- ਅਯੁੱਧਿਆ ਰਾਮ ਜਨਮ ਭੂਮੀ ਅਤੇ ਬਾਬਰੀ ਮਸਜਿਦ ਦੇ ਜ਼ਮੀਨੀ ਵਿਵਾਦ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ।
- ਰਾਫੇਲ ਡੀਲ ਮਾਮਲੇ ਦੇ ਮੁੱਦੇ 'ਤੇ ਰਾਹੁਲ ਗਾਂਧੀ ਦੇ 'ਚੌਕੀਂਦਾਰ ਚੋਰ ਹੈ' ਵਾਲੇ ਬਿਆਨ 'ਤੇ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ।
- ਆਮਰਪਾਲੀ ਪ੍ਰੋਜੈਕਟ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ।
- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਸ਼ਿਆਰਪੁਰ, ਰੋਹਤਕ ਅਤੇ ਮੰਡੀ 'ਚ ਕਰਨਗੇ ਚੋਣ ਪ੍ਰਚਾਰ।
- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਚੰਡੀਗੜ੍ਹ ਵਿੱਚ ਕਰਨਗੇ ਜਨਤਕ ਬੈਠਕ, ਪਵਨ ਬਾਂਸਲ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ।
- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ 'ਚ ਕਰਨਗੇ ਚੋਣ ਪ੍ਰਚਾਰ।
- ਜਲੰਧਰ ਦੌਰੇ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ।
- ਛੇਵੇਂ ਗੇੜ ਦੀਆਂ ਲੋਕ ਸਭਾ ਚੋਣਾਂ ਲਈ ਅੱਜ ਸ਼ਾਮੀ 5 ਵਜੇ ਚੋਣ ਪ੍ਰਚਾਰ ਹੋ ਜਾਵੇਗਾ ਬੰਦ।
- ਅੱਜ ਖੁੱਲ੍ਹੇ ਬਦਰੀਨਾਥ ਧਾਮ ਦੇ ਕਿਵਾੜ, ਸ਼ਰਧਾਲੂ ਕਰ ਸਕਣਗੇ ਦਰਸ਼ਨ।
- ਆਈਪੀਐੱਲ-12: ਚੈਨੱਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪਟੀਲਜ਼ ਵਿਚਾਲੇ ਮੁਕਾਬਲਾ ਅੱਜ।
ਦੇਸ਼ ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਨਜ਼ਰ - narendra modi
ਕਿੰਨ੍ਹਾਂ ਖ਼ਬਰਾਂ 'ਤੇ ਅੱਜ ਰਹੇਗੀ ਨਜ਼ਰ:
ਫ਼ਾਈਲ ਫ਼ੋਟੋ।
- ਅਯੁੱਧਿਆ ਰਾਮ ਜਨਮ ਭੂਮੀ ਅਤੇ ਬਾਬਰੀ ਮਸਜਿਦ ਦੇ ਜ਼ਮੀਨੀ ਵਿਵਾਦ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ।
- ਰਾਫੇਲ ਡੀਲ ਮਾਮਲੇ ਦੇ ਮੁੱਦੇ 'ਤੇ ਰਾਹੁਲ ਗਾਂਧੀ ਦੇ 'ਚੌਕੀਂਦਾਰ ਚੋਰ ਹੈ' ਵਾਲੇ ਬਿਆਨ 'ਤੇ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ।
- ਆਮਰਪਾਲੀ ਪ੍ਰੋਜੈਕਟ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ।
- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਸ਼ਿਆਰਪੁਰ, ਰੋਹਤਕ ਅਤੇ ਮੰਡੀ 'ਚ ਕਰਨਗੇ ਚੋਣ ਪ੍ਰਚਾਰ।
- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਚੰਡੀਗੜ੍ਹ ਵਿੱਚ ਕਰਨਗੇ ਜਨਤਕ ਬੈਠਕ, ਪਵਨ ਬਾਂਸਲ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ।
- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ 'ਚ ਕਰਨਗੇ ਚੋਣ ਪ੍ਰਚਾਰ।
- ਜਲੰਧਰ ਦੌਰੇ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ।
- ਛੇਵੇਂ ਗੇੜ ਦੀਆਂ ਲੋਕ ਸਭਾ ਚੋਣਾਂ ਲਈ ਅੱਜ ਸ਼ਾਮੀ 5 ਵਜੇ ਚੋਣ ਪ੍ਰਚਾਰ ਹੋ ਜਾਵੇਗਾ ਬੰਦ।
- ਅੱਜ ਖੁੱਲ੍ਹੇ ਬਦਰੀਨਾਥ ਧਾਮ ਦੇ ਕਿਵਾੜ, ਸ਼ਰਧਾਲੂ ਕਰ ਸਕਣਗੇ ਦਰਸ਼ਨ।
- ਆਈਪੀਐੱਲ-12: ਚੈਨੱਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪਟੀਲਜ਼ ਵਿਚਾਲੇ ਮੁਕਾਬਲਾ ਅੱਜ।
Intro:Body:
Conclusion:
Today's News
Conclusion: