ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਾਰਾਣਸੀ ਦੌਰਾ, ਮੈਂਬਰਸ਼ਿਪ ਮੁਹਿੰਮ ਦੀ ਕਰਨਗੇ ਅੱਜ ਤੋਂ ਸ਼ੁਰੂਆਤ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੇਲੰਗਾਨਾ ਵਿੱਚ ਮੈਂਬਰਸ਼ਿਪ ਮੁਹਿੰਮ ਦੀ ਕਰਨਗੇ ਸ਼ੁਰੂਆਤ।
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਬਜਟ 'ਚ ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਵਧਾਉਣ ਦੇ ਐਲਾਨ ਤੋਂ ਬਾਅਦ ਅੱਜ ਪੈਟਰੋਲ ਦੇ 2.5 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 2.30 ਰੁਪਏ ਪ੍ਰਤੀ ਲੀਟਰ ਕੀਮਤਾਂ ਵਿੱਚ ਵਾਧਾ ਹੋਵੇਗਾ।
ਵਿਸ਼ਵ ਕੱਪ 2019: ਭਾਰਤ ਤੇ ਸ੍ਰੀਲੰਕਾ ਵਿਚਕਾਰ ਮੁਕਾਬਲਾ ਅੱਜ। ਹੈਡਿੰਗਲੇ ਕ੍ਰਿਕੇਟ ਮੈਦਾਨ 'ਚ ਖੇਡਿਆ ਜਾਵੇਗਾ ਮੈਚ।
ਦੇਸ਼ ਤੇ ਦੁਨੀਆਂ 'ਚ ਕੀ ਰਹੇਗਾ ਖ਼ਾਸ, ਇੱਕ ਝਾਤ - punjab news
ਅੱਜ ਦੀਆਂ ਖ਼ਾਸ ਖ਼ਬਰਾਂ 'ਤੇ ਇੱਕ ਨਜ਼ਰ-
ਫ਼ੋਟੋ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਾਰਾਣਸੀ ਦੌਰਾ, ਮੈਂਬਰਸ਼ਿਪ ਮੁਹਿੰਮ ਦੀ ਕਰਨਗੇ ਅੱਜ ਤੋਂ ਸ਼ੁਰੂਆਤ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੇਲੰਗਾਨਾ ਵਿੱਚ ਮੈਂਬਰਸ਼ਿਪ ਮੁਹਿੰਮ ਦੀ ਕਰਨਗੇ ਸ਼ੁਰੂਆਤ।
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਬਜਟ 'ਚ ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਵਧਾਉਣ ਦੇ ਐਲਾਨ ਤੋਂ ਬਾਅਦ ਅੱਜ ਪੈਟਰੋਲ ਦੇ 2.5 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 2.30 ਰੁਪਏ ਪ੍ਰਤੀ ਲੀਟਰ ਕੀਮਤਾਂ ਵਿੱਚ ਵਾਧਾ ਹੋਵੇਗਾ।
ਵਿਸ਼ਵ ਕੱਪ 2019: ਭਾਰਤ ਤੇ ਸ੍ਰੀਲੰਕਾ ਵਿਚਕਾਰ ਮੁਕਾਬਲਾ ਅੱਜ। ਹੈਡਿੰਗਲੇ ਕ੍ਰਿਕੇਟ ਮੈਦਾਨ 'ਚ ਖੇਡਿਆ ਜਾਵੇਗਾ ਮੈਚ।
Intro:Body:Conclusion: