਜ਼ਿਲ੍ਹਾ, ਜਾਮੀਆ ਨਗਰ ਅਤੇ ਪਹਾੜਗੰਜ ਇਲਾਕੇ ਵਿੱਚ ਕੀਤੀ ਗਈ।

ਇਹ ਵੀ ਪੜ੍ਹੋ: ਅਮਿਤ ਸ਼ਾਹ ਨੇ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਹਾਈ ਅਲਰਟ ਨੂੰ ਵੇਖਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ ਹੈ। ਖ਼ਾਸ ਤੌਰ ਉੱਤੇ ਬਾਜ਼ਾਰ, ਰਾਮਲੀਲਾ ਆਯੋਜਨਾਂ ਦੀਆਂ ਥਾਂਵਾਂ ਤੇ ਧਾਰਮਿਕ ਥਾਵਾਂ ਆਦਿ ਵਿੱਚ ਸੁਰੱਖਿਆਂ ਦੇ ਸਖ਼ਤ ਪ੍ਰੰਬਧ ਕਰਨ ਦੇ ਨਿਰੇਦਸ਼ ਦਿੱਤੇ ਗਏ ਹਨ।

Intro:Body:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.