ETV Bharat / bharat

ਦੇਸ਼ ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਨਜ਼ਰ - narendra modi

ਕਿਨ੍ਹਾਂ ਖ਼ਬਰਾਂ 'ਤੇ ਅੱਜ ਰਹੇਗੀ ਨਜ਼ਰ:

ਫ਼ਾਈਲ ਫ਼ੋਟੋ।
author img

By

Published : May 11, 2019, 7:57 AM IST

  • ਪ੍ਰਧਾਨ ਮੰਤਰੀ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਰਾਬਰਟਸਗੰਜ ਅਤੇ ਗਾਜ਼ੀਪੁਰ 'ਚ ਸੰਕਲਪ ਰੈਲੀ ਨੂੰ ਕਰਨਗੇ ਸੰਬੋਧਨ।
  • ਰਾਹੁਲ ਗਾਂਧੀ ਅੱਜ ਮੱਧ ਪ੍ਰਦੇਸ਼ ਦੌਰੇ 'ਤੇ, ਸ਼ਾਜਾਪੁਰ, ਧਾਰ ਅਤੇ ਖਰਗੋਨ ਵਿੱਚ ਜਨਤਾ ਨਾਲ ਕਰਨਗੇ ਮੁਲਾਕਾਤ।
  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭੋਆ ਅਤੇ ਬਟਾਲਾ 'ਚ ਕਰਨਗੇ ਜਨਸਭਾ, ਸੁਨੀਲ ਜਾਖੜ ਵੀ ਰਹਿਣਗੇ ਮੌਜੂਦ।
  • ਹਰਸਿਮਰਤ ਕੌਰ ਬਾਦਲ ਬਠਿੰਡਾ ਮੋੜ ਮੰਡੀ 'ਚ ਕਰਨਗੇ ਚੋਣ ਪ੍ਰਚਾਰ।
  • ਸੁਖਬੀਰ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ 'ਚ ਕਰਨਗੇ ਚੋਣ ਪ੍ਰਚਾਰ।
  • ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਸੁਖਪਾਲ ਖਹਿਰਾ ਮੁਕਤਸਰ 'ਚ ਕਰਨਗੇ ਚੋਣ ਪ੍ਰਚਾਰ।
  • ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤਰਨਤਾਰਨ ਅਤੇ ਨੌਰੰਗਾਬਾਦ 'ਚ ਕਰਨਗੇ ਚੋਣ ਪ੍ਰਚਾਰ।
  • ਬਾਲੀਵੁੱਡ ਅਦਾਕਾਰ ਧਰਮਿੰਦਰ ਅੱਜ ਪੁੱਤਰ ਸਨੀ ਦਿਓਲ ਦੇ ਹੱਕ ਵਿੱਚ ਗੁਰਦਾਸਪੁਰ ਵਿਖੇ ਕਰਨਗੇ ਚੋਣ ਪ੍ਰਚਾਰ।
  • ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨ ਜਾਣਗੇ 12ਵੀਂ ਜਮਾਤ ਦੇ ਨਤੀਜੇ। 11 ਵਜੇ ਤੋਂ ਬਾਅਦ ਵਿਦਿਆਰਥੀ ਬੋਰਡ ਦੀ ਵੈਬਸਾਈਟ 'ਤੇ ਵੇਖ ਸਕਣਗੇ ਰਿਜ਼ਲਟ।

Intro:Body:Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.