ETV Bharat / bharat

ਦੇਸ਼ ਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - world cup 2019

ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-

ਫ਼ਾਈਲ ਫ਼ੋਟੋ।
author img

By

Published : Jun 10, 2019, 7:57 AM IST

  • ਜੰਮੂ ਕਸ਼ਮੀਰ ਦੇ ਕਠੂਆ 'ਚ ਅੱਠ ਸਾਲਾ ਬੱਚੀ ਨਾਲ ਜਬਰ-ਜਨਾਹ ਅਤੇ ਕਤਲ ਮਾਮਲੇ 'ਚ ਪਠਾਨਕੋਟ ਵਿੱਚ ਵਿਸ਼ੇਸ਼ ਅਦਾਲਤ ਸੁਣਾਵੇਗੀ ਫ਼ੈਸਲਾ।
  • ਸੰਗਰੂਰ 'ਚ 150 ਫ਼ੁੱਟ ਡੂੰਘੇ ਬੋਰਵੈਲ 'ਚ ਡਿੱਗੇ ਫਤਿਹਵੀਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਜਾਰੀ। ਕਿਸੇ ਵੀ ਵੇਲੇ ਆ ਸਕਦਾ ਹੈ ਬਾਹਰ।
  • ਲਕਸ਼ਦੀਪ, ਕੇਰਲ ਅਤੇ ਤਾਮਿਲਨਾਡੂ 'ਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਮਾਨਸੂਨ। ਅਗਲੇ 48 ਘੰਟਿਆ 'ਚ ਉੱਤਰ-ਪੂਰਬੀ ਸੂਬਿਆਂ 'ਚ ਵਿਖਾਈ ਦੇਵੇਗਾ ਇਸ ਦਾ ਅਸਰ।
  • ਪੱਛਮੀ ਬੰਗਾਲ ਹਿੰਸਾ ਨੂੰ ਲੈ ਕੇ ਬੀਜੇਪੀ ਵੱਲੋਂ ਅੱਜ ਬੰਦ ਦਾ ਐਲਾਨ, ਅੱਜ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਇਆ ਜਾਵੇਗਾ ।
  • ਵਿਸ਼ਵ ਕੱਪ 2019: ਸਾਊਥ ਅਫਰੀਕਾ ਅਤੇ ਵੈਸਟ ਇੰਡੀਜ਼ ਵਿਚਾਲੇ ਮੁਕਾਬਲਾ ਅੱਜ।

Intro:Body:

Today's News

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.