ETV Bharat / bharat

ਦੇਸ਼ 'ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਝਾਤ

ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-

ਫ਼ੋਟੋ।
author img

By

Published : Jul 29, 2019, 7:56 AM IST

  • ਕੋਟੋਨੋਓ-3 ਦੇਸ਼ਾਂ ਦੀ ਯਾਤਰਾਂ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ। ਸੋਮਵਾਰ ਨੂੰ ਬੇਨਿਨ ਦੇ ਰਾਸ਼ਟਰਪਤੀ ਪੈਟ੍ਰਿਸ ਟੈਲੋਨ ਨਾਲ 2 ਪੱਖੀ ਮੁੱਦਿਆਂ 'ਤੇ ਕਰਨਗੇ ਗੱਲਬਾਤ।
  • ਵਿਧਾਨ ਸਭਾ 'ਚ ਸਰਕਾਰ ਦਾ ਬਹੁਮਤ ਸਾਬਤ ਕਰਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬੀਐੱਸ ਯੇਦਿਯੁਰੱਪਾ।
  • ਭਗੌੜੇ ਕਾਰੋਬਾਰੀ ਵਿਜੇ ਮਾਲਿਆ ਵੱਲੋਂ ਈਡੀ ਦੇ ਫ਼ੈਸਲੇ ਵਿਰੁੱਧ ਦਾਖ਼ਲ ਕੀਤੀ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ।
  • ਉੱਤਰ ਪ੍ਰਦੇਸ਼ ਦੀ ਨਿਯੁਕਤ ਕੀਤੀ ਗਈ ਰਾਜਪਾਲ ਆਨੰਦੀਬੇਨ ਪਟੇਲ ਅੱਜ ਰਾਜਭਵਨ ਦੇ ਗਾਂਧੀ ਸਭਾਗਾਰ 'ਚ 25ਵੇਂ ਰਾਜਪਾਲ ਵਜੋਂ ਚੁੱਕਣਗੇ ਸਹੁੰ।
  • ਮੱਧ ਪ੍ਰਦੇਸ਼ ਦੇ ਰਾਜਪਾਲ ਵਜੋਂ ਸਹੁੰ ਚੁੱਕਣਗੇ ਬੀਜੇਪੀ ਆਗੂ ਲਾਲਜੀ ਟੰਡਨ।
  • ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਸੋਮਵਾਰ ਨੂੰ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ 'ਚ ਨਵੇਂ ਬਣੇ ਜਨ ਔਸ਼ਧੀ ਕੇਂਦਰ ਦਾ ਉਦਘਾਟਨ ਕਰਨਗੇ।
  • ਸ਼੍ਰੋਮਣੀ ਅਕਾਲੀ ਦਲ ਆਗੂ ਸੁਰਜੀਤ ਸਿੰਘ ਰੱਖੜਾ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਹੋਣਗੇ ਨਤਮਸਤਕ।
  • ਅੰਤਰਰਾਸ਼ਟਰੀ ਟਾਈਗਰ ਦਿਵਸ ਅੱਜ।

Intro:Body:

top news

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.