- ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਹਰਸਿਮਰਤ ਬਾਦਲ ਹਲਕਾ ਬੁਢਲਾਡਾ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਨੂੰ ਕਰਨਗੇ ਸੰਬੋਧਨ।
- ਕਾਂਗਰਸ ਦੇ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੀ ਪਤਨੀ ਅਮ੍ਰਿਤਾ ਵੜਿੰਗ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਨਗੇ।
- ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।
- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਸੁਨੀਲ ਜਾਖੜ ਪਠਾਨਕੋਟ ਵਿਖੇ ਪੀਰ ਬਾਬਾ ਚੌਂਕ ਦਫ਼ਤਰ ਦਾ ਕਰਨਗੇ ਉਦਘਾਟਨ।
- ਲੁਧਿਆਣਾ ਦੇ ਵਿੱਚ ਸਾਰੇ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਤੋਂ ਬਾਅਦ ਚੋਣ ਪ੍ਰਚਾਰ ਕੀਤਾ ਜਾਵੇਗਾ ਸ਼ੁਰੂ।
- ਕਾਂਗਰਸ ਦੇ ਆਗੂ ਸਣੇ ਕਈ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਸਕਦੇ ਹਨ। ਮਹੇਸ਼ਇੰਦਰ ਗਰੇਵਾਲ ਦੀ ਮੌਜੂਦਗੀ 'ਚ ਹੋਣਗੇ ਸ਼ਾਮਲ।
- ਸਾਬਕਾ ਅੰਤਰਰਾਸ਼ਟਰੀ ਬਾਸਕਟ ਬਾਲ ਖਿਡਾਰੀ ਸੱਜਣ ਸਿੰਘ ਚੀਮਾ 'ਆਪ' ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ। ਸੁਖਬੀਰ ਬਾਦਲ ਉਨ੍ਹਾਂ ਦਾ ਅਕਾਲੀ ਦਲ ਵਿੱਚ ਕਰਨਗੇ ਸਵਾਗਤ।
ਦੇਸ਼ ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਨਜ਼ਰ - raja warring
ਦਿਨ ਭਰ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਝਾਤ:-
![ਦੇਸ਼ ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਨਜ਼ਰ](https://etvbharatimages.akamaized.net/etvbharat/prod-images/768-512-3119520-thumbnail-3x2-badal.jpg?imwidth=3840)
ਫ਼ਾਈਲ ਫ਼ੋਟੋ।
- ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਹਰਸਿਮਰਤ ਬਾਦਲ ਹਲਕਾ ਬੁਢਲਾਡਾ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਨੂੰ ਕਰਨਗੇ ਸੰਬੋਧਨ।
- ਕਾਂਗਰਸ ਦੇ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੀ ਪਤਨੀ ਅਮ੍ਰਿਤਾ ਵੜਿੰਗ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਨਗੇ।
- ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।
- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਸੁਨੀਲ ਜਾਖੜ ਪਠਾਨਕੋਟ ਵਿਖੇ ਪੀਰ ਬਾਬਾ ਚੌਂਕ ਦਫ਼ਤਰ ਦਾ ਕਰਨਗੇ ਉਦਘਾਟਨ।
- ਲੁਧਿਆਣਾ ਦੇ ਵਿੱਚ ਸਾਰੇ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਤੋਂ ਬਾਅਦ ਚੋਣ ਪ੍ਰਚਾਰ ਕੀਤਾ ਜਾਵੇਗਾ ਸ਼ੁਰੂ।
- ਕਾਂਗਰਸ ਦੇ ਆਗੂ ਸਣੇ ਕਈ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਸਕਦੇ ਹਨ। ਮਹੇਸ਼ਇੰਦਰ ਗਰੇਵਾਲ ਦੀ ਮੌਜੂਦਗੀ 'ਚ ਹੋਣਗੇ ਸ਼ਾਮਲ।
- ਸਾਬਕਾ ਅੰਤਰਰਾਸ਼ਟਰੀ ਬਾਸਕਟ ਬਾਲ ਖਿਡਾਰੀ ਸੱਜਣ ਸਿੰਘ ਚੀਮਾ 'ਆਪ' ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ। ਸੁਖਬੀਰ ਬਾਦਲ ਉਨ੍ਹਾਂ ਦਾ ਅਕਾਲੀ ਦਲ ਵਿੱਚ ਕਰਨਗੇ ਸਵਾਗਤ।
Intro:Body:
Conclusion:
news
Conclusion: