ETV Bharat / bharat

ਦੇਸ਼ ਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - punbus strike

ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-

ਫ਼ੋਟੋ
author img

By

Published : Jul 3, 2019, 7:37 AM IST

Updated : Jul 3, 2019, 7:57 AM IST

  • ਪਨਬੱਸ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਕੀਤਾ ਜਾਵੇਗਾ ਚੱਕਾ ਜਾਮ। ਯਾਤਰੀਆਂ ਨੂੰ ਆਵੇਗੀ ਪਰੇਸ਼ਾਨੀ।
  • ਪਨਬਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਕੈਬਿਨੇਟ ਮੰਤਰੀ ਰਜੀਆ ਸੁਲਤਾਨਾ ਦੀ ਕੋਠੀ ਘਿਰਾਓ ਕੀਤਾ ਜਾਵੇਗਾ।
  • ਫ਼ਤਿਹਵੀਰ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ।
  • ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਕਰਨਗੇ ਘਿਰਾਓ ਕਰਨਗੇ।
  • ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁਲਿਸ ਵਾਲਿਆਂ ਦੀ ਮੁਆਫ਼ੀ ਨੂੰ ਲੈ ਕੇ ਪੰਜਾਬ ਗਵਰਨਰ ਨਾਲ ਕਰ ਸਕਦੇ ਹਨ ਮੁਲਾਕਾਤ।
  • ਦੇਸ਼ ਭਰ ਵਿੱਚ ਮਨਾਇਆ ਜਾਵੇਗਾ ਕੌਮਾਂਤਰੀ ਪਲਾਸਟਿਕ ਬੈਗ ਦਿਵਸ।
  • ਵਿਸ਼ਵ ਕੱਪ 2019: ਇੰਗਲੈਂਡ ਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾਵੇਗਾ ਮੈਚ। ਇੰਗਲੈਂਡ ਦੇ ਚੈਸਟਰ-ਲੀ ਸਟ੍ਰੀਟ ਮੈਦਾਨ ਵਿੱਚ ਹੋਵੇਗਾ ਮੁਕਾਬਲਾ।

Intro:Body:

top

Conclusion:
Last Updated : Jul 3, 2019, 7:57 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.