ETV Bharat / bharat

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...

top 10 news of punjab
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
author img

By

Published : Aug 14, 2020, 7:00 AM IST

1. ਰਾਜਸਥਾਨ ਵਿਧਾਨ ਸਭਾ ਦਾ ਇਜਲਾਸ ਅੱਜ ਤੋਂ

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

2. ਮੁੱਖ ਮੰਤਰੀ ਕੈਪਟਨ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਚੱਲ ਰਹੇ ਝਗੜੇ ਨੂੰ ਲੈ ਕੇ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਅੱਜ ਮਿਲਣਗੇ ਪ੍ਰਤਾਪ ਸਿੰਘ ਬਾਜਵਾ ਨੂੰ

3. ਜ਼ਹਿਰਲੀ ਸ਼ਰਾਬ ਮਾਮਲਾ: ਅਕਾਲੀ ਦਲ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਰਿਹਾਇਸ਼ ਦਾ ਅੱਜ ਕਰੇਗੀ ਘਿਰਾਓ

4. ਮੁਲਾਜ਼ਮਾਂ ਅਤੇ ਪੈਨਸ਼ਰਾਂ ਵੱਲੋਂ ਅੱਜ ਰਾਜ ਭਰ ਵਿੱਚ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ, ਮੰਗਾਂ ਦੀ ਪ੍ਰਪਾਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

5. ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ 'ਫਿੱਟ ਇੰਡੀਆ ਫਰੀਡਮ ਰਨ' ਦੀ ਅੱਜ ਕਰਨਗੇ ਸ਼ੁਰੂਆਤ

6. ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਥਾਵਰ ਚੰਦ ਗਹਿਲੋਤ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਲੈ ਕੇ 272 ਡਿਪਟੀ ਕਮਿਸ਼ਨਰਾਂ ਅਤੇ 32 ਸੂਬਾ ਸਕੱਤਰਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀ ਕਰਨਗੇ ਸੰਬਧੋਨ

7. ਅੱਜ ਆਖਰੀ ਸਾਲ ਦੀਆਂ ਪ੍ਰੀਖਿਆਵਾਂ 'ਤੇ ਸੁਪਰੀਮ ਕੋਰਟ ਸੁਣਾ ਸਕਦੀ ਹੈ ਫੈਸਲਾ

8. ਪ੍ਰਸ਼ਾਤ ਭੂਸ਼ਣ ਖ਼ਿਲਾਫ਼ ਹੱਤਕ ਦੇ ਕੇਸ 'ਚ ਫੈਸਲਾ ਅੱਜ

9. ਹਰਿਆਣਾ ਕਰਮਚਾਰੀ ਸੰਗਠਨ ਅੱਜ ਜੇਲ੍ਹ ਭਰੋ ਅੰਦੋਲਨ ਕਰੇਗਾ ਸ਼ੁਰੂ

10. ਪ੍ਰਸਿੱਧ ਪੱਤਰਕਾਰ ਕੁਲਦੀਪ ਨਈਅਰ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਯਾਦ ਕਰਦਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.