1.ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਅੰਡੇਮਾਨ ਤੇ ਨਿਕੋਬਾਰ ਟਾਪੂਆਂ (ਏ ਐਂਡ ਐੱਨਆਈ) ਨੂੰ ਸਮੁੰਦਰ ’ਚ ਕੇਬਲ ਕਨੈਕਟੀਵਿਟੀ ਦਾ ਉਦਘਾਟਨ
2.ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ 'ਚ ਵਾਹਨ ਮਾਰਚ ਅੱਜ, ਲੋਕ ਸਭਾ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਦੇ ਘਰ ਤੱਕ ਮਾਰਚ ਕੀਤੇ ਜਾਣਗੇ।
3. ਰੂਰਲ ਫਾਰਮਾਸਿਸਟ ਅੱਜ ਘੇਰਨਗੇ ਪੰਚਾਇਤ ਮੰਤਰੀ ਦੀ ਕੋਠੀ
4.ਕੋਟਕਪੁਰਾ ਗੋਲੀ ਕਾਂਡ ਦੀ ਹਾਈ ਕੋਰਟ 'ਚ ਅੱਜ ਹੋਵੇਗੀ ਸੁਣਵਾਈ
5.ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ 'ਚ ਆਖਰੀ ਵਰ੍ਹੇ ਦੇ ਇਮਤਿਹਾਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
6.ਡਾਕਟਰਾਂ ਦੀਆਂ ਤਨਖਾਹਾਂ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
7.ਸੁਸ਼ਾਂਤ ਖੁਦਕੁਸ਼ੀ ਕੇਸ: ਈਡੀ ਅੱਗੇ ਅੱਜ ਫਿਰ ਪੇਸ਼ ਹੋਵੇਗੀ ਰੀਆ ਚੱਕਰਵਰਤੀ
8. ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ਆਤਮਾ ਨਿਰਭਰ ਭਾਰਤ ਹਫ਼ਤੇ’ ਦੀ ਕਰਨਗੇ ਸ਼ੁਰੂਆਤ
9. ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ਨੂੰ ਲੈ ਕੇ ਪਟਿਆਲਾ 'ਚ ਸ਼੍ਰੋਮਣੀ ਅਕਾਲੀ ਦਲ ਦਾ ਧਰਨਾ ਪ੍ਰਦਰਸ਼ਨ ਅੱਜ ਵੀ ਜਾਰੀ ਰਹੇਗਾ
10. ਮਹਾਰਾਸ਼ਟਰ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪੈਣ ਦੀ ਚਿਤਾਵਨੀ