ETV Bharat / bharat

ਦਿੱਲੀ 'ਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦਿੱਲੀ 'ਚ ਕੇਂਦਰੀ ਕੈਬਿਨੇਟ ਦੀ ਮੀਟਿੰਗ ਜਾਰੀ ਹੈ। ਸਰਕਾਰ ਵੱਲੋਂ ਜਲਦੀ ਹੀ ਨੈਸ਼ਨਲ ਜਨਸੰਖਿਆ ਰਜਿਸਟਰ (ਐਨਪੀਆਰ) ਨੂੰ ਵੀ ਅਪਡੇਟ ਕਰਨ ਦਾ ਕੰਮ ਸ਼ੁਰੂ ਕਰ ਸਕਦੀ ਹੈ।

ਦਿੱਲੀ 'ਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ
ਦਿੱਲੀ 'ਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ
author img

By

Published : Dec 24, 2019, 8:49 AM IST

Updated : Dec 24, 2019, 11:48 AM IST

ਨਵੀਂ ਦਿੱਲੀ : ਅੱਜ ਦਿੱਲੀ 'ਚ ਕੇਂਦਰੀ ਕੈਬਿਨੇਟ ਦੀ ਮੀਟਿੰਗ ਜਾਰੀ ਹੈ। ਇਸ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਮੰਡਲ 'ਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ।

ਇਸ ਮੀਟਿੰਗ ਦੀ ਅਗਵਾਈ ਪੀਐਮ ਨਰਿੰਦਰ ਮੋਦੀ ਵੱਲੋਂ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਵੱਖ- ਵੱਖ ਨੀਤੀ ਅਤੇ ਯੋਜਨਾਵਾਂ ਨਾਲ ਸਬੰਧਤ ਫੈਸਲਿਆਂ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਹਾਲਾਂਕਿ, ਮੋਦੀ ਸਰਕਾਰ ਅੱਜ ਇਕ ਹੋਰ ਫੈਸਲਾ ਲੈ ਸਕਦੀ ਹੈ। ਇਹ ਫੈਸਲਾ ਰਾਸ਼ਟਰੀ ਜਨਸੰਖਿਆ ਰਜਿਸਟਰ ਨੂੰ ਅਪਡੇਟ ਕਰਨ ਨਾਲ ਸਬੰਧਤ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਜਲਦ ਹੀ ਐਨਪੀਆਰ ਨੂੰ ਵੀ ਅਪਡੇਟ ਕਰਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।

ਦੱਸਣਯੋਗ ਹੈ ਕਿ ਇਹ ਬੈਠਕ ਨਾਗਰਿਕਤਾ ਸੋਧ ਕਾਨੂੰਨ 'ਤੇ ਦੇਸ਼ ਭਰ 'ਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਹੋ ਰਹੀ ਹੈ।

ਹੋਰ ਪੜ੍ਹੋ : ਝਾਰਖੰਡ ਵਿਧਾਨ ਸਭਾ ਚੋਣਾਂ: PM ਮੋਦੀ ਨੇ ਹੇਮੰਤ ਸੋਰੇਨ ਅਤੇ ਜੇ.ਐਮ.ਐਮ ਨੂੰ ਦਿੱਤੀ ਵਧਾਈ

Intro:Body:

Title

Conclusion:
Last Updated : Dec 24, 2019, 11:48 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.