- ਕਾਰਗਿਲ ਦੀ ਜੰਗ ਨੂੰ 20 ਸਾਲ ਹੋਏ ਪੂਰੇ। ਰਾਸ਼ਟਰਪਤੀ ਰਾਮਨਾਥ ਕੋਵਿੰਦ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ।
- ਚਮਕੀ ਬੁਖਾਰ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਅੱਜ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲਾ ਬੈਂਚ ਕਰੇਗਾ ਇਸ ਮਾਮਲੇ ਦੀ ਸੁਣਵਾਈ।
- ਮਾਨੇਸਰ ਲੈਂਡ ਸਕੈਮ ਮਾਮਲੇ 'ਚ ਸੀਬੀਆਈ ਵਿਸ਼ੇਸ਼ ਅਦਾਲਤ 'ਚ ਹੋਵੇਗੀ ਸੁਣਵਾਈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਅਦਾਲਤ 'ਚ ਹੋਣਗੇ ਪੇਸ਼।
- ਸੰਗਤ ਲਈ ਗੁਰਦੁਆਰਾ ਚੌਇਆ ਸਾਹਿਬ ਖੋਲ੍ਹਣ ਦੀ ਤਿਆਰੀ 'ਚ ਪਾਕਿਸਤਾਨ ਸਰਕਾਰ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿ ਓਕਾਰ ਬੋਰਡ ਵੱਲੋਂ ਕੀਤੀ ਜਾ ਰਹੀ ਤਿਆਰੀ।
- ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼ ਦੀ ਪੰਜਾਬ ਦੇ ਨੁਮਾਇੰਦਿਆਂ ਨਾਲ ਹੋਵੇਗੀ ਬੈਠਕ।
- ਪੰਜਾਬ 'ਚ ਅੱਜ ਤੇਜ਼ ਮੀਂਹ ਤੇ ਹਨੇਰੀ ਦੀ ਚਿਤਾਵਨੀ।
- ਟੈਸਟ ਮੈਚ: ਆਇਰਲੈਂਡ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਅੱਜ।
ਦੇਸ਼ 'ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - ਮਾਨੇਸਰ ਲੈਂਡ ਸਕੈਮ
ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-
ਡਿਜ਼ਾਇਨ ਫ਼ੋਟੋ।
- ਕਾਰਗਿਲ ਦੀ ਜੰਗ ਨੂੰ 20 ਸਾਲ ਹੋਏ ਪੂਰੇ। ਰਾਸ਼ਟਰਪਤੀ ਰਾਮਨਾਥ ਕੋਵਿੰਦ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ।
- ਚਮਕੀ ਬੁਖਾਰ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਅੱਜ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲਾ ਬੈਂਚ ਕਰੇਗਾ ਇਸ ਮਾਮਲੇ ਦੀ ਸੁਣਵਾਈ।
- ਮਾਨੇਸਰ ਲੈਂਡ ਸਕੈਮ ਮਾਮਲੇ 'ਚ ਸੀਬੀਆਈ ਵਿਸ਼ੇਸ਼ ਅਦਾਲਤ 'ਚ ਹੋਵੇਗੀ ਸੁਣਵਾਈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਅਦਾਲਤ 'ਚ ਹੋਣਗੇ ਪੇਸ਼।
- ਸੰਗਤ ਲਈ ਗੁਰਦੁਆਰਾ ਚੌਇਆ ਸਾਹਿਬ ਖੋਲ੍ਹਣ ਦੀ ਤਿਆਰੀ 'ਚ ਪਾਕਿਸਤਾਨ ਸਰਕਾਰ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿ ਓਕਾਰ ਬੋਰਡ ਵੱਲੋਂ ਕੀਤੀ ਜਾ ਰਹੀ ਤਿਆਰੀ।
- ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼ ਦੀ ਪੰਜਾਬ ਦੇ ਨੁਮਾਇੰਦਿਆਂ ਨਾਲ ਹੋਵੇਗੀ ਬੈਠਕ।
- ਪੰਜਾਬ 'ਚ ਅੱਜ ਤੇਜ਼ ਮੀਂਹ ਤੇ ਹਨੇਰੀ ਦੀ ਚਿਤਾਵਨੀ।
- ਟੈਸਟ ਮੈਚ: ਆਇਰਲੈਂਡ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਅੱਜ।
Intro:Body:
Conclusion:
top news
Conclusion: