- ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
- ਸਾਬਕਾ ਰਾਸ਼ਟਰਪਤੀ ਦੇ ਦੇਹਾਂਤ 'ਤੇ 7 ਦਿਨ ਦੇ ਸੋਗ ਦਾ ਐਲਾਨ
- ਅੱਜ ਤੋਂ ਨਵੇਂ ਦਿਸ਼ਾ ਨਿਰਦੇਸ਼ਾਂ ਨਾਲ ਅਨਲੌਕ 4 ਲਾਗੂ
- JEE ਤੇ NEET ਦੀ ਪ੍ਰੀਖਿਆ ਅੱਜ ਤੋਂ ਸ਼ੁਰੂ
- ਸੰਸਦ ਦਾ ਮਾਨਸੂਨ ਸੈਸ਼ਨ 14 ਸਤੰਬਰ ਤੋਂ ਸ਼ੁਰੂ, 1 ਅਕਤੂਬਰ ਤੱਕ ਰਹੇਗਾ ਜਾਰੀ
- ਅਨਲੌਕ 4.0 ਦੌਰਾਨ ਮੈਟਰੋ ਸੇਵਾਵਾਂ 7 ਸਤੰਬਰ ਤੋਂ ਗਰੇਡਡ ਤਰੀਕੇ ਨਾਲ ਮੁੜ ਸ਼ੁਰੂ ਹੋਣਗੀਆਂ
- ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਜ਼ਮਾਨਤ ਮਾਮਲੇ ਨੂੰ ਲੈ ਕੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ
- ਪੰਜਾਬ 'ਚ ਮਿਉਂਸਿਪਲ ਖੇਤਰਾਂ 'ਚ ਸ਼ਨਿਚਰਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫ਼ਿਊ ਰਹੇਗਾ
- ਧਾਰਮਿਕ ਸਥਾਨਾਂ ਨੂੰ ਸਾਰੇ ਦਿਨ ਸ਼ਾਮ 6.30 ਵਜੇ ਤੱਕ ਖੁੱਲ੍ਹੇ ਰੱਖਣ ਦੀ ਇਜਾਜ਼ਤ ਹੋਵੇਗੀ
- ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 36 ਲੱਖ ਤੋਂ ਪਾਰ, 64 ਹਜ਼ਾਰ ਤੋਂ ਵੱਧ ਮੌਤਾਂ
Top 10 : ਦੇਸ਼ ਤੇ ਦੁਨੀਆ 'ਚ ਅੱਜ ਕੀ ਰਹੇਗਾ ਖ਼ਾਸ, ਇੱਕ ਝਾਤ
ਅੱਜ ਇਨ੍ਹਾਂ ਖ਼ਬਰਾਂ 'ਤੇ ਹੋਵੇਗੀ ਖ਼ਾਸ ਨਜ਼ਰ...
ਫ਼ੋਟੋ।