- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ
- ਕੈਬਿਨੇਟ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕਰਨਗੇ ਮੁਲਾਕਾਤ। ਸਾਕਾ ਨੀਲਾ ਤਾਰਾ ਦੀ ਰਿਪੋਰਟ ਜਨਤਕ ਕੀਤੇ ਜਾਣ ਦੀ ਮੰਗ ਕਰਨਗੇ।
- ਵਾਇਨਾਡ ਦੌਰੇ 'ਤੇ ਜਾਣਗੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ। ਵਾਇਨਾਡ ਤੋਂ ਸਾਂਸਦ ਬਨਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ।
- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਮੋਹਨ ਰੈੱਡੀ ਆਪਣੇ ਵਿਧਾਇਕਾਂ ਨਾਲ ਕਰਨਗੇ ਬੈਠਕ।
- ਅੱਜ ਅਯੋਧਿਆ ਜਾਣਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ।
- ਅੱਜ ਕੇਰਲ 'ਚ ਦਸਤਕ ਦੇ ਸਕਦਾ ਹੈ ਮਾਨਸੂਨ।
- World Cup 2019: ਪਾਕਿਸਤਾਨ ਅਤੇ ਸ੍ਰੀਲੰਕਾ ਵਿਚਾਲੇ ਮੁਕਾਬਲਾ ਅੱਜ।
ਦੇਸ਼ ਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - harsimrat kaur badal
ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-
![ਦੇਸ਼ ਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ](https://etvbharatimages.akamaized.net/etvbharat/prod-images/768-512-3492662-thumbnail-3x2-ldh.jpg?imwidth=3840)
ਫ਼ਾਈਲ ਫ਼ੋਟੋ।
- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ
- ਕੈਬਿਨੇਟ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕਰਨਗੇ ਮੁਲਾਕਾਤ। ਸਾਕਾ ਨੀਲਾ ਤਾਰਾ ਦੀ ਰਿਪੋਰਟ ਜਨਤਕ ਕੀਤੇ ਜਾਣ ਦੀ ਮੰਗ ਕਰਨਗੇ।
- ਵਾਇਨਾਡ ਦੌਰੇ 'ਤੇ ਜਾਣਗੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ। ਵਾਇਨਾਡ ਤੋਂ ਸਾਂਸਦ ਬਨਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ।
- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਮੋਹਨ ਰੈੱਡੀ ਆਪਣੇ ਵਿਧਾਇਕਾਂ ਨਾਲ ਕਰਨਗੇ ਬੈਠਕ।
- ਅੱਜ ਅਯੋਧਿਆ ਜਾਣਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ।
- ਅੱਜ ਕੇਰਲ 'ਚ ਦਸਤਕ ਦੇ ਸਕਦਾ ਹੈ ਮਾਨਸੂਨ।
- World Cup 2019: ਪਾਕਿਸਤਾਨ ਅਤੇ ਸ੍ਰੀਲੰਕਾ ਵਿਚਾਲੇ ਮੁਕਾਬਲਾ ਅੱਜ।
Intro:Body:
Conclusion:
Today's news
Conclusion: