ETV Bharat / bharat

ਕੋਵਿਡ-19 ਸਬੰਧੀ ਸਾਰਕ ਦੇਸ਼ਾਂ ਦੀ ਵੀਡੀਓ ਕਾਨਫ਼ਰੰਸ 'ਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰਕ ਦੇਸ਼ਾਂ ਦੁਆਰਾ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਆਯੋਜਿਤ ਕੀਤੀ ਗਈ ਇੱਕ ਵੀਡੀਓ ਕਾਨਫ਼ਰੰਸ ਵਿੱਚ ਹਿੱਸਾ ਲੈਣਗੇ। ਇਸ ਕਾਨਫ਼ਰੰਸ ਵਿੱਚ ਕੋਰੋਨਾ ਵਿਰੁੱਧ ਸਾਂਝੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਮੋਦੀ
author img

By

Published : Mar 14, 2020, 11:41 PM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰਕ ਦੇਸ਼ਾਂ ਦੁਆਰਾ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਆਯੋਜਿਤ ਕੀਤੀ ਗਈ ਇੱਕ ਵੀਡੀਓ ਕਾਨਫ਼ਰੰਸ ਵਿੱਚ ਹਿੱਸਾ ਲੈਣਗੇ। ਇਸ ਕਾਨਫ਼ਰੰਸ ਵਿੱਚ ਕੋਰੋਨਾ ਵਿਰੁੱਧ ਸਾਂਝੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਵਿਸ਼ਵ ਭਰ ਵਿੱਚ 5000 ਲੋਕਾਂ ਦੀ ਜਾਨ ਲੈ ਚੁੱਕੇ ਕੋਰੋਨਾ ਵਾਇਰਸ ਨਾਲ 1 ਲੱਖ ਤੋਂ ਜ਼ਿਆਦਾ ਲੋਕ ਪੂਰੀ ਦੁਨੀਆ ਵਿੱਚ ਪ੍ਰਭਾਵਿਤ ਹਨ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰ ਕਿਹਾ ਕਿ ਸਾਂਝੇ ਹਿੱਤ ਲਈ ਅੱਗੇ ਆਓ। 15 ਮਾਰਚ ਸ਼ਾਮ 5 ਵਜੇ ਪ੍ਰਧਾਨ ਮੰਤਰੀ ਮੋਦੀ ਸਾਰਕ ਦੇਸ਼ਾਂ ਦੀ ਵੀਡੀਓ ਕਾਨਫ਼ਰੰਸ ਵਿੱਚ ਭਾਰਤ ਦੀ ਅਗਵਾਈ ਕਰਨਗੇ। ਇਹ ਕਾਨਫ਼ਰੰਸ ਕੋਰੋਨਾ ਵਾਇਰਸ ਵਿਰੁੱਧ ਸਾਂਝੀ ਰਣਨੀਤੀ ਬਣਾਉਣ ਲਈ ਆਯੋਜਿਤ ਕੀਤੀ ਜਾ ਰਹੀ ਹੈ।

  • Coming together for common good!

    15 March, 1700 IST

    PM @narendramodi will lead India at the video conference of all SAARC member countries, to chalk out a strong common strategy to fight COVID-19 in the region. pic.twitter.com/Qa0kL9CqcI

    — Raveesh Kumar (@MEAIndia) March 14, 2020 " class="align-text-top noRightClick twitterSection" data=" ">

ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਲਿਖਿਆ ਸੀ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਸਾਰਕ ਦੇਸ਼ਾਂ ਨੂੰ ਅੱਗੇ ਆਉਣਾ ਚਾਹੀਦਾ ਹੈ।

  • I would like to propose that the leadership of SAARC nations chalk out a strong strategy to fight Coronavirus.

    We could discuss, via video conferencing, ways to keep our citizens healthy.

    Together, we can set an example to the world, and contribute to a healthier planet.

    — Narendra Modi (@narendramodi) March 13, 2020 " class="align-text-top noRightClick twitterSection" data=" ">

ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਸੀ ਕਿ, ਮੈਂ ਪ੍ਰਸਤਾਵ ਦੇਣਾ ਚਾਹੁੰਦਾ ਹਾਂ ਕਿ ਸਾਰਕ ਦੇਸ਼ ਅੱਗੇ ਆਉਣ ਅਤੇ ਕੋਰੋਨਾ ਨਾਲ ਨਜਿੱਠਣ ਲਈ ਸਾਂਝੀ ਰਣਨੀਤੀ ਬਣਾਉਣ। ਅਸੀਂ ਵੀਡੀਓ ਕਾਨਫ਼ਰੰਸ ਦੁਆਰਾ ਵਿਚਾਰ-ਵਟਾਂਦਰੇ ਕਰ ਸਕਦੇ ਹਾਂ। ਸਾਡੇ ਨਾਗਰਿਕਾਂ ਨੂੰ ਸਿਹਤਮੰਦ ਰੱਖਣ ਦੇ ਵਿਸ਼ੇ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਕੇਂਦਰ ਨੇ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.