ETV Bharat / bharat

ਦੇਸ਼ ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਨਜ਼ਰ - punjab news

ਕਿਨ੍ਹਾਂ ਖ਼ਬਰਾਂ 'ਤੇ ਅੱਜ ਰਹੇਗੀ ਨਜ਼ਰ:

ਡਿਜ਼ਾਇਨ ਫ਼ੋਟੋ।
author img

By

Published : May 13, 2019, 7:56 AM IST

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਤੇ ਹਿਮਾਚਲ ਪ੍ਰਦੇਸ਼ ਦੇ ਸੋਲਨ 'ਚ ਕਰਨਗੇ ਚੋਣ ਪ੍ਰਚਾਰ
  • ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਆਉਣਗੇ ਰਾਹੁਲ ਗਾਂਧੀ। 2 ਜਨਸਭਾਵਾਂ ਨੂੰ ਕਰਨਗੇ ਸੰਬੋਧਨ।
  • ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਬਰਨਾਲਾ ਅਤੇ ਸੰਗਰੂਰ ਦੇ ਕਈ ਪਿੰਡਾਂ ਵਿੱਚ ਕਰਨਗੇ ਚੋਣ ਪ੍ਰਚਾਰ।
  • ਅਮਿਤ ਸ਼ਾਹ ਅੱਜ ਪੱਛਮੀ ਬੰਗਾਲ 'ਚ ਕੋਲਕਾਤਾ, ਜਾਦਵਪੁਰ ਅਤੇ ਉੱਤਰੀ 24 ਪਰਗਨਾ' ਚ 3 ਜਨਤਕ ਰੈਲੀਆਂ ਨੂੰ ਕਰਨਗੇ ਸੰਬੋਧਨ।
  • ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅੱਜ ਬਰਨਾਲਾ ਦੇ ਸ਼ਹਿਰ ਤਪਾ ਮੰਡੀ ਵਿੱਚ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ।
  • ਕਾਮੇਡੀ ਕਲਾਕਾਰ ਅਤੇ ਫ਼ਿਲਮ ਅਦਾਕਾਰ ਗੁਰਪ੍ਰੀਤ ਘੁੱਗੀ ਬਰਨਾਲਾ 'ਚ ਕਾਂਗਰਸ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਕਰਨਗੇ ਚੋਣ ਪ੍ਰਚਾਰ।
  • ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਮਹੇਸ਼ ਇੰਦਰ ਗਰੇਵਾਲ ਦੇ ਹੱਕ 'ਚ ਲੁਧਿਆਣਾ ਵਿਖੇ ਕਰਨਗੇ ਚੋਣ ਪ੍ਰਚਾਰ।
  • ਸਿਮਰਜੀਤ ਬੈਂਸ ਡਰਾਈਵਰ ਯੂਨੀਅਨ ਨਾਲ ਕਰਨਗੇ ਮੁਲਾਕਾਤ। ਲੁਧਿਆਣਾ 'ਚ ਕੱਢਣਗੇ ਰੋਡ ਸ਼ੋਅ।

Intro:Body:

Today's News

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.