ETV Bharat / bharat

ਦੇਸ਼ ਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - capt.amrinder singh

ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-

ਫ਼ਾਈਲ ਫ਼ੋਟੋ।
author img

By

Published : Jun 27, 2019, 7:50 AM IST

  • ਜੀ-20 ਸੰਮੇਲਨ 'ਚ ਭਾਗ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਡੋਨਲਡ ਟਰੰਪ ਸਣੇ ਕਈ ਦੇਸ਼ਾਂ ਦੇ ਆਗੂਆਂ ਨਾਲ ਕਰਨਗੇ ਮੁਲਾਕਾਤ।
  • ਜੰਮੂ-ਕਸ਼ਮੀਰ ਦੌਰੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਅੱਜ ਬਾਬਾ ਬਰਫ਼ਾਨੀ ਦੇ ਕਰਨਗੇ ਦਰਸ਼ਨ।
  • ਹਰਿਆਣਾ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਦਿੱਲੀ 'ਚ ਬੈਠਕ ਕਰਨਗੇ ਰਾਹੁਲ ਗਾਂਧੀ। ਵਿਧਾਨ ਸਭਾ ਚੋਣਾਂ ਸਣੇ ਕਈ ਮੁੱਦਿਆਂ 'ਤੇ ਹੋਵੇਗੀ ਚਰਚਾ।
  • ਦਿੱਲੀ ਦੌਰੇ 'ਤੇ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ ਅਤੇ ਨਿਤਿਨ ਗਡਕਰੀ ਨਾਲ ਕਰਨਗੇ ਮੁਲਾਕਾਤ, ਕਰਜ਼ਾ ਅਤੇ ਨਸ਼ੇ ਦੇ ਮੁੱਦੇ 'ਤੇ ਕਰਨਗੇ ਗੱਲਬਾਤ।
  • ਅੱਜ ਅੰਮ੍ਰਿਤਸਰ ਤੋਂ ਪਾਕਿਸਾਤਾਨ ਲਈ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜੱਥਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਜਾਣਗੇ ਸ਼ਰਧਾਲੂ।
  • ਹਰਿਆਣਾ 'ਚ ਅੱਜ ਰੇਲ ਰੋਕੋ ਅੰਦੋਲਨ ਸ਼ੁਰੂ, ਔਰਤਾਂ ਕਰਨਗੀਆਂ ਇਸ ਅੰਦੋਲਨ ਦੀ ਅਗਵਾਈ। 29 ਥਾਵਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ।
  • ਵਿਸ਼ਵ ਕੱਪ 2019: ਭਾਰਤ ਅਤੇ ਵੈਸਟਈਡੀਜ਼ ਵਿਚਾਲੇ ਮੁਕਾਬਲਾ ਅੱਜ, ਮੈਨਚੈਸਟਰ 'ਚ ਖੇਡਿਆ ਜਾਵੇਗਾ ਮੈਚ।

Intro:Body:

bre

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.