ETV Bharat / bharat

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - big news of day

ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

author img

By

Published : Aug 17, 2020, 7:01 AM IST

1. ਪੰਜਾਬ ਮੰਤਰੀ ਮੰਡਲ ਦੀ ਅੱਜ ਹੋਵੇਗੀ ਬੈਠਕ, ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦੇ ਜਾਣ ਬਾਰੇ ਹੋ ਸਕਦੀ ਹੈ ਚਰਚਾ

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

2.ਸੰਸਦ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਐੱਮ.ਵੈਕੱਈਆ ਨਾਇਡੂ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਅੱਜ ਹੋਵੇਗੀ ਮੀਟਿੰਗ

3. ਨੇਪਾਲ ਦੇ ਨਵੇਂ ਰਾਜਨੀਤਕ ਨਕਸ਼ੇ ਤੋਂ ਪੈਦਾ ਹੋਏ ਤਣਾਅ ਤੋਂ ਬਾਅਦ ਭਾਰਤੀ ਰਾਜਦੂਤ ਅਤੇ ਨੇਪਾਲ ਦੇ ਵਿਦੇਸ਼ ਮੰਤਰੀ ਦੇ ਸਕੱਤਰ ਵਿਚਕਾਰ ਅੱਜ ਹੋਵੇਗਾ ਪਹਿਲਾ ਮੁਖ ਸੰਵਾਦ

4. ਦਿੱਲੀ ਕਮੇਟੀ ਵੱਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਅੱਜ ਵਿਸ਼ੇਸ਼ ਉਡਾਣਾ ਰਾਹੀਂ ਅਫਗਾਨਿਸਤਾਨ ਤੋਂ ਸਿੱਖਾਂ ਨੂੰ ਲਿਆਂਦਾ ਜਾਵੇਗਾ ਭਾਰਤ

5.ਚੰਡੀਗੜ੍ਹ ਦੇ ਪਾਰਕਾਂ ’ਚ ਐਂਟਰੀ ਫੀਸ ਲਗਾਉਣ ਦੇ ਫੈਸਲੇ ਸਬੰਧੀ ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਵੇਗੀ ਮੀਟਿੰਗ

6.ਸਾਬਕਾ ਭਾਰਤੀ ਕ੍ਰਿਕਟਰ ਅਤੇ ਯੂਪੀ ਦੇ ਕੈਬਿਨੇਟ ਮੰਤਰੀ ਚੇਤਨ ਚੌਹਾਨ ਦਾ ਅੱਜ ਹੋਵੇਗਾ ਸਸਕਾਰ

7. ਦੇਸ਼ ਭਰ 'ਚ ਕੋਰੋਨਾ ਨਾਲ ਹੁਣ ਤੱਕ 49,980 ਮੌਤਾਂ, ਕੋਰੋਨਾ ਦਾ ਅੰਕੜਾ 26 ਲੱਖ ਦੇ ਕਰੀਬ ਪਹੁੰਚਿਆ,18,62,258 ਹੋਏ ਸਿਹਤਯਾਬ

8.ਪੰਜਾਬ 'ਚ ਕੋਰੋਨਾ ਨਾਲ ਹੁਣ ਤੱਕ 815 ਮੌਤਾਂ, ਕੋਰੋਨਾ ਦਾ ਅੰਕੜਾ 31 ਹਾਜ਼ਾਰ ਤੋਂ ਪਾਰ, 19,431 ਹੋਏ ਸਿਹਤਯਾਬ

9. ਵਿਦਿਆਰਥੀ ਜੱਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ ਅੱਜ

10.ਮਹਾਰਾਸ਼ਟਰ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.