- ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਨਗਰ ਕੀਰਤਨ ਅੱਜ ਅਟਾਰੀ ਸਰਹੱਦ ਰਸਤੇ ਪੁੱਜੇਗਾ ਭਾਰਤ।
- ਉਨਾਵ ਜਬਰ-ਜਨਾਹ ਮਾਮਲੇ 'ਚ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ।
- ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਨੂੰ ਲੈ ਕੇ ਵਿਚੋਲਗੀ ਪੈਨਲ ਅੱਜ ਸੁਪਰੀਮ ਕੋਰਟ 'ਚ ਦਾਖ਼ਲ ਕਰੇਗਾ ਫ਼ਾਈਨਲ ਰਿਪੋਰਟ।
- ਅੱਜ ਤੋਂ ਮਹਾਜਨਾਦੇਸ਼ ਯਾਤਰਾ ਸ਼ੁਰੂ ਕਰਨਗੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ।
- ਅਜ਼ਾਦੀ ਘੁਲਾਟੀਏ ਬਾਲ ਗੰਗਾਧਰ ਤਿਲਕ ਦੀ ਬਰਸੀ ਅੱਜ।
- ਉੱਤਰ ਭਾਰਤ 'ਚ 4 ਅਗਸਤ ਤੱਕ ਖ਼ਰਾਬ ਰਹੇਗਾ ਮੌਸਮ, ਹਿਮਾਚਲ 'ਚ ਭਾਰੀ ਮੀਂਹ ਦੀ ਚੇਤਾਵਨੀ।
ਦੇਸ਼ 'ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - ਅੱਜ ਦੀਆਂ ਖ਼ਾਸ ਖ਼ਬਰਾਂ
ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-
![ਦੇਸ਼ 'ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਝਾਤ](https://etvbharatimages.akamaized.net/etvbharat/prod-images/768-512-4004935-thumbnail-3x2-top.jpg?imwidth=3840)
ਫ਼ੋਟੋ।
- ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਨਗਰ ਕੀਰਤਨ ਅੱਜ ਅਟਾਰੀ ਸਰਹੱਦ ਰਸਤੇ ਪੁੱਜੇਗਾ ਭਾਰਤ।
- ਉਨਾਵ ਜਬਰ-ਜਨਾਹ ਮਾਮਲੇ 'ਚ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ।
- ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਨੂੰ ਲੈ ਕੇ ਵਿਚੋਲਗੀ ਪੈਨਲ ਅੱਜ ਸੁਪਰੀਮ ਕੋਰਟ 'ਚ ਦਾਖ਼ਲ ਕਰੇਗਾ ਫ਼ਾਈਨਲ ਰਿਪੋਰਟ।
- ਅੱਜ ਤੋਂ ਮਹਾਜਨਾਦੇਸ਼ ਯਾਤਰਾ ਸ਼ੁਰੂ ਕਰਨਗੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ।
- ਅਜ਼ਾਦੀ ਘੁਲਾਟੀਏ ਬਾਲ ਗੰਗਾਧਰ ਤਿਲਕ ਦੀ ਬਰਸੀ ਅੱਜ।
- ਉੱਤਰ ਭਾਰਤ 'ਚ 4 ਅਗਸਤ ਤੱਕ ਖ਼ਰਾਬ ਰਹੇਗਾ ਮੌਸਮ, ਹਿਮਾਚਲ 'ਚ ਭਾਰੀ ਮੀਂਹ ਦੀ ਚੇਤਾਵਨੀ।
Intro:Body:
Conclusion:
top news
Conclusion: