- ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਵੱਲੋਂ ਚੋਣ ਜ਼ਾਬਤਾ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਚੋਣ ਕਮਿਸ਼ਨ ਅੱਜ ਕਰੇਗਾ ਫ਼ੈਸਲਾ।
- ਪਾਰਟੀ ਵਰਕਰ ਦਫ਼ਤਰ ਦਾ ਉਦਘਾਟਨ ਕਰਨਗੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ।
- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਪਾਰਟੀ ਵਰਕਰਾਂ ਨਾਲ ਪਹੁੰਚਣਗੇ ਬਠਿੰਡਾ।
- ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੀਆਂ ਨਾਮਜ਼ਦਗੀਆਂ ਦੀ ਹੋਵੇਗੀ ਪੜਤਾਲ।
- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ।
- ਆਮ ਆਦਮੀ ਪਾਰਟੀ ਦੇ ਉਮੀਦਵਾਰ ਪੀਟਰ ਮਸੀਹ ਵਲੋਂ ਫ਼ਤਹਿਗੜ੍ਹ ਚੂੜੀਆਂ 'ਚ ਕੀਤਾ ਜਾਵੇਗਾ ਚੋਣ ਪ੍ਰਚਾਰ।
- ਹਲਕਾ ਸਰਦੂਲਗੜ੍ਹ ਦੇ ਪਿੰਡਾਂ 'ਚ ਚੋਣ ਪ੍ਰਚਾਰ ਕਰਨਗੇ ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ, ਚੋਣ ਦਫਤਰਾਂ ਦਾ ਕਰਨਗੇ ਉਦਘਾਟਨ।
- ਆਈਪੀਐੱਲ-12: ਰਾਇਲ ਚੈਲੇਂਜਰਜ਼ ਬੈਂਗਲੌਰ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਮੁਕਾਬਲਾ ਅੱਜ।
ਦੇਸ਼ ਤੇ ਦੁਨੀਆ 'ਚ ਕੀ ਰਹੇਗਾ ਖ਼ਾਸ, ਇੱਕ ਨਜ਼ਰ
ਦਿਨ ਭਰ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਝਾਤ:-
ਡਿਜ਼ਾਇਨ ਫ਼ੋਟੋ।
- ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਵੱਲੋਂ ਚੋਣ ਜ਼ਾਬਤਾ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਚੋਣ ਕਮਿਸ਼ਨ ਅੱਜ ਕਰੇਗਾ ਫ਼ੈਸਲਾ।
- ਪਾਰਟੀ ਵਰਕਰ ਦਫ਼ਤਰ ਦਾ ਉਦਘਾਟਨ ਕਰਨਗੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ।
- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਪਾਰਟੀ ਵਰਕਰਾਂ ਨਾਲ ਪਹੁੰਚਣਗੇ ਬਠਿੰਡਾ।
- ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੀਆਂ ਨਾਮਜ਼ਦਗੀਆਂ ਦੀ ਹੋਵੇਗੀ ਪੜਤਾਲ।
- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ।
- ਆਮ ਆਦਮੀ ਪਾਰਟੀ ਦੇ ਉਮੀਦਵਾਰ ਪੀਟਰ ਮਸੀਹ ਵਲੋਂ ਫ਼ਤਹਿਗੜ੍ਹ ਚੂੜੀਆਂ 'ਚ ਕੀਤਾ ਜਾਵੇਗਾ ਚੋਣ ਪ੍ਰਚਾਰ।
- ਹਲਕਾ ਸਰਦੂਲਗੜ੍ਹ ਦੇ ਪਿੰਡਾਂ 'ਚ ਚੋਣ ਪ੍ਰਚਾਰ ਕਰਨਗੇ ਕਾਂਗਰਸ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ, ਚੋਣ ਦਫਤਰਾਂ ਦਾ ਕਰਨਗੇ ਉਦਘਾਟਨ।
- ਆਈਪੀਐੱਲ-12: ਰਾਇਲ ਚੈਲੇਂਜਰਜ਼ ਬੈਂਗਲੌਰ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਮੁਕਾਬਲਾ ਅੱਜ।
Intro:Body:
Conclusion:
day plan
Conclusion:
Last Updated : Apr 30, 2019, 11:00 AM IST