ETV Bharat / bharat

ਸਿਆਸੀ ਦਿੱਗਜਾਂ ਦੀਆਂ ਤਾਬੜਤੋੜ ਰੈਲੀਆਂ - rajnath singh

ਕਿਨ੍ਹਾਂ ਖ਼ਬਰਾਂ 'ਤੇ ਅੱਜ ਰਹੇਗੀ ਨਜ਼ਰ:

ਡਿਜ਼ਾਇਨ ਫ਼ੋਟੋ।
author img

By

Published : May 16, 2019, 8:11 AM IST

ਪਟਿਆਲਾ ਅਤੇ ਸੰਗਰੂਰ ਅਉਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਪਟਿਆਲਾ ਅਤੇ ਸੰਗਰੂਰ ਆਉਣਗੇ। ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਰੱਖੜਾ ਲਈ ਚੋਣ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਉਹ ਹਿਮਾਚਲ ਦੇ ਮੰਡੀ 'ਚ ਵੀ ਜਾਣਗੇ।

ਅੱਜ ਪਟਿਆਲਾ 'ਚ ਚੋਣ ਪ੍ਰਚਾਰ ਕਰਨਗੇ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ 'ਚ ਚੋਣ ਪ੍ਰਚਾਰ ਕਰਨਗੇ। ਉਹ ਪਟਿਆਲਾ ਤੋਂ ਉਮੀਦਵਾਰ ਪਰਨੀਤ ਕੌਰ ਲਈ ਕਰਨਗੇ ਵੋਟ ਦੀ ਅਪੀਲ ਕਰਨਗੇ।

ਅੱਜ ਫ਼ਰੀਦਕੋਟ ਅਤੇ ਬਠਿੰਡਾ ਜਾਣਗੇ ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜੈਤੋ ਤੋਂ ਫਰੀਦਕੋਟ ਤੱਕ ਰੋਡ ਸ਼ੋਅ ਕੱਢਿਆ ਜਾਵੇਗਾ। ਫਰੀਦਕੋਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਦੇ ਹੱਕ ਵਿਚ ਕਰਨਗੇ ਚੋਣ ਪ੍ਰਚਾਰ। ਇਸ ਤੋਂ ਇਲਾਵਾ ਉਹ ਬਠਿੰਡਾ 'ਚ ਜਨਤਕ ਮੀਟਿੰਗ ਕਰਨਗੇ।

ਅੱਜ ਮਾਨਸਾ ਆਵੇਗੀ ਭਾਜਪਾ ਆਗੂ ਹੇਮਾ ਮਾਲਿਨੀ
ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਆਗੂ ਹੇਮਾ ਮਾਲਿਨੀ ਅੱਜ ਮਾਨਸਾ 'ਚ ਅਕਾਲੀ ਦਲ ਦੀ ਉਮੀਦਵਾਰ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਕਰੇਗੀ।

ਸਰਦੂਲਗੜ੍ਹ 'ਚ ਪਰਕਾਸ਼ ਸਿੰਘ ਬਾਦਲ ਕਰਨਗੇ ਚੋਣ ਰੈਲੀ
ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਮਾਨਸਾ ਦੇ ਸਰਦੂਲਗੜ੍ਹ 'ਚ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ।

ਬੁਢਲਾਡਾ 'ਚ ਚੋਣ ਰੈਲੀ ਕਰਨਗੇ ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵਿਧਾਨ ਸਭਾ ਹਲਕਾ ਬੁਢਲਾਡਾ ਵਿਖੇ ਚੋਣ ਰੈਲੀ ਕਰਨਗੇ।

ਪਟਿਆਲਾ 'ਚ ਰੋਡ ਸ਼ੋਅ ਕਰਨਗੇ ਭਗਵੰਤ ਮਾਨ
ਆਮ ਆਦਮੀ ਪਾਰਟੀ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਭਗਵੰਤ ਮਾਨ ਅੱਜ ਪਟਿਆਲਾ 'ਚ ਰੋਡ ਸ਼ੋਅ ਕਰਨਗੇ। ਇਸ ਤੋਂ ਇਲਾਵਾ ਉਹ ਬਰਨਾਲਾ ਦੇ ਪਿੰਡਾਂ ਵਿੱਚ ਵੀ ਚੋਣ ਪ੍ਰਚਾਰ ਕਰਨਗੇ।

ਅੰਮ੍ਰਿਤਸਰ ਅਤੇ ਬਠਿੰਡਾ 'ਚ ਸੰਨੀ ਦਿਓਲ
ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਅੰਮ੍ਰਿਤਸਰ ਅਤੇ ਬਠਿੰਡਾ 'ਚ ਰੋਡ ਸ਼ੋਅ ਕਰਨਗੇ। ਅੰਮ੍ਰਿਤਸਰ 'ਚ ਉਹ ਹਰਦੀਪ ਪੁਰੀ ਲਈ ਵੋਟ ਅਪੀਲ ਕਰਨਗੇ।

ਮਨੀਸ਼ ਸਿਸੋਦੀਆ ਅੰਮ੍ਰਿਤਸਰ 'ਚ ਕਰਨਗੇ ਰੋਡ ਸ਼ੋਅ
ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ 'ਚ ਰੋਡ ਸ਼ੋਅ ਕਰਨਗੇ।

ਨਵਜੋਤ ਸਿੱਧੂ ਤੇ ਸੁਖਜਿੰਦਰ ਰੰਧਾਵਾ ਅੱਜ ਗੁਰਦਾਸਪੁਰ 'ਚ ਕਰਨਗੇ ਚੋਣ ਰੈਲੀ
ਕੇਂਦਰੀ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਅੱਜ ਗੁਰਦਾਸਪੁਰ 'ਚ ਚੋਣ ਰੈਲੀ ਕਰਨਗੇ। ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸੁਨੀਲ ਜਾਖੜ ਦੇ ਹੱਕ 'ਚ ਵੋਟ ਦੀ ਅਪੀਲ ਕਰਨਗੇ।

ਚੰਡੀਗੜ੍ਹ 'ਚ ਚੋਣ ਪ੍ਰਚਾਰ ਕਰਨਗੇ ਅਨੁਪਮ ਖੇਰ
ਬਾਲੀਵੁੱਡ ਅਦਾਕਾਰ ਅਨੁਪਮ ਖੇਰ ਅੱਜ ਚੰਡੀਗੜ੍ਹ 'ਚ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਕਈ ਥਾਵਾਂ 'ਤੇ ਜਨ ਸਭਾਵਾਂ ਨੂੰ ਸੰਬੋਧਨ ਵੀ ਕਰਨਗੇ।

Intro:Body:

gggf

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.