ETV Bharat / bharat

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ - ਜੰਮੂ ਤੇ ਕਸ਼ਮੀਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਜਾਰੀ

ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...

top 10 news of punjab
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
author img

By

Published : Aug 29, 2020, 7:02 AM IST

1. ਪ੍ਰਧਾਨ ਮੰਤਰੀ ਮੋਦੀ ਰਾਣੀ ਲਕਸ਼ਮੀ ਬਾਈ ਕੇਂਦਰੀ ਖੇਤੀਬਾੜੀ ਯੂਨੀਵਰਸਿਟੀ ਦੀ ਇਮਾਰਤ ਦਾ ਕਰਨਗੇ ਉਦਘਾਟਨ

Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ

2.ਜੰਮੂ ਤੇ ਕਸ਼ਮੀਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਜਾਰੀ

3. ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਯਾਦ ਕਰਦਿਆ

4.ਅੱਜ ਮਨਾਇਆ ਜਾਵੇਗਾ ਕੌਮੀ ਖੇਡ ਦਿਵਸ

5.ਐਥਲੈਟਿਕਸ ਕੋਚ ਪੁਰਸ਼ੋਤਮ ਰਾਏ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

6. ਮੁੱਖ ਮੰਤਰੀ ਕੈਪਟਨ ਅੱਜ "ਕੈਪਟਨ ਨੂੰ ਸਵਾਲ" ਪ੍ਰੋਗਰਾਮ ਰਾਹੀਂ ਸੂਬੇ ਦੇ ਲੋਕਾਂ ਦੇ ਹੋ ਸਕਦੇ ਨੇ ਰੂ-ਬ-ਰੂ

7.ਸੁਸ਼ਾਂਤ ਮਾਮਲਾ: ਸੀਬੀਆਈ ਦੀ ਕਾਰਵਾਈ 'ਤੇ ਰਹੇਗੀ ਨਜ਼ਰ

8. ਫਿਲਮ ਗੁੰਜਨ ਸਕਸੈਨਾ ਦਾ ਕਾਰਗਿਲ ਗਰਲ ਦੇ ਮਾਮਲੇ 'ਚ ਦਿੱਲੀ ਹਾਈ ਕੋਰਟ 'ਚ ਅੱਜ ਹੋਵੇਗੀ ਸੁਣਵਾਈ

9.ਨੀਟ ਤੇ ਜੇਈਈ ਪ੍ਰੀਖਿਆਵਾਂ ਨੂੰ ਅੱਗੇ ਪਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਕਾਂਗਰਸ ਅੱਜ ਕਰੇਗੀ ਪ੍ਰਦਰਸ਼ਨ

10. ਪੰਜਾਬੀ ਦੇ ਮਸ਼ਹੂਰ ਹਾਸਰਸ ਕਲਾਕਾਰ ਤੇ ਅਦਾਕਾਰ ਬਿਨੂ ਢਿੱਲੋਂ ਨੂੰ ਜਨਮ ਦਿਨ ਮੁਬਾਰਕ

ETV Bharat Logo

Copyright © 2024 Ushodaya Enterprises Pvt. Ltd., All Rights Reserved.