- ਭਾਰਤੀ ਜਨਤਾ ਪਾਰਟੀ ਦੀ ਸੰਸਦੀ ਬੈਠਕ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਬੈਠਕ ਨੂੰ ਸੰਬੋਧਨ।
- ਬਹਿਬਲ ਕਲਾਂ ਗੋਲੀਕਾਂਡ 'ਚ ਸੁਣਵਾਈ ਅੱਜ, ਦੋਸ਼ੀਆਂ ਦੀ ਜ਼ਮਾਨਤ ਦਾ ਹੈ ਮਾਮਲਾ।
- ਪਨਬਸ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੀਤਾ ਜਾਵੇਗਾ ਚੱਕਾ ਜਾਮ।
- ਬੁੱਧਵਾਰ ਨੂੰ ਗਵਰਨਰ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ
- ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ ਨੂੰ ਵੇਖਦਿਆਂ ਬਸਪਾ ਮੁਖੀ ਮਾਇਆਵਤੀ ਅੱਜ ਜ਼ਿਲ੍ਹਾ ਪੱਧਰ 'ਤੇ ਕਰੇਗੀ ਬੈਠਕਾਂ ਦੀ ਸ਼ੁਰੂਆਤ
- ਮੁੰਬਈ ਵਿੱਚ ਭਾਰੀ ਮੀਂਹ ਦਾ ਕਹਿਰ ਜਾਰੀ, ਅੱਜ ਜਨਤਕ ਛੁੱਟੀ ਦਾ ਐਲਾਨ।
- ਵਿਸ਼ਵ ਕੱਪ 2019: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਅੱਜ। ਬਰਮਿੰਘਮ ਦੇ ਐਜਬੈਸਟਨ ਮੈਦਾਨ 'ਚ ਖੇਡਿਆ ਜਾਵੇਗਾ ਮੈਚ।
ਦੇਸ਼ ਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - SAD delegation
ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-
ਫ਼ਾਈਲ ਫ਼ੋਟੋ।
- ਭਾਰਤੀ ਜਨਤਾ ਪਾਰਟੀ ਦੀ ਸੰਸਦੀ ਬੈਠਕ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਬੈਠਕ ਨੂੰ ਸੰਬੋਧਨ।
- ਬਹਿਬਲ ਕਲਾਂ ਗੋਲੀਕਾਂਡ 'ਚ ਸੁਣਵਾਈ ਅੱਜ, ਦੋਸ਼ੀਆਂ ਦੀ ਜ਼ਮਾਨਤ ਦਾ ਹੈ ਮਾਮਲਾ।
- ਪਨਬਸ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੀਤਾ ਜਾਵੇਗਾ ਚੱਕਾ ਜਾਮ।
- ਬੁੱਧਵਾਰ ਨੂੰ ਗਵਰਨਰ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ
- ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ ਨੂੰ ਵੇਖਦਿਆਂ ਬਸਪਾ ਮੁਖੀ ਮਾਇਆਵਤੀ ਅੱਜ ਜ਼ਿਲ੍ਹਾ ਪੱਧਰ 'ਤੇ ਕਰੇਗੀ ਬੈਠਕਾਂ ਦੀ ਸ਼ੁਰੂਆਤ
- ਮੁੰਬਈ ਵਿੱਚ ਭਾਰੀ ਮੀਂਹ ਦਾ ਕਹਿਰ ਜਾਰੀ, ਅੱਜ ਜਨਤਕ ਛੁੱਟੀ ਦਾ ਐਲਾਨ।
- ਵਿਸ਼ਵ ਕੱਪ 2019: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਅੱਜ। ਬਰਮਿੰਘਮ ਦੇ ਐਜਬੈਸਟਨ ਮੈਦਾਨ 'ਚ ਖੇਡਿਆ ਜਾਵੇਗਾ ਮੈਚ।
Intro:Body:
Conclusion:
as
Conclusion:
Last Updated : Jul 2, 2019, 8:50 AM IST