ETV Bharat / bharat

ਦੇਸ਼ ਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - world cup 2019

ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-

ਫ਼ਾਈਲ ਫ਼ੋਟੋ।
author img

By

Published : Jun 8, 2019, 8:06 AM IST

  • 8 ਅਤੇ 9 ਜੂਨ ਨੂੰ ਮਾਲਦੀਪ ਅਤੇ ਸ੍ਰੀਲੰਕਾ ਦੌਰੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਦੂਜੀ ਵਾਰ ਪ੍ਰਧਾਨ ਮੰਤਰੀ ਬਨਣ ਤੋਂ ਬਾਅਦ ਨਰਿੰਦਰ ਮੋਦੀ ਦਾ ਇਹ ਪਹਿਲਾ ਵਿਦੇਸ਼ ਦੌਰਾ
  • ਜਾਪਾਨ 'ਚ ਹੋਣ ਵਾਲੇ ਜੀ-20 ਸਮਿਟ 'ਚ ਹਿੱਸਾ ਲੈਣਗੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ। ਇਸ ਬੈਠਕ ਵਿੱਚ ਵਿੱਤ ਮੰਤਰੀ ਅਤੇ ਕੇਂਦਰੀ ਬੈਂਕਾਂ ਨੇ ਗਵਰਨਰ ਸ਼ਾਮਲ ਹੋਣਗੇ ਅਤੇ ਇਹ ਬੈਠਕ ਅੱਜ ਤੋਂ ਸ਼ੁਰੂ ਹੋ ਕੇ 2 ਦਿਨਾਂ ਤੱਕ ਚੱਲੇਗੀ।
  • ਸੰਗਰੂਰ ਦੇ ਪਿੰਡ ਭਗਵਾਨਪੁਰਾ ਦੇ 2 ਸਾਲਾ ਬੱਚੇ ਫਤਿਹਵੀਰ ਸਿੰਘ ਨੂੰ ਬੋਰਵੈਲ ਚੋਂ ਬਾਹਰ ਕੱਢਣ ਲਈ ਬਚਾਅ ਕਾਰਜ ਜਾਰੀ।
  • ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ।
  • ਕੇਰਲਾ 'ਚ ਅੱਜ ਦਸਤਕ ਦੇਵੇਗਾ ਮਾਨਸੂਨ।
  • ਵਿਸ਼ਵ ਮਹਾਸਾਗਰ ਦਿਵਸ ਅੱਜ।
  • ਅੱਜ ਤੋਂ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਦੀ ਯਾਤਰਾ।
  • ਵਿਸ਼ਵ ਕੱਪ 2019: ਇੰਗਲੈਂਡ ਅਤੇ ਬੰਗਲਾਦੇਸ਼, ਨਿਊਜ਼ੀਲੈਂਡ ਅਤੇ ਅਫ਼ਗਾਨਿਸਤਾਨ ਵਿਚਾਲੇ ਮੁਕਾਬਲਾ ਅੱਜ।

Intro:Body:

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.