- ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ
- 11 ਰਾਜਾਂ ਵਿੱਚ ਹੋਇਆ ਜ਼ਿਮਨੀ ਚੋਣਾਂ ਦੇ ਅੱਜ ਐਲਾਨੇ ਜਾਣਗੇ ਨਤੀਜੇ
- ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ 57 ਵੇਂ ਦਿਨ ਧਰਨਾ ਜਾਰੀ
- 13 ਨਵੰਬਰ ਨੂੰ 3 ਕੇਂਦਰੀ ਮੰਤਰੀ ਕਿਸਾਨਾਂ ਨਾਲ ਕਰਨਗੇ ਮੁਲਾਕਾਤ
- ਕੈਪਟਨ ਨੇ ਕਿਸਾਨਾਂ ਨੂੰ ਮੁਸਾਫਰ ਰੇਲਾਂ ਤੋਂ ਰੋਕ ਹਟਾਉਣ ਦੀ ਕੀਤੀ ਅਪੀਲ
- ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਸਿੱਖ ਜਥੇਬੰਦੀਆਂ ਇਕਜੁੱਟ ਹੋਣੀਆਂ ਸ਼ੁਰੂ
- ਹਾਈ ਕੋਰਟ ਵੱਲੋਂ ਅਰਨਬ ਗੋਸਵਾਮੀ ਨੂੰ ਜ਼ਮਾਨਤ ਤੋਂ ਨਾਂਹ
- ਮਾੜੀ ਆਬੋ-ਹਵਾ ਵਾਲੇ ਖੇਤਰਾਂ 'ਚ ਪਟਾਕਿਆਂ 'ਤੇ ਪੂਰਨ ਪਾਬੰਦੀ
- ਪੰਜਾਬ 'ਚ ਕੋਰੋਨਾ ਦੇ 1,37999 ਮਾਮਲੇ, 4,338 ਮੌਤਾਂ
- ਆਈਪੀਐਲ 2020: ਅੱਜ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ
Top 10: ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - national news
ਦੇਸ਼, ਦੁਨੀਆ ਤੇ ਸੂਬੇ ਭਰ 'ਚ ਅੱਜ ਕੀ ਰਹੇਗਾ ਖ਼ਾਸ ਤੇ ਕਿਸ ਖ਼ਬਰ 'ਚ ਰਹੇਗੀ ਨਜ਼ਰ, ਜਾਣੋਂ...
Top 10: ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ